Tuesday, April 15, 2025

PunjabiMovie

ਪੰਜਾਬੀ ਇੰਡਸਟਰੀ ਵਿੱਚ ਪਹਿਲੀ ਵਾਰ: ਫਿਲਮ "ਕਰਮੀ ਆਪੋ ਆਪਣੀ" ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਣਗੇ ਬਾਲੀਵੁੱਡ ਗਾਇਕ, ਫਿਲਮ 13 ਦਸੰਬਰ ਨੂੰ ਹੋਵੇਗੀ ਰਿਲੀਜ਼

ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ" ਰੂਹ ਨੂੰ ਸਕੂਨ ਦੇਣ ਵਾਲੇ ਸਾਉਂਡਟਰੈਕ ਦੇ ਨਾਲ ਇੱਕ ਸੰਗੀਤਕ ਉਤਸਾਹ ਲਈ ਸਟੇਜ ਤਿਆਰ ਕਰ ਰਹੀ ਹੈ ਜਿਸ ਵਿੱਚ ਮਸ਼ਹੂਰ ਬਾਲੀਵੁੱਡ ਕਲਾਕਾਰ ਦਲੇਰ ਮਹਿੰਦੀ, ਸੋਨੂੰ ਨਿਗਮ, ਜੁਬਿਨ ਨੌਟਿਆਲ ਅਤੇ ਦੇਵ ਨੇਗੀ ਹਨ। 

ਮੋਹਾਲੀ ਦੇ ਸੀਪੀ67 ਵਿੱਚ ਲਾਂਚ ਹੋਇਆ ਪੰਜਾਬੀ ਫ਼ਿਲਮ ‘ਬੀਬੀ ਰਜਨੀ’ ਦਾ ਟ੍ਰੇਲਰ

ਪੰਜਾਬੀ ਫਿਲਮ ਇਤਿਹਾਸ ਵਿੱਚ ਪਹਿਲੀ ਵਾਰ: ਫ਼ਿਲਮ ਬੀਬੀ ਰਜਨੀ ਦੇ ਟ੍ਰੇਲਰ ਲਾਂਚ ਤੋਂ ਪਹਿਲਾ ਮਹਾਨ ਕੀਰਤਨ ਤੇ 'ਵਿਸ਼ਵਾਸ ਦਾ ਬੂਟਾ' ਪ੍ਰਸ਼ਾਦ ਦੇ ਰੂਪ ਵਿੱਚ ਵੰਡੇ, ਫਿਲਮ 30 ਅਗਸਤ, 2024 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਇਮੋਸ਼ਨ ਤੇ ਐਕਸ਼ਨ ਭਰਪੂਰ ਫ਼ਿਲਮ ‘ਖਿਡਾਰੀ’

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜਰਬੇ ਕਰ ਰਹੇ ਹਨ

ਪੰਜਾਬੀ ਸਿਨੇਮਾ ’ਚ ਨਿਵੇਕਲੀ ਪਛਾਣ ਦਰਸਾਵੇਗੀ ਫ਼ਿਲਮ ‘ਬਿਨਾ ਬੈਂਡ ਚੱਲ ਇੰਗਲੈਂਡ’

ਪੰਜਾਬੀ ਫਿਲਮੀ ਖੇਤਰ ’ਚ ਹੁਣ ਬਹੁਤ ਕੁਝ ਨਵਾਂ ਅਤੇ ਵਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫ਼ਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ।

ਫ਼ਿਲਮ ‘ਮਸਤਾਨੇ’ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ, ਤਰਸੇਮ ਜੱਸੜ, ਸਿੰਮੀ ਚਾਹਲ, ਅਦਾਕਾਰੀ ਨਾਲ ਕਰਨਗੇ ਹੈਰਾਨ

ਗਿੱਪੀ ਗਰੇਵਾਲ ਨੇ ਕੋਰੋਨਾ (Covid-19) ਨਿਯਮਾਂ ਦੀ ਕੀਤੀ ਉਲੰਘਣਾ, ਬਿਨ੍ਹਾਂ ਇਜਾਜ਼ਤ ਤੋਂ ਕਰ ਰਹੇ ਸਨ ਸ਼ੂਟਿੰਗ

ਪੰਜਾਬ ਵਿਚ ਕੋਰੋਨਾ (Covid-19) ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਨੂੜ ਪੁਲਿਸ ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।