ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਚਰਨ ਛੋਹ ਅਸਥਾਨ ਸ੍ਰੀ ਨਜ਼ਰਬਾਗ ਸਾਹਿਬ ਵਿਖੇ ਵੀ ਹੋਏ ਨਤਮਸਤਕ
ਭਗਵਾਨ ਸ੍ਰੀ ਰਾਮ ਦੇ ਵਿਸ਼ਾਲ ਮੰਦਰ ਦੀ ਉਸਾਰੀ ਦੇ ਸਬੰਧ ਵਿੱਚ ਅਯੁੱਧਿਆ ਵਿਖੇ ਕੀਤੀ ਗਈ ਸ਼੍ਰੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿਚ ਵਿਰਾਸਤੀ ਸ਼ਹਿਰ ਮਾਲੇਰਕੋਟਲਾ ਵਿਖੇ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਭਾਜਪਾ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਦੀ ਅਗਵਾਈ ਹੇਠ ਸ਼ਮੂਲੀਅਤ ਕਰਕੇ ਭਗਵਾਨ ਸ਼੍ਰੀ ਰਾਮ ਦਾ ਆਸ਼ੀਰਵਾਦ ਲਿਆ।
ਭਗਵਾਨ ਰਾਮਲਲਾ ਦਾ ਅੱਜ ਅਯੁੱਧਿਆ ‘ਚ ਪਵਿੱਤਰ ਪ੍ਰਕਾਸ਼ ਹੋਣ ਜਾ ਰਿਹਾ ਹੈ। ਜਿਸ ਕਾਰਨ ਪੂਰਾ ਦੇਸ਼ ਖੁਸ਼ ਹੋ ਗਿਆ। ਹਰਿਆਣਾ ਅਤੇ ਹਿਮਾਚਲ ਵਿੱਚ ਵੀ ਜਸ਼ਨ ਅਤੇ ਉਤਸ਼ਾਹ ਦਾ ਮਾਹੌਲ ਹੈ। ਸਾਰੇ ਛੋਟੇ-ਵੱਡੇ ਮੰਦਰਾਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ।
ਕਲੱਬ ਮੈਂਬਰ ਘਣਸ਼ਿਆਮ ਕਾਂਸਲ ਦਾ ਸਨਮਾਨ ਕਰਦੇ ਹੋਏ।