ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।
ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ ਅਪੀਲ ਉੱਤੇ ਅੱਜ 29 ਨਵੰਬਰ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।