Tuesday, July 02, 2024
BREAKING NEWS
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

Ramlalla

ਮੁੱਖ ਮੰਤਰੀ ਨਾਇਬ ਸਿੰਘ ਨੇ ਸੰਪੂਰਣ ਕੈਬਨਿਟ ਦੇ ਨਾਲ ਅਯੋਧਿਆ ਵਿਚ ਕੀਤੇ ਸ੍ਰੀ ਰਾਮਲੱਲਾ ਦੇ ਦਰਸ਼ਨ

ਸੂਬਾਵਾਸੀਆਂ ਦੇ ਲਈ ਕੀਤੀ ਸੁੱਖ ਤੇ ਖੁਸ਼ਹਾਲੀ ਦੀ ਕਾਮਨਾ

ਮੁੱਖ ਮੰਤਰੀ ਨੇ ਤੀਰਥ ਯਾਤਰਾ ਯੋਜਨਾ ਤਹਿਤ ਰਾਮਲੱਲਾ ਦੇ ਦਰਸ਼ਨ ਲਈ ਬੱਸ ਨੁੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਤੀਰਥ ਯਾਤਰਾ ਵਿਚ 38 ਸ਼ਰਧਾਲੂ ਹਨ ਸ਼ਾਮਿਲ

ਰਾਮ ਮੰਦਰ ‘ਚ ਹੁਣ ਤੱਕ 25 ਲੱਖ ਸ਼ਰਧਾਲੂ ਕਰ ਚੁੱਕੇ ਹਨ ਰਾਮਲੱਲਾ ਦੇ ਦਰਸ਼ਨ

ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਬਾਅਦ ਪਿਛਲੇ 12 ਦਿਨਾਂ ਵਿਚ ਰਾਮ ਮੰਦਰ ਵਿਚ ਲਗਭਗ 25 ਲੱਖ ਭਗਤ ਰਾਮ ਲੱਲਾ ਦੇ ਦਰਸ਼ਨ ਕਰ ਚੁੱਕੇ ਹਨ ਤੇ ਨਾਲ ਹੀ 12 ਕਰੋੜ ਦੀ ਦਾ ਦਾਨ ਚੜ੍ਹਾਵਾ ਵੀ ਚੜ੍ਹ ਚੁੱਕਾ ਹੈ।

ਡੇਰਾਬੱਸੀ ਵਿੱਖੇ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਰੋਹ ਦਾ ਲਾਈਵ ਟੈਲੀਕਾਸਟ ਵੱਡੀ ਸਕਰੀਨ ਤੇ ਚਲਾਇਆ

ਰਾਮ ਜੀ ਦਾ ਆਸ਼ੀਰਵਾਦ ਲੈਣ ਲਈ ਘਰ-ਘਰ ਜਯੋਤੀ ਜਗਾਓ:  ਕੁਲਜੀਤ ਰੰਧਾਵਾ 

ਅਯੁੱਧਿਆ ‘ਚ ਰਾਮਲੱਲਾ ਦੀ ਪ੍ਰਤਿਮਾ ਦੀ ਹੋਈ ਸਥਾਪਨਾ, PM ਮੋਦੀ ਨੇ ਕੀਤੀ ਪ੍ਰਾਣ ਪ੍ਰਤਿਸ਼ਠਾ

ਅਯੁੱਧਿਆ ਦੇ ਰਾਮ ਮੰਦਿਰ ‘ਚ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਇਸ ਤੋਂ ਪਹਿਲਾਂ PM ਮੋਦੀ ਮੰਦਿਰ ਦੇ ਪਾਵਨ ਅਸਥਾਨ ‘ਤੇ ਪਹੁੰਚੇ। ਉਨ੍ਹਾਂ ਨੇ ਪ੍ਰਾਣ-ਪ੍ਰਤੀਸ਼ਠਾ ਪੂਜਾ ਕਰਨ ਦਾ ਪ੍ਰਣ ਲਿਆ। ਹੁਣ ਪੂਜਾ ਸ਼ੁਰੂ ਹੋ ਗਈ ਹੈ।