Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Recuitment

ਆਉਣ ਵਾਲੇ ਦਿਨਾਂ ਵਿਚ ਹੋਣਗੀਆਂ 50 ਹਜਾਰ ਨਵੀਂ ਭਰਤੀਆਂ : ਮੁੱਖ ਮੰਤਰੀ

ਝੂਠ ਬੋਲ ਕੇ ਗੁਮਰਾਹ ਕਰਨਵਾਲਿਆਂ ਤੋਂ ਜਨਤਾ ਰਹੇ ਸਾਵਧਾਨ - ਨਾਇਬ ਸਿੰਘ ਸੈਨੀ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫ਼ਰਵਰੀ ਤੱਕ ਕੀਤੀ ਹੈ। ਇ

ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

(Punjabi News) ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ।