ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਸਬੰਧੀ ਵਿਭਾਗ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ 19 ਅਗਸਤ ਰੱਖੜੀ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ "ਤੀਆਂ ਤੀਜ ਦੀਆਂ" ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ
ਮੇਰਾ ਇਕਲੋਤਾ ਬੇਟਾ ਹੈ। ਉਹ ਹਮੇਸ਼ਾ ਆਪਣੇ ਸਾਰੇ ਕੰਮ ਆਪ ਕਰਦਾ ਹੈ। ਜਿਵੇਂ ਆਪਣੇ ਭਾਂਡੇ ਚੁੱਕਣੇ ਬਸਤਾ ਸਾਂਭਣਾ, ਮੇਰੇ ਨਾਲ ਰਸੋਈ ਵਿੱਚ ਮਦਦ ਕਰਨੀ, ਕਦੇ ਵੀ ਉਸਨੂੰ ਕਿਸੇ ਭਾਈ ਭੈਣ ਦੀ ਜਰੂਰਤ ਮਹਿਸੂਸ ਨਹੀਂ ਹੋਈ।
ਹਰਿਆਣਾ ਦੇ ਇਤਿਹਾਸਕ ਪੁਰਾਤੱਤਵ ਸਥਾਨ ਰਾਖੀਗੜ੍ਹ ਅਤੇ ਅਗਰੋਹਾ ਧਾਮ ਵਿਚ ਦਿਲਚਸਪੀ ਰੱਖਣ ਵਾਲੇ ਲੋਕਾਂ ਲਈ ਬੱਸ ਦੀ ਸਹੂਲਤ ਉਪਲਬਧ ਰਹੇਗੀ।
ਰੱਖੜੀ ਮੌਕੇ ਮੁੱਖ ਮੰਤਰੀ ਮਾਨ ਅੱਜ ਆਂਗਣਵਾੜੀ ਵਰਕਰਾਂ ਨੂੰ ਤੋਹਫਾ ਦੇਣ ਜਾ ਰਹੇ ਹਨ। ਮੁੱਖਮੰਤਰੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ ਜਿਥੇ ਉਹ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਵਿਚ ਨਤਮਸਤਕ ਹੋਣਗੇ ਤੇ ਫਿਰ ਅੰਮ੍ਰਿਤਸਰ ਵਿਚ 7N4” ਵਿਚ ਦੁਪਹਿਰ 2 ਵਜੇ ਸੂਬਾ ਪੱਧਰੀ ਪ੍ਰੋਗਰਾਮ ਰੱਖਿਆ ਗਿਆ ਹੈ।ਇਸ ਪ੍ਰੋਗਰਾਮ ਵਿਚ ਉਹ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਿਤੀ 30 ਅਗਸਤ, 2023 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ।