ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਕਿਸਾਨ ਮਿਲਣੀ
ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ
ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।