Thursday, November 21, 2024

Pulse

1 ਅਕਤੂਬਰ ਤੋਂ ਹਰਿਆਣਾ ਵਿਚ ਦਲਹਨ ਅਤੇ ਤਿਲਹਨ ਦੀ ਖਰੀਦ ਹੋਵੇਗੀ ਸ਼ੁਰੂ

ਮੁੱਖ ਸਕੱਤਰ ਨੇ ਹਰਿਆਣਾ ਵਿਚ ਖਰੀਫ ਫਸਲ ਖਰੀਦ ਦੀ ਤਿਆਰੀਆਂ ਦੀ ਸਮੀਖਿਆ ਕੀਤੀ

SMO ਨੇ ਕੀਤੀ Pulse Polio Supervisors ਨਾਲ ਮੀਟਿੰਗ

ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਤੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਦੇ ਦਿਸ਼ਾਂ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੀਵ ਬੈਂਸ ਤੇ ਮੁਢਲਾ ਸਿਹਤ ਕੇਂਦਰ ਫਤਹਿਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਦੀ ਅਗਵਾਈ 

3 ਤੋਂ 5 ਮਾਰਚ ਤੱਕ ਚਲਾਈ ਜਾਵੇਗੀ ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ

ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,83,478 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦਵਾਈ ਦੀਆਂ ਬੂੰਦਾਂ

ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ 03 ਮਾਰਚ ਤੋਂ

01 ਲੱਖ 56 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ: ਵਧੀਕ ਡਿਪਟੀ ਕਮਿਸ਼ਨਰ ਹਾਊਸਿੰਗ ਸੁਸਾਇਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਹਿਯੋਗ ਦੇਣ ਦੀ ਅਪੀਲ

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਵਿਰੁੱਧ ਜੰਗ ਵਿੱਚ ਸਿਹਤ ਵਿਭਾਗ ਦਾ ਦਿਓ ਸਾਥ : ਸਿਵਲ ਸਰਜਨ

ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਘਰਾਂ ਵਿੱਚ ਇਕਾਂਤਵਾਸ ਕੋਰੋਨਾ ਮਰੀਜਾਂ ਲਈ ਲਗਭਗ ਇੱਕ ਲੱਖ ਕੋਰੋਨਾ ਫਤਿਹ ਕਿੱਟਾਂ ਸਿਹਤ ਕਰਮਚਾਰੀਆਂ ਦੁਆਰਾ ਘਰਾਂ ਵਿੱਚ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ। ਇਨਾਂ ਫਤਿਹ ਕਿੱਟਾਂ ਵਿੱਚ ਮਰੀਜ ਦੇ ਘਰ ਵਿੱਚ ਇਲਾਜ ਲਈ ਦਵਾਈਆਂ ਪਲਸ ਆਕਸੀਮੀਟਰ ਡਿਜੀਟਲ ਥਰਮਾਮੀਟਰ, ਮਾਸਕ ਸਟੀਮਰ ਅਤੇ ਜਾਗਰੂਕਤਾ ਸਮੱਗਰੀ ਉਪਲੱਬਧ ਕਰਵਾਈ ਗਈ ਹੈ। 

ਐਸ.ਡੀ.ਐਮ. ਮਾਲੇਰਕੋਟਲਾ ਵੱਲੋੋਂ ਪਲਸ ਆਕਸੀਮੀਟਰ (pulse oximeter) ਵਾਪਸ ਜਮ੍ਹਾਂ ਕਰਵਾਉਣ ਦੀ ਅਪੀਲ

ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ, ਆਈ.ਏ.ਐਸ., ਨੇ ਸਬ ਡਵੀਜ਼ਨ ਮਾਲੇਰਕੋਟਲਾ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌੌਰਾਨ ਕੋਵਿਡ 19 (covid-19) ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਘਰਾਂ ਵਿਚ ਏਕਾਂਤਵਾਸ ਕੀਤੇ ਗਏ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਸਨ।ਇਸ ਕਿੱਟ ਵਿਚ ਪਲਸ ਆਕਸੀਮੀਟਰ (pulse oximeter), ਸਟੀਮ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਤੋਂ ਇਲਾਵਾ ਕੋਵਿਡ—19 ਨਾਲ ਸਬੰਧਤ ਦਵਾਈਆਂ ਅਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਦਿੱਤੀ ਗਈ ਸੀ।