ਪੰਜਾਬ ਪੁਲਿਸ ਦੇ ਜਿਲ੍ਹਾ ਐਸ ਏ ਐਸ ਨਗਰ ਵਿਖੇ ਤੈਨਾਤ ਐਸ ਪੀ (ਸ਼ਹਿਰੀ), ਸ਼੍ਰੀ ਆਕਾਸ਼ਦੀਪ ਸਿੰਘ ਔਲਖ ਦੇ ਰੀਡਰ ਗੁਰਜੀਤ ਗਿੱਲ ਵੱਲੋਂ ਆਪਣੇ ਅਫਸਰ ਸਾਹਿਬਾਨ ਤੇ ਦੋਸਤਾਂ ਮਿੱਤਰਾਂ ਦੀ ਹੱਲਾ ਸ਼ੇਰੀ ਸਦਕੇ ਆਪਣੀ ਮਿੱਠੀ ਤੇ ਸੁਰੀਲੀ ਆਵਾਜ਼ ਜਰੀਏ ਨਾਮਵਾਰ ਗਾਇਕ ਸ਼ਿਵਜੋਤ ਨਾਲ ਆਪਣਾ ਪਹਿਲਾ ਟਰੈਕ "ਜੱਟਾਂ ਦੇ ਪੁੱਤ" ਲੈ ਕੇ ਸੰਗੀਤਿਕ ਦੁਨੀਆਂ ਵਿੱਚ ਹਾਜ਼ਰ ਹੋਇਆ ਹੈ।