ਕਿਹਾ ਕਿ ਸਰਕਾਰ ਪਿਛਲੇ 10 ਦਿਨਾਂ ਤੋਂ ਹਰ ਰੋਜ਼ ਮੋਰਚੇ 'ਤੇ ਹਮਲਾ ਕਰਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ "ਚ
ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਕੇਂਦਰ ਖਿਲਾਫ ਵਿਰੋਧ ਪ੍ਰਗਟਾਉਣ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ।