Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Rajpal

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ।

ਰਾਜਪਾਲ ਨੇ ਲੋਕਸਭਾ ਚੋਣ ਦੇ ਮੌਕੇ ’ਤੇ ਹੈਦਰਾਬਾਦ ਵਿਚ ਪਰਿਵਾਰ ਦੇ ਨਾਲ ਕੀਤੀ ਵੋਟਿੰਗ

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਲੋਕਸਭਾ ਚੋਣ ਦੇ ਮੌਕੇ ’ਤੇ ਅੱਜ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਲ ਚੋਣ ਕੇਂਦਰ ਗਿਣਤੀ 232, ਜੇਬੀ ਹਾਈ ਸਕੂਲ, ਰਾਮਨਗਰ, ਹੈਦਰਾਬਾਦ ਵਿਚ ਵੋਟਿੰਗ ਕੀਤੀ।

ਨਿਤੀਸ਼ ਕੁਮਾਰ ਨੇ ਦਿੱਤਾ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ

ਬਿਹਾਰ ਵਿੱਚ ਇੰਨੀ ਦਿਨੀਂ ਸਿਆਸੀ ਹਲਚਲ ਬਹੁਤ ਤੇਜ਼ ਚੱਲ ਰਹੀ ਹੈ। ਇਨ੍ਹਾਂ ਦੇ ਚਲਦਿਆਂ ਜਿਹੜੀ ਖ਼ਬਰ ਸਾਹਮਣੇ ਆ ਰਹੀ ਹੈ ਉਹ ਹੈ ਕਿ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।

ਮੋਦੀ ਦੇ ਹੁਕਮ 'ਤੇ ਦੇਸ਼ ਵਿਚ ਕਈ ਰਾਜਪਾਲਾਂ ਦੇ ਤਬਾਦਲੇ

ਨਵੀਂ ਦਿੱਲੀ : ਦੇਸ਼ ਵਿਚ ਕਾਰਗੁਜ਼ਾਰੀ ਨੂੰ ਠੀਕ ਕਰਨ ਦੇ ਮਕਸਦ ਨਾਲ ਅੱਜ ਕੇਂਦਰ ਦੀ ਮੋਦੀ ਸਰਕਾਰ ਨੇ ਕਈ ਰਾਜਪਾਲਾਂ ਦੀ ਜਿ਼ੰਮੇਵਾਰੀ ਬਦਲ ਦਿਤੀ ਹੈ ਅਤੇ ਕਈ ਨਵੇਂ ਰਾਜਪਾਲ ਲਾਏ ਜਾ ਰਹੇ ਹਨ। ਰਾਸ਼ਟਰਪਤੀ ਭਵਨ ਵੱਲੋਂ ਮੰਗਲਵਾਰ ਨੂੰ ਜਾਰੀ ਪ੍ਰੈਸ ਬਿ