ਪ੍ਰੋ. ਸ਼ਿੰਗਾਰਾ ਸਿੰਘ ਢਿਲੋਂ ਪੰਜਾਬੀ ਦਾ ਜਾਣਿਆਂ ਪਛਾਣਿਆਂ ਕਾਲਮ ਨਵੀਸ ਹੈ। ਉਸਦੇ ਦੇਸ ਅਤੇ ਵਿਦੇਸ ਦੇ ਅਖਬਾਰਾਂ ਵਿੱਚ ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਵੱਖੋ-ਵੱਖ ਵਿਸ਼ਿਆਂ ‘ਤੇ ਲੇਖ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ।