Friday, November 22, 2024

Punjab police

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ 'ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਨੇ ਤਿੰਨ-ਪੱਖੀ ਰਣਨੀਤੀ ਆਪਣਾਈ

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਕਰਨਗੇ  ਸਨਮਾਨਿਤ

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। 

ਮੋਹਾਲੀ ਪੁਲਿਸ ਨੇ ਟ੍ਰਾਈਸਿਟੀ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ/ਗੈਂਗਸਟਰਾ ਵਿਰੋਧੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੂੰ ਟ੍ਰਾਈਸਿਟੀ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ।

ਡੀ.ਜੀ.ਪੀ. ਪੰਜਾਬ ਨੇ ਕਾਨੂੰਨ ਵਿਵਸਥਾ ਅਤੇ ਅਪਰਾਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮਿ੍ਰਤਸਰ ਅਤੇ ਜਲੰਧਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਅਗਵਾਈ

 ਸਰਹੱਦੀ ਸੂਬੇ  ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਅੰਮਿ੍ਰਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। . ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਆਈ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।

ਹਾਦਸੇ ’ਚ ਮੌਤ ਮਗਰੋਂ ਭੜਕੀ ਭੀੜ ਨੇ ਕੀਤਾ ਪੁਲਿਸ ’ਤੇ ਹਮਲਾ

ਲੁਧਿਆਣਾ : ਇੱਥੇ ਰਾਹੋਂ ਰੋਡ ’ਤੇ ਰੇਤ ਨਾਲ ਭਰੇ ਇਕ ਟਿੱਪਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਇਸ ਤੋਂ ਭੜਕੇ ਲੋਕਾਂ ਨੇ ਰੋਡ ਜਾਮ ਕਰ ਦਿੱਤਾ ਅਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। 

ਸਿਮਰਜੀਤ ਬੈਂਸ ’ਤੇ ਜਬਰ ਜਨਾਹ ਮਾਮਲੇ 'ਚ ਕੇਸ ਦਰਜ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਜਬਰ ਜਨਾਹ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਜ਼ਿਲ੍ਹਾ ਅਦਾਲਤ ਨੇ ਪੁਲਿਸ ਨੂੰ ਬੈਂਸ ’ਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ 

ਲਾਇਨਜ਼ ਕਲੱਬ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਸੌਂਪੇ ਅਤਿ ਆਧੁਨਿਕ ਬੈਟਨਜ਼

ਜ਼ਿਲ੍ਹੇ ਵਿੱਚ ਟਰੈਫਿਕ ਪ੍ਰਬੰਧ ਨੂੰ ਹੋਰ ਸੁਚਾਰੂ ਰੂਪ ਵਿੱਚ ਚਲਾਉਣ ਦੇ ਮੱਦੇਨਜ਼ਰ ਲਾਇਨਜ਼ ਕਲੱਬ ਵੱਲੋਂ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਅਤਿ ਆਧੁਨਿਕ ਰਾਤ ਨੂੰ ਜਗਣ ਵਾਲੇ ਬੈਟਨਜ਼ ਦਿੱਤੇ ਗਏ ਹਨ, ਜੋ ਖਾਸ ਤੌਰ ਉਤੇ ਰਾਤ ਨੂੰ ਟਰੈਫਿਕ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਈ ਸਿੱਧ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ. (ਟਰੈਫਿਕ) ਗੁਰਜੋਤ ਸਿੰਘ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਾਇਨਜ਼ ਕਲੱਬ ਵੱਲੋਂ ਉਪਰੋਕਤ ਬੈਟਨ ਸੌਂਪੇ ਜਾਣ ਮੌਕੇ ਕੀਤਾ।

ਕਪੂਰਥਲਾ ਅਤੇ ਫਗਵਾੜਾ ਵਿੱਚ ਸੇਫ ਸਿਟੀ ਪ੍ਰੋਜੈਕਟ ਦੀ ਸ਼ੁਰੂਆਤ

ਚੌਵੀ ਘੰਟੇ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਕਪੂਰਥਲਾ ਪੁਲਿਸ ਨੇ ਅੱਜ ਪੀਸੀਆਰ ਮੋਟਰਸਾਈਕਲਾਂ ਅਤੇ ਰੈਪਿਡ ਰੂਰਲ ਰਿਸਪਾਂਸ ਪੁਲਿਸ (ਆਰਆਰਆਰਪੀ) ਵਾਹਨਾਂ ਨੂੰ ਇਲਾਕੇ ਵਿਚ ਤਾਇਨਾਤ ਕਰ ਕੇ ਸੇਫ ਸਿਟੀ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ। ਸੀਨੀਅਰ ਸੁਪਰਡੈਂਟ ਪੁਲਿਸ ਹਰਕਮਲਪ੍ਰੀਤ ਸਿੰਘ ਖੱਖ ਨੇ 24 ਪੀਸੀਆਰ ਵਾਹਨਾਂ ਅਤੇ ਤਿੰਨ ਆਰਆਰਆਰ ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦਿੰਦੇ ਹੋਏ ਕਿਹਾ ਕਿ ਇਹ ਪੀਸੀਆਰ ਮੋਟਰਸਾਈਕਲ ਅਤੇ ਰੈਪਿਡ ਰੂਰਲ ਰਿਸਪਾਂਸ ਵਾਹਨ ਕਪੂਰਥਲਾ ਅਤੇ ਫਗਵਾੜਾ ਸ਼ਹਿਰਾਂ ਦੇ ਕੋਨੇ-ਕੋਨੇ ਵਿਚ ਘੁੰਮਣਗੇ। 

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਵਾਰਦਾਤ ਕਰਨ ਤੋਂ ਪਹਿਲਾਂ ਕਾਬੂ ਕੀਤੇ ਬਦਮਾਸ਼

ਪਟਿਆਲਾ : ਲੁਧਿਆਣਾ ਦੇ ਹਸਪਤਾਲ ਦੇ ਬਾਹਰੋਂ ਚਿੱਟੇ ਰੰਗ ਦੀ ਬਰੀਜਾ ਗੱਡੀ ਚੋਰੀ ਕਰ ਕੇ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਜਾਣ ਰਹੇ ਸਨ ਪਰ ਪੁਲਿਸ ਨੂੰ ਇਸ ਦੀ ਭਿਨਕ ਲੱਗ ਗਈ ਅਤੇ ਸਾਰੇ ਮੁਲਜ਼ਮ ਕਾਬੂ ਕਰ ਲਏ ਗਏ ਹਨ। ਪੁਲਿਸ ਨੇ ਚੋਰੀ ਦੀ ਗੱਡੀ ਤੇ ਨਾਲ ਹੀ ਤਿੰਨ 32 ਬੋਰ ਦੇ ਪਿਸਤੌਲ,1 ਹ

ਪੰਜਾਬ ਪੁਲਿਸ ਦੇ ਦੋ ASI ਦੇ ਕਤਲ ਮਾਮਲੇ ਵਿਚ ਹੋਇਆ ਨਵਾਂ ਖੁਲਾਸਾ, ਪੜ੍ਹੋ

ਚੰਡੀਗੜ੍ਹ: ਪਿਛਲੇ ਦਿਨੀ ਪੰਜਾਬ ਪੁਲਿਸ ਦੇ ਦੋ ਏਐਸਆਈ ਦਾ ਬਦਮਾਸ਼ਾਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਇਸੇ ਮਾਮਲੇ ਵਿਚ ਹੁਣ ਪੰਜਾਬ ਪੁਲਿਸ ਨੇ ਚੰਡੀਗੜ੍ਹ ਵਿੱਚ ਦਸਤਕ ਦਿਤੀ ਹੈ। ਜਾਣਕਾਰੀ ਮੁਤਾਬਕ ਜਗਰਾਉਂ ਦੀ ਨਵੀਂ ਦਾਣਾ 

ਬਹਿਬਲ ਕਲਾਂ ਕਾਂਡ : ਪੰਜਾਬ ਸਰਕਾਰ ਨੇ ਬਣਾਈ 3 ਮੈਂਬਰੀ SIT

ਚੰਡੀਗੜ੍ਹ : ਹਾਈ ਕੋਰਟ ਵਲੋਂ ਪਹਿਲਾਂ ਬਣਾਈ ਗਈ ਸਿੱਟ ਦੀ ਰਿਪੋਰਟ ਨੂੰ ਰੱਦ ਕਰਨ ਮਗਰੋਂ ਪੰਜਾਬ ਸਰਕਾਰ ਨੇ ਹੁਣ ਬਹਿਬਲ ਕਲਾਂ ਕੇਸ ਲਈ ਵੀ ਨਵੀਂ SIT ਬਣਾਈ ਹੈ। ਇਸ ਤਿੰਨ ਮੈਂਬਰੀ SIT 'ਚ ਨੌਨਿਹਾਲ ਸਿੰਘ IG, ਲੁਧਿਆਣਾ, SSP ਮੋਹਾਲੀ ਸਤਿੰਦਰ ਸਿੰਘ,

ਬਲਾਤਕਾਰ ਕਰਨ ਵਲੇ ਠਾਣੇਦਾਰ ਨੇ ਕੀਤਾ ਨਵਾਂ ਕਾਰਾ

ਬਠਿੰਡਾ : ਬੀਤੇ ਦਿਨੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ’ਚ ਇਕ ਵਿਧਵਾ ਨਾਲ ਬਲਾਤਕਾਰ ਕਰਦਾ ਇਕ ਠਾਣੇਦਾਰ ਮੌਕੇ ਉਤੇ ਪਿੰਡ ਵਾਲਿਆਂ ਵਲੋਂ ਕਾਬੂ ਕਰ ਲਿਆ ਗਿਆ ਸੀ। ਹੁਣ ਇਸੇ ਠਾਣੇਦਾਰ ਦੀ ਨੌਕਰੀ ਤਾਂ ਗਈ ਉਤੋਂ ਬਦਨਾਮੀ ਅਲੱਗ ਹੋਈ, ਜਿ

ਪੰਜਾਬ ਪੁਲਿਸ ਨੇ ਕਨੇਡਾ ਤੇ ਜਰਮਨੀ ਤੋਂ ਚਲਾਏ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਮੋਡਿਊਲ ਦਾ ਕੀਤਾ ਪਰਦਾਫਾਸ਼

ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ

ਪੰਜਾਬ ਪੁਲਿਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ/ਲਿੰਕ ਬਲੌਕ ਕਰਵਾਏ

ਖਾਤੇ/ਲਿੰਕ ਬਲੌਕ