ਸਮੂਹ ਬੁਲਾਰਿਆਂ ਨੇ ਸ੍ਰੀ ਜੱਗੀ ਨੂੰ ਕੁਸ਼ਲ ਅਧਿਕਾਰੀ ਦੱਸਦਿਆਂ ਵਿਭਾਗ ਲਈ ਕੀਤੇ ਵੱਡੇ ਕੰਮਾਂ ਲਈ ਯਾਦ ਕੀਤਾ
ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ
ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਰ 23 ਅਕਤੂਬਰ ਨੂੰ ਰਾਏਕੋਟ ਵਿਖੇ ਹੋਵੇਗੀ
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫ਼ੋਟੋ ਸਿਨੇਮਾ ਅਫ਼ਸਰ ਸ੍ਰੀ ਤਰੁਣ ਰਾਜਪੂਤ ਅਤੇ ਨਿਬੰਧਕਾਰ ਸ੍ਰੀ ਅਤੀਕ-ਉਰ-ਰਹਿਮਾਨ ਨੂੰ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ।