Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Quarantine

ਕੈਨੇਡਾ ਵਿਚ ਏਕਾਂਤਵਾਸ ਦਾ ਨਿਯਮ ਖ਼ਤਮ

ਕੈਨੇਡਾ : ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਕੋਰੋਨਾ ਦਾ ਪ੍ਰਕੋਪ ਪੂਰੀ ਦੁਨੀਆਂ ਵਿਚ ਜਾਰੀ ਹੈ। ਅਜਿਹੇ ਵਿਚ ਹਰ ਦੇਸ਼ ਇਸ ਕੋਰੋਨਾ ਨੂੰ ਕਾਬੂ ਕਰਨ ਵਿਚ ਲੱਗਿਆ ਹੋਇਆ ਹੈ। ਇਸੇ ਲੜੀ ਵਿਚ ਕੈਨੇਡਾ ਵਰਗੇ ਦੇਸ਼ ਨੇ ਕੋਰੋਨਾ ਨੂੰ ਕਾਫੀ ਹੱਦ ਤਕ ਕਾਬੂ ਕਰ ਲਿਆ ਹੈ ਅਤੇ ਹੁਣ ਕੋਰੋਨਾ ਸਬੰਧੀ ਸਖ਼ਤ ਨਿਯਮ ਬਦਲੇ ਜਾ ਰਹੇ ਹਨ

ਮਾਂ ਦੀ ਮੌਤ ਦੇ ਦੋ ਦਿਨ ਬਾਅਦ ਿਕਟਰ ਪਿ੍ਰਆ ਪੂਨੀਆ ਇੰਗਲੈਂਡ ਦੌਰੇ ਤੋਂ ਪਹਿਲਾਂ ਮੁੰਬਈ ਵਿਚ ਕੁਆਰੰਟੀਨ ਹੋਵੇਗੀ

ਦੋ ਦਿਨ ਪਹਿਲਾਂ ਕੋਰੋਨਾ ਕਾਰਨ ਆਪਣੀ ਮਾਂ ਨੂੰ ਗਵਾਉਣ ਵਾਲੀ ਮਹਿਲਾ ਿਕਟਰ ਪਿ੍ਰਆ ਪੂਲੀਆ ਅੱਜ ਇੰਗਲੈਂਡ ਦੌਰੇ ਲਈ ਬੀ.ਸੀ.ਸੀ.ਆਈ. ਦੇ ਬਾਇਓ ਬਬਲ ਵਿੱਚ ਦਾਖ਼ਲ ਹੋਵੇਗੀ। ਪਿ੍ਰਆ ਨੂੰ ਇਸ ਦੀ ਪ੍ਰੇਰਣਾ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੋਂ ਮਿਲੀ। ਵਿਰਾਟ ਦੇ ਪਿਤਾ ਦਾ ਦਿਹਾਂਤ 2006 ਵਿੱਚ ਹੋਇਆ ਸੀ। ਇਸ ਦੇ ਬਾਵਜੂਦ ਉਹ ਆਪਣੀ ਟੀਮ ਦੇ ਲਈ ਰਣਜੀ ਟ੍ਰਾਫ਼ੀ ਵਿੱਚ ਬੱਲੇਬਾਜ਼ੀ ਕਰਨ ਲਈ ਉਤਰੇ ਸਨ। ਪਿ੍ਰਆ ਨੇ ਵੀ ਇਸ ਤੋਂ ਪ੍ਰੇਰਣਾ ਲੈ ਕੇ ਇੰਗਲੈਂਡ ਦੌਰੇ ’ਤੇ ਜਾ ਰਹੀ ਟੀਮ ਇੰਡੀਆ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ।

ਟੀਮ ਇੰਡੀਆ ਵੱਲੋਂ ਕੁਆਰੰਟੀਨ ਨਿਯਮਾਂ ਵਿੱਚ ਛੋਟ ਦੀ ਮੰਗ

ਟੀਮ ਇੰਡੀਆ ਨੂੰ ਅਗਲੇ ਮਹੀਨੇ 18 ਤੋਂ 22 ਜੂਨ ਦੇ ਦਰਮਿਆਨ ਇੰਗਲੈਂਡ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਫ਼ਾਈਨਲ ਖੇਡਣਾ ਹੈ। ਇਸ ਦੇ ਲਈ ਭਾਰਤੀ ਿਕਟ ਕੰਟਰੋਲ ਬੋਰਡ ਤਿਆਰੀਆਂ ਵਿੱਚ ਜੁੱਟ ਗਿਆ ਹੈ। ਬੋਰਡ ਨੇ ਸਾਰੇ ਖਿਡਾਰੀਆਂ ਨੂੰ ਮੁੰਬਈ ਵਿੱਚ ਬਾਇਓ ਬਬਲ ਵਿੱਚ ਐਂਟਰੀ ਕਰਨ ਨੂੰ ਕਿਹਾ ਹੈ। ਟੀਮ ਨੂੰ ਮੁੰਬਈ ਵਿੱਚ 2 ਹਫ਼ਤੇ ਸਖ਼ਤ ਕੁਆਰੰਟੀਨ ਵਿੱਚੋਂ ਲੰਘਣਾ ਹੋਵੇਗਾ।