Tuesday, July 02, 2024
BREAKING NEWS
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

PublicRelation

ਭਿਵਾਨੀ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ 28 ਨੂੰ

ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀ ਜੀਵ ਅਤੇ ਖੇਡ ਰਾਜ ਮੰਤਰੀ ਸ੍ਰੀ ਸੰਜੈ ਸਿੰਘ ਦੀ ਅਗਵਾਈ ਹੇਠ ਭਿਵਾਨੀ ਵਿਚ 24 ਜੂਨ ਨੂੰ ਪ੍ਰਬੰਧਿਤ ਹੋਣ

ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ

ਸੇਵਾ ਮੁਕਤ ਮੁਲਾਜ਼ਮਾ ਨੂੰ ਆ ਰਹੇ ਗਰਮੀ ਦੇ ਮੌਸਮ ਵਿੱਚ ਧਿਆਨ ਨਾਲ ਵਿਚਰਨਾ ਚਾਹੀਦਾ। 

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਆਪਣੇ ਦੋਵਾਂ ਮੁਲਾਜ਼ਮਾਂ ਨੂੰ ਸੇਵਾ-ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ।

ਮੁੱਖ ਮੰਤਰੀ (CM Punjab) ਵੱਲੋਂ ਲੋਕ ਸੰਪਰਕ ਵਿਭਾਗ ਦੇ ਮੁਲਾਜ਼ਮ ਲਲਿਤ ਜਿੰਦਲ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਸ੍ਰੀ ਜਿੰਦਲ 45 ਵਰਿਆਂ ਦੇ ਸਨ ਜੋ ਪਿਛਲੇ ਦੋ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਧੀ ਤੇ ਇਕ ਪੁੱਤਰ ਛੱਡ ਗਏ ਹਨ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਕੁਮਾਰ ਜਿੰਦਲ ਦਾ ਦੇਹਾਂਤ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸੀਨੀਅਰ ਸਹਾਇਕ ਸ੍ਰੀ ਲਲਿਤ ਕੁਮਾਰ ਜਿੰਦਲ (45 ਸਾਲ) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਵਿਭਾਗ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਤਾਇਨਾਤ ਸਨ ਅਤੇ ਬੀਤੇ ਕੁਝ ਦਿਨਾਂ ਤੋਂ ਕੋਵਿਡ-19 ਕਰਕੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਸਨ। ਉਹ ਆਪਣੇ ਬਜੁਰਗ ਪਿਤਾ ਸ੍ਰੀ ਕ੍ਰਿਸ਼ਨ ਲਾਲ ਤੇ ਮਾਤਾ ਸ੍ਰੀਮਤੀ ਕਮਲਾ ਦੇਵੀ, ਸੁਪਤਨੀ ਸਮ੍ਰਿਤੀ ਜਿੰਦਲ, ਬੇਟੀ ਦੀਆ ਜਿੰਦਲ ਅਤੇ ਬੇਟੇ ਵੈਬਵ ਜਿੰਦਲ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।