Friday, November 22, 2024

PunjabElection

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ।

ਜ਼ਿਲੇ ਦੇ ਸਰਕਾਰੀ/ਗ਼ੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਵਿਖੇ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਹੋਵੇਗੀ: ਜ਼ਿਲਾ ਚੋਣ ਅਫ਼ਸਰ

20 ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲਾ ਬਰਨਾਲਾ ’ਚ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਖੇ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਗਿਆ ਹੈ।