Saturday, April 12, 2025

PublicPlace

ਪਟਿਆਲਾ ਪੁਲਿਸ ਨੇ ਗੈਰ ਸਮਾਜੀ ਅਨਸਰਾਂ ਨੂੰ ਨਕੇਲ ਪਾਉਣ ਲਈ ਜ਼ਿਲ੍ਹੇ ਦੀਆਂ ਜਨਤਕ ਥਾਵਾਂ ’ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਅਭਿਆਨ

ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ’ਚ 50 ਟੀਮਾਂ ਨੇ ਜ਼ਿਲ੍ਹੇ ਦੇ 38 ਸਥਾਨਾਂ ਦੀ ਇੱਕੋ ਸਮੇਂ ਕੀਤੀ ਤਲਾਸ਼ੀ

ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ

ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ

ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਲਗਾਈ

ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।

 

ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ

ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ।