Friday, November 22, 2024

Punjabifilm

ਪਦਾਰਥਵਾਦ ਦੇ ਯੁੱਗ 'ਚ ਟੁੱਟ ਰਹੇ ਪਰਿਵਾਰਕ ਰਿਸਤਿਆਂ ਦੀਆਂ ਗੰਢਾਂ ਨੂੰ ਮਜਬੂਤ ਕਰਦੀ ਹੈ ਪੰਜਾਬੀ ਫਿਲਮ ਅਰਦਾਸ ‘ਸਰਬੱਤ ਦੇ ਭਲੇ ਦੀ’

ਮਤਲਬਪ੍ਰਸਤੀ ਅਤੇ ਪਦਾਰਥਵਾਦ ਦੇ ਅਜੌਕੇ ਯੁੱਗ ਅੰਦਰ ਪਰਿਵਾਰਕ ਰਿਸ਼ਤਿਆਂ ਦੀਆਂ ਤੰਦਾਂ ਦਿਨ ਪ੍ਰਤੀ ਦਿਨ ਗ਼ਲਤਫ਼ਹਿਮੀਆਂ ਕਾਰਨ ਟੁੱਟਦੀਆਂ ਜਾ ਰਹੀਆਂ ਹਨ

ਮਾਣਮੱਤੇ ਸਿੱਖ ਇਤਿਹਾਸ ਨੂੰ ਦੁਹਰਾਉਣ ’ਚ ਕਾਮਯਾਬ ਰਹੀ ਪੰਜਾਬੀ ਫ਼ਿਲਮ ‘ਬੀਬੀ ਰਜਨੀ’

ਸਿੱਖ ਇਤਿਹਾਸ ਵਿੱਚ ਪ੍ਰਮਾਤਮਾ ਤੇ ਅਟੱਲ ਵਿਸ਼ਵਾਸ਼ ਰੱਖਣ ਵਾਲੇ ਅਨੇਕਾਂ ਹੀ ਸੰਤਾਂ, ਭਗਤਾਂ ਅਤੇ ਮਹਾਂਪੁਰਖਾਂ ਦੀਆਂ ਜੀਵਨ ਕਥਾਵਾਂ ਅਤੇ ਸਾਖੀਆਂ ਸਦੀਆਂ ਤੋਂ ਰਾਹ ਦਸੇਰਾ ਬਣਦੀਆਂ ਆ ਰਹੀਆਂ ਹਨ।

ਸਵ. ਰੁਪਿੰਦਰ ਗਾਂਧੀ ਦੇ ਜੀਵਨ ਦੀ ਇੱਕ ਹੋਰ ਝਲਕ ਪੇਸ਼ ਕਰਦੀ ਹੈ ਨਵੀਂ ਪੰਜਾਬੀ ਫਿਲਮ ਗਾਂਧੀ-3 (ਯਾਰਾਂ ਦਾ ਯਾਰ)

ਕਿਸੇ ਵੇਲੇ ਪੰਜਾਬ ਦੇ ਨੌਜਵਾਨਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਸਵ. ਰੁਪਿੰਦਰ ਗਾਂਧੀ ਦੇ ਜੀਵਨ ਤੇ ਆਧਾਰਿਤ ਪਹਿਲਾਂ ਵੀ ਦੋ ਪੰਜਾਬੀ ਫ਼ਿਲਮਾਂ ਆ ਚੁੱਕੀਆਂ ਹਨ

ਬੀਬੀ ਰਜਨੀ ਦੀ ਕਾਸਟ ਅਤੇ ਕਰੂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ "ਵਿਸ਼ਵਾਸ ਦਾ ਬੂਟਾ" ਦੀ ਸ਼ੁਰੂਆਤ ਕੀਤੀ

ਸੰਗਰਾਂਦ ਦੇ ਸ਼ੁਭ ਮੌਕੇ 'ਤੇ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਸ਼ਰਧਾ ਨਾਲ ਭਰਪੂਰ ਫਿਲਮ "ਬੀਬੀ ਰਜਨੀ" ਦੇ ਕਲਾਕਾਰਾਂ ਅਤੇ ਕਲਾਕਾਰਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਵਿਸ਼ੇਸ਼ ਦਰਸ਼ਨ ਕੀਤੇ।

ਪੰਜਾਬੀ ਫ਼ਿਲਮ ‘ਜੱਟਾ ਡੋਲੀ ਨਾ’ ‘ਚ ਬਤੌਰ ਹੀਰੋ ਨਜ਼ਰ ਆਵੇਗਾ ਕਿਰਨਦੀਪ ਰਾਇਤ

ਮਾਡਲਿੰਗ ਦੀ ਦੁਨੀਆਂ ਵਿੱਚ ਮਾਣ ਖੱਟ ਚੁੱਕਿਆ ਇਹ ਸਿੱਖ ਅਦਾਕਾਰ ਕਿਰਨਦੀਪ ਰਾਇਤ ਪੰਜਾਬੀ ਫ਼ਿਲਮ ਜਗਤ ਵਿੱਚ ਵੀ ਆਪਣੀ ਪਹਿਚਾਣ ਬਹੁਤ ਤੇਜ਼ੀ ਨਾਲ ਗੂੜੀ ਕਰਦਾ ਜਾ ਰਿਹਾ ਹੈ।

ਪਟਿਆਲਾ : ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ 'ਚ ਜਾ ਕੇ ਸਨਮਾਨ

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਵੱਲੋਂ

ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨਾਲ ਸਾਂਝੀ ਨਾ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਮੈਂਬਰਾਂ ਨੇ SYL ਨਹਿਰ ਦੀ ਉਸਾਰੀ ਦੇ ਖਿਲਾਫ ਰਾਜਪਾਲ ਨੂੰ ਮੰਗ ਪੱਤਰ

ਮਾਲੇਰਕੋਟਲਾ : ਮੰਡੀਆਂ ਵਿੱਚ 2310 ਮੀਟਰਿਕ ਟਨ ਝੋਨੇ ਦੀ ਆਮਦ ਹੋਈ : ਡੀ.ਸੀ.

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਨੇ ਦੱਸਿਆ ਕਿ ਮਿਤੀ 08 ਅਕਤੂਬਰ ਤੱਕ ਜ਼ਿਲ੍ਹੇ ਦੇ 46 ਮੰਡੀਆਂ ਵਿੱਚੋਂ ਕੇਵਲ 08 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਏ ਹੈ ।

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ

ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ ਸਫਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅੱਜ ‘ਸਵੱਛ ਭਾਰਤ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ। 

ਭਾਰਤੀ ਅਰਬਪਤੀ ਦੀ ਜਹਾਜ ਹਾਦਸੇ ਵਿੱਚ ਮੌਤ

ਜ਼ਿੰਬਾਬਵੇ ਵਿੱਚ ਵਾਪਰੇ ਹਵਾਈ ਜਹਾਜ਼ ਹਾਦਸੇ ਵਿੱਚ ਭਾਰਤ ਦੇ ਅਰਬਪਤੀ ਹਰਪਾਲ ਰੰਧਾਵਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਕੁੱਲ 6 ਜਣੇ ਸਵਾਰ ਸਨ

ਜਲੰਧਰ ਵਿਚ ਪਿਉ ਨੇ ਆਪਣੀਆਂ ਤਿੰਨ ਬੱਚੀਆਂ ਦਾ ਕੀਟਨਾਸ਼ਕ ਪਿਲਾ ਕੇ ਕੀਤਾ ਕਤਲ

ਜਲੰਧਰ ਵਿੱਚ ਇਕ ਪਿਉ ਵੱਲੋਂ ਆਪਣੀਆਂ ਤਿੰਨ ਧੀਆਂ ਨੂੰ ਕੀਟਨਾਸ਼ਕ ਸਪਰੇਅ ਪਿਲਾ ਕੇ ਕਤਲ ਕਰਨ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਪਿਉ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।

ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਇੰਮਪੂਰਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਵਰਗਵਾਸ ਹੋਣ ਜਾਣ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ।

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। 

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਪਟਿਆਲਾ ਵਿੱਚ ਦਿਖਿਆ ਲੋਕਾਂ ਦਾ ਭਾਰੀ ਇਕੱਠ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ।

ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਨੇ ਕੀਤਾ ਕੰਪਿਊਟਰਾਈਜ਼ ਲੈਬ ਦਾ ਉਦਘਾਟਨ

ਅੱਜ ਇਥੇ ਜਮਾਲਪੁਰਾ ਰੋਡ ਉਤੇ ਸਥਿਤ ਰਤਨ ਹਸਪਤਾਲ ਨੇੜੇ ਸ਼੍ਰੋਮਣੀ ਅਕਾਲੀ ਦਲ ਹੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਥਿੰਦ ਕੰਪਿਊਟਰਾਈਜ਼ ਲੈਬ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਹਲਕੇ ਅੰਦਰ ਚੰਗੀਆਂ ਸਿਹਤ ਸੇਵਾਵਾਂ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੈ।

ਜੇ ਕੰਬੋਜਾਂ ਨੂੰ ਪਛੜੇ ਵਰਗਾਂ ਦੀ ਸੂਚੀ ਵਿਚੋਂ ਹਟਾਇਆ ਤਾਂ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ : ਜ਼ਾਹਿਦਾ ਸੁਲੇਮਾਨ

ਕੇ ਕੰਬੋਜ ਜਾਤੀ ਨੂੰ ਪਛੜੇ ਵਰਗਾਂ ਦੀ ਸੂਚੀ ਵਿਚੋਂ ਹਟਾ ਕੇ, ਰਾਖਵਾਂਕਰਨ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ। ਇਹ ਚੇਤਾਵਨੀ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਇਥੇ ਜਾਰੀ ਇਕ ਬਿਆਨ ਵਿਚ ਦਿਤੀ।

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ।

ਅਬਦੁੱਲਾ ਵੈਲਫੇਅਰ ਕਲੱਬ ਵੱਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ

ਮਰਹੂਮ ਹਾਜੀ ਅਬਦੁੱਲਾ ਦੀ ਯਾਦ ਤਾਜ਼ਾ ਕਰਦਿਆਂ ਉਨਾਂ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਉਨਾਂ ਦੇ ਵਾਰਿਸਾਂ ਵੱਲੋਂ ਤਿਆਰ ਕੀਤੀ ਹਾਜੀ ਅਬਦੁੱਲਾ ਵੈਲਫੇਅਰ ਕਲੱਬ ਵੱਲੋਂ ਹਜ਼ਰਤ ਹਲੀਮਾ ਹਸਪਤਾਲ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਦੂਜਾ ਮੈਡੀਕਲ ਚੈੱਕਅਪ ਕੈਂਪ ਮੁਹੱਲਾ ਭੁਮਸੀ ਵਿਖੇ ਲਗਾਇਆ ਗਿਆ

ਕੰਬੋਜ ਭਾਈਚਾਰੇ ਨੂੰ ਪੱਛੜੀ ਸ਼੍ਰੇਣੀ ਵਰਗ ਵਿੱਚੋਂ ਬਾਹਰ ਕੱਢਣ ਲਈ ਕਰਵਾਇਆ ਜਾ ਰਿਹਾ ਸਰਵੇ ਤੁਰੰਤ ਰੋਕਿਆ ਜਾਵੇ : ਚੌਧਰੀ ਮੁਹੰਮਦ ਸ਼ਕੀਲ

ਮਾਲੇਰਕੋਟਲਾ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕੰਬੋਜ ਬਰਾਦਰੀ ਦੇ ਆਗੂ ਕੌਂਸਲਰ ਚੌਧਰੀ ਮੁਹੰਮਦ ਸ਼ਕੀਲ ਨੇ ਆਪਣੇ ਭਾਈਚਾਰੇ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪਰਮਜੀਤ ਕੌਰ (ਸੀਨੀਅਰ ਸਹਾਇਕ) ਨੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

 ਖੇਡਾਂ ਵਤਨ ਪੰਜਾਬ ਦੀਆਂ-2023 ਦਾ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਕਨਵੀਨਰ ਸ੍ਰੀ ਮਲਕੀਤ ਸਿੰਘ (ਜੂਡੋ ਕੋਚ, ਪੋਲੋ ਗਰਾਊਂਡ ਪਟਿਆਲਾ) , ਕੋ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ (ਜੂਡੋ ਕੋਚ, ਸਾਹਿਬ ਨਗਰ ਥੇੜੀ), ਮਮਤਾ ਰਾਣੀ (ਪੀ.ਟੀ.ਆਈ, ਸ.ਮਿ.ਸ.ਖੇੜੀ ਗੁੱਜਰਾਂ) ਅਤੇ ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ. ਸ.ਸ.ਸ.ਸ.ਫੀਲਖਾਨਾ) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।

ਖੇਡਾਂ ਵਤਨ ਪੰਜਾਬ ਦੀਆਂ-2023 : ਨੈੱਟਬਾਲ ਅੰਡਰ-14 (ਲੜਕੀਆਂ) ਵਿੱਚ ਤ੍ਰਿਪੜੀ ਸਕੂਲ ਨੇ ਗੋਲਡ ਮੈਡਲ ਹਾਸਲ ਕੀਤਾ

ਖੇਡਾਂ ਵਤਨ ਪੰਜਾਬ ਦੀਆਂ-2023 ਦਾ ਨੈੱਟਬਾਲ ਅੰਡਰ-14 ਕੁੜੀਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀਮਤੀ ਇੰਦੂ ਬਾਲਾ ਅਤੇ ਕੋ ਕਨਵੀਨਰ ਸ੍ਰੀਮਤੀ ਹਰਵਿੰਦਰ ਕੌਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ (ਪਟਿਆਲਾ) ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਟੀਮਾਂ ਨੇ ਭਾਗ ਲਿਆ।

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। 

ਆਤਿਸ਼ਬਾਜੀ ਜਮਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਆਦੇਸ਼ : ਐਸ ਡੀ ਐਮ ਚਰਨਜੀਤ ਸਿੰਘ

ਦੁਸ਼ਹਿਰਾ ਅਤੇ ਦਿਵਾਲੀ ਦੇ ਤਿਉਹਾਰ ਨਜਦੀਕ ਆਉਂਦਿਆਂ ਵੇਖ ਕੇ ਦੁਕਾਨਦਾਰਾਂ ਨੇ ਆਤਿਸ਼ਬਾਜੀ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਸਟੋਰ ( ਜਮਾਂ )ਕਰਨੀ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਨ ਕਿਸੇ ਵੇਲੇ ਵੀ ਕੋਈ ਅਣਸੁਖਾਵੀ ਘਟਨਾ ਵਾਪਰਨ ਦੇ ਨਾਲ ਘਟਨਾ ਨੂੰ ਰੋਕਣ ਲਈ ਯੋਗ ਪ੍ਰਬੰਧ ਨਹੀਂ ਹਨ। 

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਾਰੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ। 

ਪਟਿਆਲਾ ਲੋਕੋਮੋਟਿਵ ਵਰਕਸ ਵਿਖੇ ਸਵੱਛਤਾ ਪਖਵਾੜਾ ਉਤਸ਼ਾਹ ਨਾਲ ਮਨਾਇਆ

ਲੋਕੋਮੋਟਿਵ ਵਰਕਸ ,ਪੀ. ਐਲ. ਡਬਲਯੂ, ਭਾਰਤੀ ਰੇਲਵੇ ਦੀ ਇੱਕ ਇਕਾਈ, ਨੇ 16 ਸਤੰਬਰ ਤੋਂ 2 ਅਕਤੂਬਰ, 2023 ਤੱਕ ਸਵੱਛਤਾ ਪਖਵਾੜਾ ਉਤਸ਼ਾਹ ਨਾਲ ਮਨਾਇਆ।

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਅੰਡਰ-17 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਦੇ ਦੂਜੇ ਦਿਨ ਕਨਵੀਨਰ ਸ੍ਰੀ ਮਲਕੀਤ ਸਿੰਘ (ਜੂਡੋ ਕੋਚ, ਪੋਲੋ ਗਰਾਊਂਡ ਪਟਿਆਲਾ) , ਕੋ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ (ਜੂਡੋ ਕੋਚ, ਸਾਹਿਬ ਨਗਰ ਥੇੜੀ), ਮਮਤਾ ਰਾਣੀ (ਪੀ.ਟੀ.ਆਈ, ਸ.ਮਿ.ਸ.ਖੇੜੀ ਗੁੱਜਰਾਂ) ਅਤੇ ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ. ਸ.ਸ.ਸ.ਸ.ਫੀਲਖਾਨਾ) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਅੰਡਰ-17 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। 

ਪੀ.ਡਬਲਿਊ.ਆਰ.ਡੀ.ਏ. ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਅਤੇ ਸੰਭਾਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ।

ਗਾਇਕ ਗੁਰਮਨ ਮਾਨ ਦੀ ਐਲਬਮ ‘ਚੱਕਲੋ ਧਰਲੋ’ ਦੇ ਗੀਤ ‘ਗੰਗਾਜਲ 2’  ਨੇ ਸਰੋਤਿਆਂ ਦਾ ਦਿਲ ਮੋਹਿਆ

ਗੁਰਮਨ ਮਾਨ ਪੰਜਾਬੀ ਸੰਗੀਤ ਜਗਤ ਵਿੱਚ ਤੇਜ਼ੀ ਨਾਲ ਆਪਣੀ ਪਹਿਚਾਣ ਗੂੜੀ ਕਰਦਾ ਜਾ ਰਿਹਾ ਹੈ। ਸੰਗੀਤ ਦੀ ਸਮਝ ਅਤੇ ਲਿਆਕਤ ਰੱਖਣ ਵਾਲਾ ਇਹ ਫ਼ਨਕਾਰ ਖੁੱਲੇ ਅਖਾੜਿਆਂ ਦਾ ਸ਼ੌਂਕੀ ਹੈ। ਉਹ ਜਦੋਂ ਹਿੱਕ ਦੇ ਜ਼ੋਰ ‘ਤੇ ਗਾਉਂਦਾ ਹੈ ਤਾਂ ਸਰੋਤੇ ਸਾਹ ਰੋਕ ਉਸਦੀ ਗਾਇਕੀ ਦਾ ਆਨੰਦ ਮਾਣਦੇ ਹਨ।

ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਗਣਪਤੀ ਵਿਸਰਜਨ ਮੌਕੇ ਸ਼ੋਭਾ ਯਾਤਰਾ ਨੂੰ ਮੰਡੀਕਰਨ ਬੋਰਡ ਦੇ ਚੇਅਰਮੈਨ ਬਰਸਟ ਨੇ ਦਿੱਤੀ ਹਰੀ ਝੰਡੀ

ਮੋਤੀਆਂ ਬਜਾਰ ਨੇੜੇ ਗਰਲ ਸਕੂਲ ਸਮਾਣਾ ਵਿਖੇ ਮਨਾਏ ਜਾ ਰਹੇ ਗਣੇਸ਼ ਉਤਸਵ ਦੇ ਚੱਲਦਿਆਂ ਸ਼੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਨੂੰ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਪੱਟੀ ਵਿਖੇ ਮਨਾਇਆ

ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਤਹਿਸੀਲ ਕੰਪਲੈਕਸ ਪੱਟੀ ਵਿੱਚ ਸ਼ਹੀਦ ਭਗਤ ਸਿੰਘ ਦਾ 116ਵਾ ਜਨਮ ਦਿਨ ਮਨਾਇਆ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਲਗਾਤਾਰ ਪੱਤਰਕਾਰ ਸਾਥੀ ਸਹਿਯੋਗ ਦੇ ਰਹੇ ਹਨ

ਸਰਕਾਰ ਨੇ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ : ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।

ਅੰਮ੍ਰਿਤਸਰ ਨੂੰ ਵਿਆਹ ਦੇ ਜਸ਼ਨਾਂ ਲਈ ਪਸੰਦੀਦਾ ਸਥਾਨ ਵਜੋਂ ਵਿਕਸਿਤ ਕਰਨ ਦੀਆਂ ਅਸੀਮ ਸੰਭਾਵਨਾਵਾਂ; ਪੈਨਲਿਸਟਾਂ ਨੇ ਦਿੱਤਾ ਸੁਝਾਅ

ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ ਜਾ ਰਹੇ ਆਪਣੀ ਕਿਸਮ ਦੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦੌਰਾਨ 'ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ', ਸੈਸ਼ਨ ਕਰਵਾਇਆ ਗਿਆ 

ਵਿਰਾਸਤੀ ਸੈਰ ਸਪਾਟਾ ਸੈਸ਼ਨ : ਪੈਨਲਿਸਟਾਂ ਵੱਲੋਂ ਇਤਿਹਾਸਕ ਥਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਜ਼ੋਰ

ਇੱਥੇ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਆਪਣੀ ਕਿਸਮ ਦੇ ਪਲੇਠੇ ‘ਟੂਰਿਸਟ ਸਮਿਟ ਅਤੇ ਟਰੈਵਲ ਮਾਰਟ’ ਦੇ ਪਹਿਲੇ ਦਿਨ ਸੰਭਾਲ ਅਤੇ ਵਿਰਾਸਤੀ ਖੇਤਰਾਂ ਦੇ ਪੈਨਲਿਸਟਾਂ ਨੇ ਪੰਜਾਬ ਵਿੱਚ ਵਿਰਾਸਤੀ ਸੈਰ-ਸਪਾਟੇ ਬਾਰੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। 

ਭਾਰਤ-ਪਾਕਿਸਤਾਨ ਦਰਮਿਆਨ ਰਿਜ਼ਰਵ ਡੇ ਲਈ ਮੈਚ ਅੱਜ

ਭਾਰਤ-ਪਾਕਿਸਤਾਨ ਦਰਮਿਆਨ ਕੱਲ ਖੇਡਿਆ ਜਾ ਰਿਹਾ ਮੈਚ ਮੀਂਹ ਦੀ ਭੇਂਟ ਚੜ੍ਹਨ ਕਾਰਨ ਹੁਣ ਅੱਜ ਦੁਪਹਿਰ 3 ਵਜੇ ਤੋਂ ਰਿਜ਼ਰਵ ਡੇਅ ਵਿੱਚ ਖੇਡਿਆ ਜਾਵੇਗਾ।

ਖੇਡਾਂ ਵਤਨ ਪੰਜਾਬ ਦੀਆਂ ਨਾਲ ਸਰਕਾਰ ਨੇ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ : ਗੈਰੀ ਬੜਿੰਗ

ਪੰਜਾਬ ਦੇ ਲੋਕਾਂ ਦਾ ਖੇਡਾਂ ਨਾਲ ਬਹੁਤ ਨੇੜਲਾ ਰਿਸ਼ਤਾ ਰਿਹਾ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਨੇ ਖੇਡ ਸੱਭਿਆਚਾਰ ਨੂੰ  ਮੁੜ ਤੋਂ ਸੁਰਜੀਤ ਕਰਕੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ।

ਜੀ-20 ਸੰਮੇਲਨ : ਅਫ਼ਰੀਕੀ ਸੰਘ ਨੂੰ ਬਣਾਇਆ ਸਥਾਈ ਮੈਂਬਰ

ਨਵੀਂ ਦਿੱਲੀ ਵਿਖੇ ਜੀ-20 ਸੰਮੇਲਨ ਦੀ ਸ਼ੁਰੂਆਤ ਹੋ ਚੁੱਕੀ ਹੈ। ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜੀ-20 ਦੇਸ਼ਾਂ ਦੀ ਪ੍ਰਧਾਨ ਵਜੋਂ ਮੇਜ਼ਬਾਨੀ ਕਰ ਰਿਹਾ ਹੈ।

ਰੈਵਿਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਵੱਲੋਂ ESMA ਕਾਨੂੰਨ ਦਾ ਵਿਰੋਧ

ਅੱਜ ਰੋਜ ਦੀ ਰੈਵਿਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਸ. ਦੀਦਾਰ ਸਿੰਘ ਛੋਕਰ ਦੀ ਅਗਵਾਈ ਹੇਠ ਤਹਿਸੀਲ ਅਮਰਗੜ੍ਹ ਵਿਖੇ ਸਵੇਰੇ 9 ਵਜੇ ਸਮੂਹ ਰਿਟਾਇਰਡ ਅਤੇ ਮੌਜੂਦਾ ਪਟਵਾਰੀ ਅਤੇ ਕਾਨੂੰਗੋ ਸਹਿਬਾਨ ਵੱਲੋਂ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਤੇ 

ਗੈਰ-ਕਾਨੂੰਨੀ ਸ਼ਰਾਬ ਬਣਾਉਣ ਦੇ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਅਤੇ ਉਸਦਾ ਸਾਥੀ ਗ੍ਰਿਫਤਾਰ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ 'ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ

12