ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਦੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ
ਤੇਲ ਅਤੇ ਬਿਜਲੀ ਕੀਮਤਾਂ ਵਿੱਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਮੁਜਾਹਰਾ
ਮੈਗਾ ਪ੍ਰਜੈਕਟਾਂ ਦੇ ਵਸਨੀਕਾਂ ਨੂੰ ਇਸ ਫ਼ੈਸਲੇ ਦਾ ਲਾਭ ਦੇਣ ਲਈ ਪਾਪਰਾ ਐਕਟ ਤੋਂ ਦਿੱਤੀ ਛੋਟ ਵਾਪਸ ਲੈਣ ਦੀ ਮੰਗ ਕੀਤੀ
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ।
ਨਗਰ ਕੌਂਸਲ ਕੁਰਾਲੀ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰ ਕੇ ਰੱਖ ਦਿਤਾ ਹੈ।
ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ
ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਉਠਾਏ ਵੱਖ-ਵੱਖ ਮੁੱਦਿਆਂ ਦਾ ਦਿੱਤਾ ਜਵਾਬ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ : ਮੁੱਖ ਮੰਤਰੀ
ਖੁਸ਼ਪਾਲ ਸਿੰਘ ਨੂੰ ਪਹਿਲੀ ਕਿਸ਼ਤ ਵਜੋਂ 15 ਹਜ਼ਾਰ ਰੁਪਏ ਫੋਨ ਪੇਅ ਰਾਹੀ ਪ੍ਰਾਪਤ ਹੋਏ ਸਨ।
ਪਾਣੀ ਵਾਲੀ ਟੈਂਕੀ ‘ਤੇ ਚੜੀਆ ਕੱਚੀਆਂ ਮਹਿਲਾ ਅਧਿਆਪਕਾਂ ਦਾ ਹਾਲ ਚਾਲ ਜਾਣਨ ਲਈ ਧਰਨੇ ਵਾਲੀ ਥਾਂ ‘ਤੇ ਪੁੱਜੇ, ਜਿੱਥੇ ਮਹਿਲਾ ਮਹਿਲਾਂ ਅਧਿਆਪਕਾਂ ਨੇ ਭਰੇ ਮਨ ਨਾਲ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਅਤੇ ਬੇਰੁਖੀ ਦੀਆਂ ਗੱਲਾਂ ਐਮ ਪੀ ਸੰਗਰੂਰ ਨੂੰ ਦੱਸਦੇ ਹੋਏ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਕਈ ਜਗਾਂ ਤਾਂ ਖੇਤਾਂ ’ਚ ਖੜੀ ਸਰੋਂ ਦੀ ਫਸਲ ਨੂੰ ਵੀ ਨੁਕਸਾਨ ਹੋਈਆ ਹੈ।
ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਬੜੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ
ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪਿਲਾਈ ਦਵਾਈ
ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ ਮੰਗ ਨੂੰ ਤੁਰੰਤ ਪ੍ਰਵਾਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਕੂਲ ਨੂੰ ਬਣਾਏ ਜਾਣ ਦੇ ਲਈ ਸਵਰਗੀ ਅਮਰੀਕ ਸਿੰਘ ਤਹਿਸੀਲਦਾਰ, ਸਾਬਕਾ ਕੌਂਸਲਰ ਦਾ ਵੱਡਾ ਯੋਗਦਾਨ ਹੈ।
ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਬੇੜਾ-ਬਾਂਸਲ
ਪੰਜਾਬ ਸਰਕਾਰ ਵੱਲੋਂ ਰਜਿਸਟਰੀ ਮੌਕੇ ਲੱਗਣ ਵਾਲੀ ਐਨ ਓ ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਐਲਾਨ ਵੀ ਕੀਤਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ (State Government) ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ (650th Parkash Ttsav of Sri Guru Ravidass ji) ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਅੱਜ ਮੁਕੇਰੀਆਂ ਅਤੇ ਆਸ-ਪਾਸ ਇਲਾਕੇ ਦੇ ਵਪਾਰੀਆਂ ਨੇ ਸੂਬਾ ਸਰਕਾਰ (State Government) ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ ।
ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਡੀਸੀਜ਼ ਨਾਲ ਸਮੀਖਿਆ ਮੀਟਿੰਗ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਰੱਖੀ ਗਈ ਹੈ।
ਪਿਛਲੀਆਂ ਸਰਕਾਰਾਂ ਵੇਲੇ ਦਿਹਾੜੀ ਭੰਨ ਕੇ ਕਈ ਕਈ ਦਿਨ ਦਫ਼ਤਰਾਂ ਵਿੱਚ ਜੁੱਤੀਆਂ ਘਸਾ ਕੇ ਵੀ ਕੰਮ ਨਹੀਂ ਸਨ ਹੁੰਦੇ ਪਰ ਹੁਣ ਉਹ ਦਿਨ ਪੁੱਗ ਗਏ।
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ
ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।
ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਸਾਧ ਨਗਰ ਕਲੋਨੀ, ਤਫਾਪੁਰ, ਪਰਾਗਪੁਰ, ਅਤੇ ਬਰੌਲੀ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ।
ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ।
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੁੰ ਦਿੱਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਅਧੀਨ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ 19 ਫਰਵਰੀ ਤੋਂ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਛੇਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।