ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ
ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 5 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ
ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ।
ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜੋ ਸਦਨ ਦੇ ਪਿਛਲੇ ਸੈਸ਼ਨ ਤੋਂ ਬਾਅਦ ਫੌਤ ਹੋ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।
ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ
ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ