Friday, April 18, 2025

RanjodhSinghHadana

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪੀ ਆਰ ਟੀ ਸੀ ਦੇ ਨਵੇਂ ਐਮ ਡੀ ਅਤੇ ਏ ਐਮ ਡੀ ਦਾ ਕੀਤਾ ਸਵਾਗਤ

ਨਵੀਆਂ ਬੱਸਾਂ ਪਾਉਣ ਦੇ ਕੰਮ ਵਿੱਚ ਆਵੇਗੀ ਤੇਜੀ - ਹਡਾਣਾ

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ : ਚੇਅਰਮੈਨ ਰਣਜੋਧ ਹਡਾਣਾ

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਇਹ ਗੱਲ ਕਈ ਵਾਰ ਮਾਪਿਆਂ ਦੇ ਜਾਣ ਤੋਂ ਬਾਅਦ ਹੀ ਪਤਾ ਚਲਦੀ ਹੈ। ਇਸ ਗੱਲ ਦਾ ਪ੍ਰਗਟਾਵਾ ਚੇਅਰਮੈਨ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਦੀ ਮਾਤਾ ਲਈ ਗੁਰਦਵਾਰਾ ਮੋਤੀ ਬਾਗ਼ ਵਿਖੇ ਰੱਖੇ ਗਈ ਅੰਤਿਮ ਅਰਦਾਸ ਮੌਕੇ ਆਖੀ।

ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਚੇਅਰਮੈਨ ਜੇ ਪੀ ਸਿੰਘ ਦਾ ਕੀਤਾ ਸਨਮਾਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਲਿਸਟਾਂ ਜਾਰੀ ਹੋਈਆਂ।

ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਨਵ ਨਿਯੁਕਤ ਵਾਇਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦਾ ਕੀਤਾ ਸਨਮਾਨ

ਆਪ ਵਲੋਂ ਕਈ ਮਿਹਨਤੀ ਵਰਕਰਾਂ ਨੂੰ ਵੱਡੇ ਅਹੁਦਿਆਂ ਤੇ ਬਿਠਾਉਣ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੱਖ ਵੱਖ ਮਿਹਨਤੀ ਵਰਕਰਾਂ ਨੂੰ ਵਾਇਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਲਗਾਉਣ ਦੀ ਲਿਸਟ ਜਾਰੀ ਕੀਤੀ ਗਈ