ਉੱਘੇ ਲੇਖਕ ਤਰਸੇਮ ਸਿੰਘ ਕਰੀਰ ਨਿਵਾਸੀ ਮੋਗਾ ਜੋ ਕਿ ਅੱਜ ਕੱਲ ਆਸਟਰੇਲੀਆ ਵਿਚ ਰਹਿ ਰਹੇ ਹਨ
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਵਾਸਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ,
ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਤੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ
ਪੰਜਾਬ ਵਿੱਚ ਮਾਲੇਰਕੋਟਲਾ ਉਰਦੂ ਅਦਬ ਦੇ ਭੰਗੂੜੇ ਦੇ ਤੌਰ ਤੇ ਜਾਣਿਆ ਜਾਂਦਾ ਹੈ ਇੱਥੇ ਮੁਸ਼ਾਇਰਿਆਂ ਦੀਆਂ ਮਹਿਫਿਲਾਂ ਸਜਦੀਆਂ ਰਹਿੰਦੀਆਂ ਹਨ।
ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਸਵਾਲ ਕਰ ਰਹੇ ਹਨ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੇ ਵਿਦਿਆਰਥੀਆਂ ਦਾ ਅੱਠਵੀਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ।
ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਚਰਨ ਛੋਹ ਅਸਥਾਨ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਹੋਏ ਨਤਮਸਤਕ
ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਦਾ ਦੂਜਾ ਦਿਨ ਸਫਲਤਾਪੂਰਵਕ ਸੰਪੰਨ
ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਦੋ ਨਵੇਂ ਬਣਾਏ ਗਏ ਮੰਦਿਰਾਂ ਵਿੱਚ ਸ਼੍ਰੀ ਖਾਟੂ ਸ਼ਿਆਮ ਬਾਬਾ ਜੀ ਅਤੇ ਸ੍ਰੀ ਸਾਲਾਸਰ ਬਾਲਾ ਜੀ ਮਹਾਰਾਜ ਜੀ ਦੀਆਂ ਮੂਰਤੀਆਂ ਦੀ ਸਥਾਪਨਾ ਦਾ ਉਦਘਾਟਨ
ਅੱਜ ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਬਹੁਤ ਹੀ ਧਾਰਮਿਕ ਆਸਥਾ, ਮਰਿਆਦਾ ਅਤੇ ਪ੍ਰਭੂ ਭਗਤੀ ਦੇ ਨਾਲ ਇੱਥੇ ਦੋ ਹੋਰ ਨਵੇਂ ਬਣਾਏ ਗਏ
ਅੱਜ ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿੱਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਸ੍ਰੀ ਖਾਟੂ ਸ਼ਿਆਮ ਜੀ ਅਤੇ ਸ਼੍ਰੀ ਸਾਲਾਸਰ ਬਾਲਾ ਜੀ ਦੀ ਮੂਰਤੀ ਲਿਆਉਣ ਦੇ ਸੰਬੰਧ ਵਿੱਚ ਇੱਕ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਸ੍ਰੀ ਲੱਕੀ ਕਪਿਲਾ ਜੀ ਅਤੇ ਕਮੇਟੀ ਦੇ ਚੇਅਰਮੈਨ ਸ਼੍ਰੀ ਗੋਪਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ।
ਇਲਾਕੇ ਦੀ ਨਾਮਵਰ ਸੰਸਥਾ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਵਿਖੇ ਰਾਸ਼ਟਰੀ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੇ ਸਭ ਤੋਂ ਪਹਿਲਾਂ ਰਾਸ਼ਟਰੀ ਗਾਣ (ਜਨ- ਗਨ -ਮਨ) ਗਾਇਆ ਅਤੇ ਭਾਸ਼ਣ , ਕਵਿਤਾਵਾਂ ਰਾਹੀਂ ਗਣਤੰਤਰ ਦਿਵਸ ਜਾਣਕਾਰੀ ਦਿੱਤੀ।
ਅਯੁੱਧਿਆ ‘ਚ ਰਾਮ ਮੰਦਰ ‘ਚ ਭਗਵਾਨ ਰਾਮਲਲਾ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਲੈ ਕੇ ਛੱਤੀਸਗੜ੍ਹ ‘ਚ ਜਸ਼ਨ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਦੌਰਾਨ ਮੁੰਗੇਲੀ ਜ਼ਿਲੇ ਦੇ ਲੋਰਮੀ ‘ਚ 5 ਹਜ਼ਾਰ ਕਿੱਲੋ ਬੇਰ ਤੋਂ ਸ਼੍ਰੀ ਰਾਮ ਦੀ ਰੰਗੋਲੀ ਬਣਾਈ ਗਈ ਹੈ। ਜਿਸ ਵਿੱਚ ਦੋ ਕਿਸਮ ਦੇ ਬੇਰ ਦੀ ਵਰਤੋਂ ਕੀਤੀ ਗਈ ਹੈ।
ਅੱਜ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਭਗਵਾਨ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੰਜਾਬ ‘ਚ ਵੀ ਉਤਸ਼ਾਹ ਦੀ ਲਹਿਰ ਹੈ। ਪੰਜਾਬ ਦੇ ਸ਼ਹਿਰਾਂ ‘ਚ ਵੱਖ-ਵੱਖ ਥਾਵਾਂ ‘ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੀ ਰਾਮ ਮੰਦਰ ‘ਤੇ ਸਮਾਰਕ ਡਾਕ ਟਿਕਟ ਜਾਰੀ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਭਗਵਾਨ ਰਾਮ ‘ਤੇ ਵਿਸ਼ਵ ਭਰ ਵਿੱਚ ਜਾਰੀ ਡਾਕ ਟਿਕਟਾਂ ਦੀ ਇੱਕ ਕਿਤਾਬ ਵੀ ਜਾਰੀ ਕੀਤੀ।