Thursday, April 10, 2025

PunjabStateLegalServicesAuthority

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਸੈਕਟਰ 82, ਵਿਖੇ ਪ੍ਰੋਗਰਾਮ ਦਾ ਆਯੋਜਨ 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨਾਬਾਲਗ ਪੀੜਤ ਦੀ ਸਹਾਇਤਾ ਲਈ ਅੱਗੇ ਆਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇੱਕ 13 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਅਤੇ ਗਰਭ ਧਾਰਨ ਕਰਨ ਸਬੰਧੀ ਮੀਡੀਆ ਦੀ ਇੱਕ ਰਿਪੋਰਟ ਸਾਹਮਣੇ ਆਉਣ ਉਪਰੰਤ ਪੀੜਤ ਲੜਕੀ ਨੂੰ ਪੰਜ ਦਿਨਾਂ ਅੰਦਰ 1 ਲੱਖ ਰੁਪਏ ਦੀ ਵਿੱਤੀ ਰਾਹਤ ਮੁੱਹਈਆ ਕਰਵਾਉਣਾ ਯਕੀਨੀ ਬਣਾ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਸਕੱਤਰ ਨੂੰ ਨਾਲਸਾ ਦੀ ਜਿਨਸੀ ਸ਼ੋਸ਼ਣ ਅਤੇ ਹੋਰ ਅਪਰਾਧਾਂ ਦੀਆਂ ਪੀੜਤ ਮਹਿਲਾਵਾਂ ਲਈ ਮੁਆਵਜ਼ਾ ਯੋਜਨਾ-2018 ਤਹਿਤ  ਮੁਆਵਜ਼ੇ ਦੇ ਰੂਪ ਵਿੱਚ ਕਾਨੂੰਨੀ ਸਹਾਇਤਾ ਅਤੇ ਲੋੜੀਂਦੀ ਵਿੱਤੀ ਰਾਹਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ।