ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਜੇ ਤੁਸੀਂ ਸਰਕਾਰੀ ਬੱਸਾਂ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ।