ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੇ ਗਏ ਗੰਭੀਰ ਜ਼ੁਲਮ ਕਤਲ, ਜਬਰ ਜਿਨਾਹ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਦਸਮ ਪਾਤਸ਼ਾਹ ਦਾ ਸਵਰੂਪ ਰਚ ਕੇ ਅੰਮ੍ਰਿਤ ਸੰਚਾਰ
ਹਰਿਆਣਾ ਵਿੱਚ ਕਿਤੇ ਵੀ ਜਾਣ ਦੀ ਨਹੀਂ ਇਜਾਜ਼ਤ, ਮਿਲੀ ਹੈ ਸ਼ਰਤੀਆ ਪੈਰੋਲ
ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਸਰਕਾਰਾਂ ਰਿਹਾਅ ਕਰਨ : ਪ੍ਰੋਫੈਸਰ ਬਡੁੰਗਰ
ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ।
ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਵੱਡੀ ਰਾਹਤ ਮਿਲੀ ਹੈ ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕੇਸ ਵਿੱਚ ਬਰੀ ਕਰ ਦਿੱਤਾ ਹੈ
ਡੇਰਾ ਸਿਰਸਾ ਦੇ ਮੁਖੀ ਦੀ 50 ਦਿਨ ਦੀ ਪੈਰੋਲ ਵਿੱਚ ਹੁਣ 10 ਦਿਨ ਦਾ ਹੋਰ ਵਾਧਾ ਹੋ ਗਿਆ ਹੈ। ਇਸ ਦਾ ਕਾਰਨ ਇਹ ਹੈ ਕਿ ਹਰਿਆਣਾ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਸੂਬੇ ਦੇ ਕੈਦੀਆਂ ਦੀ ਸਜ਼ਾ ਵਿੱਚ 30 ਤੋਂ ਲੈ ਕੇ 60 ਦਿਨ ਦੀ ਵਿਸ਼ੇਸ਼ ਛੋਟ ਦਾ ਐਲਾਨ ਕੀਤਾ ਗਿਆ ਹੈ।
ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 50 ਦਿਨਾਂ ਦੀ ਪੈਰੋਲ ਮਿਲ ਗਈ ਹੈ ਅਤੇ ਉਹ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ।