Friday, November 22, 2024

RTO

ਜ਼ਿਲ੍ਹੇ ‘ਚ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਆਰ.ਟੀ.ਓ. 

ਸੁਰੱਖਿਅਤ ਆਵਾਜਾਈ ਪ੍ਰਦਾਨ ਕਰਵਾਉਣ ਅਤੇ ਆਵਾਜਾਈ ਨਿਯਮਾਂ ਦੀ ਪੂਰੀ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰੀ ਤਰ੍ਹਾਂ ਵਚਨਬੱਧ- ਬਾਂਸਲ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ

ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮੱਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ-ਡੇਅ ਮੁਹਿੰਮ ਚਲਾਉਣ ਲਈ ਜਾਗਰੂਕ ਕੀਤਾ

RTO ਮਾਲੇਰਕੋਟਲਾ ਨੇ ਚੈਕਿੰਗ ਮੁਹਿੰਮ ਆਰੰਭ ਕੇ ਕਰੀਬ 07 ਲੱਖ 50 ਹਜਾਰ ਦੀ ਰਾਸ਼ੀ ਬਤੌਰ ਜੁਰਮਾਨਾ ਵਸੂਲੀ

ਵਾਹਨ ਚਲਾਉਣ ਸਮੇਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ- ਗੁਰਮੀਤ ਕੁਮਾਰ ਬਾਂਸਲ

ਸੁਰੱਖਿਅਤ ਸੜਕੀ ਆਵਾਜਾਈ ਲਈ ਖੇਤਰੀ ਟਰਾਂਸਪੋਰਟ ਅਫ਼ਸਰ ਦੀ ਪ੍ਰਧਾਨਗੀ ਹੇਠ ਬੈਠਕ

ਬਾਜ਼ਾਰਾਂ 'ਚ ਦੁਕਾਨਦਾਰ ਸੜਕਾਂ ਕਿਨਾਰੇ ਸਮਾਨ ਤੇ ਮਸ਼ਹੂਰੀ ਬੋਰਡ ਨਾ ਰੱਖਣ-ਨਮਨ ਮੜਕਨ

ਪੰਥ ਰਤਨ ਜਥੇਦਾਰ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਜਥੇਦਾਰ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਧਾਮੀ

ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਤਿਆਰੀ ਲਈ ਡੋਰ-ਟੂ-ਡੋਰ ਸਰਵੇਖਣ 20 ਸਤੰਬਰ ਤੱਕ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀ ਐਲ ਓਜ਼ ਨਾਲ ਪੂਰਣ ਸਹਿਯੋਗ ਕਰਨ ਦੀ ਅਪੀਲ

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 'ਚ ਭਾਗ ਲੈਣ ਲਈ ਖਿਡਾਰੀ ਮੌਕੇ 'ਤੇ ਕਰਵਾ ਸਕਣਗੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ

'ਖੇਡਾਂ ਵਤਨ ਪੰਜਾਬ ਦੀਆਂ' ਦਾ ਉਦਘਾਟਨ 29 ਅਗਸਤ ਨੂੰ

"ਖੇਡਾਂ ਵਤਨ ਪੰਜਾਬ ਦੀਆਂ-2024" ਖੇਡ ਸੱਭਿਆਚਾਰ ਸੁਰਜੀਤ ਕਰਨ ਦਾ ਉਪਰਾਲਾ: ਜ਼ਿਲ੍ਹਾ ਖੇਡ ਅਫ਼ਸਰ

ਖੇਡਾਂ ਦਾ ਉਦਘਾਟਨ 29 ਅਗਸਤ ਨੂੰ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਸਵੇਰੇ 09.30 ਵਜੇ ਤੋਂ ਬਾਅਦ ਆਮ ਬੋਲੀ ਰਾਹੀਂ ਪਿੰਡ ਕੋਹਲੀ ਮਾਜਰਾ ਵਿਖੇ ਨਿਲਾਮ ਕੀਤਾ ਜਾਵੇਗਾ

ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਐਕਸਪਾਇਰੀ ਤਰੀਕ ਲੰਘੇ ਫਸਟ ਏਡ ਬਾਕਸ ਤੇ ਸਪੀਡ ਗਵਰਨਰ ਨਾ ਲੱਗੇ ਹੋਣ ‘ਤੇ 22 ਬੱਸਾਂ ਦੇ ਚਲਾਨ : RTO Deepjot Kaur

ਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

 ਨਿਯਮਾਂ ਦੀ ਉਲੰਘਣਾ ਕਰਦੀਆਂ 08  ਸਕੂਲੀ ਬੱਸਾਂ ਦੇ ਕੀਤੇ ਚਲਾਨ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
 

ਨਮਨ ਮੜਕਨ ਨੇ ਫਤਹਿਗੜ੍ਹ ਸਾਹਿਬ ਦੇ ਆਰ.ਟੀ.ਓ ਵਜੋਂ ਕਾਰਜਭਾਰ ਸੰਭਾਲਿਆ

 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਨਮਨ ਮੜਕਨ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ

ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ

ਸੜਕ ਸੁਰੱਖਿਆ ਮਹੀਨਾ ; ਵਿਸ਼ੇਸ ਨਾਕੇ ਲਗਾਕੇ 21 ਵਾਹਨਾਂ ਦੇ ਚਲਾਨ ਕੱਟੇ

ਅਧੂਰੇ ਕਾਗ਼ਜ਼ਾਂ ਵਾਲੇ ਵਾਹਨਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ 'ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਗੁਰਮੀਤ ਕੁਮਾਰ ਬਾਂਸਲ

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ ਮੁੱਖ ਮਹਿਮਾਨ ਵੱਜੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ ਤੀਜੇ ਸਥਾਨ ਤੇ ਦੀ ਟੀਮ ਹਰਿਆਣਾ ਰਹੀ, ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ

ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਅਤੇ ਸਪਲਾਈ ਆਮ ਵਾਂਗ ਹੋਈ

ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਪੈਦਾ ਹੋਏ ਮਾਹੌਲ ਤੋਂ ਬਾਅਦ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਵਿਕਰੀ ਆਮ ਵਾਂਗ ਹੋ ਗਈ।

ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਇੰਫਲੁਐਂਜ਼ਾ ਵਰਗੀ ਬਿਮਾਰੀ / ਸਾਹ ਲੈਣ ਸਬੰਧਤ ਗੰਭੀਰ ਬਿਮਾਰੀ (ਆਈਐਲਆਈ/ਐਸਏਆਰਆਈ) ਜਿਵੇਂ ਕਿ  ਕੋਵਿਡ-19, ਸਬੰਧੀ ਰਿਪੋਰਟਾਂ ਸਾਹਮਣੇ ਆਉਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਤਰ੍ਹਾਂ ਦੀ ਸੰਕਟਕਾਲੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮਿੱਟੀ ਅਤੇ ਮਾਤ ਭਾਸ਼ਾ

ਇਨਸਾਨ ਦੇ ਅੰਦਰ ਜੇਕਰ ਨਵਾਂ - ਨਰੋਆ ਕੁਝ ਸਿੱਖਣ ਤੇ ਸਮਝਣ ਦੀ ਇੱਛਾ ਹੋਵੇ ਤਾਂ ਉਹ ਹਰ ਕਿਸੇ ਇਨਸਾਨ , ਕਿਸੇ ਥਾਂ , ਕਿਸੇ ਘਟਨਾ ਜਾਂ ਕਿਸੇ ਸਥਿਤੀ , ਮਹਾਂਪੁਰਖ ਆਦਿ ਤੋਂ ਕੁਝ ਨਾ ਕੁਝ ਨਵੀਂ ,  ਜੀਵਨ ਅਤੇ ਆਪਣੇ ਲਈ ਸਹੀ ਉਸਾਰੂ ਤੇ ਸਾਰਥਕ ਸਿੱਖਿਆ ਹਾਸਲ ਕਰ ਹੀ ਲੈਂਦਾ ਹੈ। 

ਕੇਂਦਰ ਦੀ ਸਵੱਛ ਭਾਰਤ ਮੁਹਿੰਮ ਨਾਲ ਸੁਨਾਮ ਦੀ ਹੋ ਰਹੀ ਸਫ਼ਾਈ :ਬਾਜਵਾ

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਖਰਚੇ ਜਾ ਰਹੇ ਨੇ ਕਰੋੜਾਂ ਰੁਪਏ 

ਲਾਇਨਜ ਕਲੱਬ ਵੱਲੋਂ ਸਵ.ਅਵਤਾਰ ਸਿੰਘ ਨੰਬਰਦਾਰ ਦੀ ਯਾਦ ਚ, ਕੈਂਸਰ ਜਾਂਚ ਕੈਂਪ,

ਸੱਤ ਸੌ ਤੋਂ ਵਧੇਰੇ ਵਿਅਕਤੀਆਂ ਦੇ ਕੀਤੇ ਟੈਸਟ,ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਕੈਂਪ ਦਾ ਉਦਘਾਟਨ ਕਰਦੇ ਹੋਏ।

ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਸਾਇਕਲ ਰੈਲੀ

 07 ਨਵੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਸਮਾਪਤ

ਹਿਮਾਚਲ ‘ਚ ਬਰਫਬਾਰੀ ਨਾਲ ਪੰਜਾਬ ‘ਚ ਡਿੱਗਿਆ ਪਾਰਾ

ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਪਾਰਾ 2 ਡਿਗਰੀ ਹੋਰ ਹੇਠਾਂ ਜਾ ਸਕਦਾ ਹੈ।

UK ਸਰਕਾਰ ਨੇ ਬਦਲੇ ਵੀਜ਼ਾ ਨਿਯਮ ਲਾਈਆਂ ਵੱਡੀਆਂ ਪਾਬੰਦੀਆਂ

UK ਸਰਕਾਰ ਦੇ ਇਸ ਫੈਸਲੇ ਦੀ ਭਾਰਤ ਵਿੱਚ ਖਾਸ ਕਰਕੇ ਚਰਚਾ ਹੈ। ਰਿਸ਼ੀ ਸੁਨਕ ਦੀ ਸਰਕਾਰ ਨੇ ਬ੍ਰਿਟੇਨ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਕੁਝ ਸਖਤ ਕਦਮ ਚੁੱਕੇ ਹਨ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ

ਜਿਲ੍ਹਾ ਅਥਲੈਟਿਕ ਮੀਟ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸੰਪੰਨ

ਪੱਖੋ ਕਲਾਂ ਜੋਨ ਨੇ ਹਾਸਲ ਕੀਤੀ ਓਵਰਆਲ ਟਰਾਫੀ

ਸ਼ੇਅਰ ...

 ਖੁਸ਼ੀ ਲਈ ਹੰਕਾਰ ਦਾ ਤਿਆਗ ਜ਼ਰੂਰੀ ,

ਮਾਂ : ਰੱਬ ਤੋਂ ਉੱਚਾ ਰੁਤਬਾ ਤੇਰਾ...

ਮਾਵਾਂ ਹੁੰਦੀਆਂ ਠੰਢੀਆਂ ਛਾਵਾਂ 

ਅੰਤਰਰਾਸ਼ਟਰੀ ਏਅਰਪੋਰਟ ਤੇ ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ, ਐਸ.ਏ.ਐਸ.ਨਗਰ ਦੇ ਆਲੇ ਦੁਆਲੇ ਦੇ 5 ਨਾਟਿਕਲ ਮਾਈਲਜ਼ ਦੇ ਰੇਡੀਅਸ ਵਿਚ ਲੇਜ਼ਰ ਲਾਈਟਾਂ/ਸਟਰੌਂਗ ਬੀਮ ਲਾਈਟਾਂ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ

ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਦਸੰਬਰ

ਸ਼ੇਅਰ ਕਹਾਂ ਕਿ

ਚਲਦੇ ਰਹੋ ਤਾਂ ਰਾਹ ਬਣ ਜਾਂਦੇ 
ਮਿਲ਼ਦੇ ਰਹੋ ਤਾਂ ਰਿਸ਼ਤੇ ਸੁਹਾਂਦੇ

ਇਨਸਾਨੀਅਤ ਦਾ ਤਿਓਹਾਰ

ਖੂਬ ਬੰਬ - ਪਟਾਖੇ ਚਲਾ ਕੇ

ਜਾਂ ਫਿਰ ਮਰਜੀ ਦਾ ਪੀ - ਖਾ ਕੇ ,

ਮੋਹਾਲੀ ਦੇ ਦੋ ਪ੍ਰੋਫ਼ੈਸਰਾਂ ਨੂੰ ਨੈਸ਼ਨਲ ਅਕੈਡਮੀ ਆਫ਼ ਸਾਇੰਸਜ਼ ਵਜੋਂ ਚੁਣਿਆ

ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਮੋਹਾਲੀ ਦੇ ਦੋ ਪ੍ਰੋਫ਼ੈਸਰਾਂ ਨੂੰ  ਨੈਸ਼ਨਲ ਅਕੈਡਮੀ ਆਫ਼ ਸਾਇੰਸਜ਼ (ਨਾਸੀ) ਨੇ 2023-24 ਲਈ ਫ਼ੈਲੋ ਵਜੋਂ ਚੁਣਿਆ ਹੈ।

ਦੋ ਰੋਜ਼ਾ ਯੁਵਕ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ

ਰੰਗਲਾ ਪੰਜਾਬ ਬਣਾਉਣ ’ਚ ਨੌਜਵਾਨ ਆਪਣਾ ਯੋਗਦਾਨ ਪਾਉਣ : ਜੱਸੀ ਸੋਹੀਆਂ ਵਾਲਾ

ਸ਼ੇਅਰ : ਪੱਥਰਾਂ ਨਾਲ ਮੋਹ ਪਾ ਕੇ...

ਪੱਥਰਾਂ ਨਾਲ ਮੋਹ ਪਾ ਕੇ 
ਖੁਸ਼ਬੋਆਂ ਦੀ ਆਸ ਨਾ ਰੱਖਣਾ ,

ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। 

ਭਗਵੰਤ ਮਾਨ ਕੂੜ ਪ੍ਰਚਾਰ ਲਈ 10 ਦਿਨਾਂ ਵਿਚ ਮੁਆਫੀ ਮੰਗੇ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੀ ਏ ਲੁਧਿਆਣਾ ਵਿਚ ਆਪਣੀ ਨਕਲੀ ਬਹਿਸ ਦੌਰਾਨ ਬਾਦਲ ਪਰਿਵਾਰ ਖਿਲਾਫ ਕੀਤੇ ਕੂੜ ਪ੍ਰਚਾਰ ਲਈ ਬਿਨਾਂ ਸ਼ਰਤ 10 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ

ਕਿਸਾਨ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਸਖਤ ਕਾਰਵਾਈ : ਡੀ.ਸੀ.

ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਰਨ ਸੰਪਰਕ

12345678910...