Friday, November 22, 2024

Redcross

ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੌੜਵੰਦ ਮਰੀਜਾ ਨੂੰ ਸਮੱਗਰੀ ਵੰਡਣੀ ਸ਼ਲਾਘਾਯੋਗ ਸ. ਸਿ਼ਵਦੁਲਾਰ ਸਿੰਘ ਢਿੱਲੋਂ

ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬਰਾਂਚ ਚੰਡੀਗੜ ਦੇ ਸਕੱਤਰ ਸ. ਸਿ਼ਵਦੁਲਾਰ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੌੜਵੰਦ ਮਰੀਜ਼ਾਂ ਨੂੰ ਮੈਡੀਕਲ ਸੁਪਰਡੈਟ  ਸ੍ਰੀ ਗਰੀਸ਼ ਸਾਹਨੀ ਜੀ ਦੀ ਰਹਨੂਮਾਈ ਵਿੱਚ ਦੀਵਾਲੀ ਦੇ ਮੌਕੇ ਤੇ ਦਾਖਲ ਮਰੀਜਾ ਨੂੰ ਫਲ, ਕੰਬਲ, ਮਾਸਕ, ਗਾਉਨ ਦਿੱਤੇ ਗਏ ਜਿਸ ਵਿੱਚ ਮੁੱਖ ਮਹਿਮਾਨ ਸ.  ਸਿ਼ਵਦੁਲਾਰ ਸਿੰਘ ਢਿੱਲੋਂ ਜੀ ਨੇ ਸਿ਼ਰਕਤ ਕੀਤੀ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ

ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ,

 ਰੈਡ ਕਰਾਸ ਵੱਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਸਹਿਯੋਗ ਨਾਲ ਲਾਇਆ ਗਿਆ ਖੂਨਦਾਨ ਕੈਂਪ 

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ ਕੈਂਪ ਦਾ ਉਦਘਾਟਨ 

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਮਸਨੂਈ ਅੰਗ, ਟ੍ਰਾਈਸਾਈਕਲਜ਼, ਵ੍ਹੀਲਚੇਅਰਜ਼ ਸਮੇਤ ਵੱਖੋ-ਵੱਖ ਸਮੱਗਰੀ ਦੇਣ ਲਈ ਅਸੈਸਮੈਂਟ ਕੈਂਪ

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਲਾਇਆ ਕੈਂਪ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ 

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਲਗਵਾ ਕੇ ਚੰਗੇਰਾ ਜੀਵਨ ਜਿਉਣ ਦੇ ਕਾਬਲ ਬਣਾਉਣ 

ਜਯੋਤੀ ਥਰੈਡਜ਼ ਸਮਾਣਾ ਨੇ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਇੱਕ ਹੋਰ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਲਈ ਭੇਟ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ ਹੈ।

ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਰੈਡ ਕਰਾਸ ਵਲੋਂ ਫਸਟ ਏਡ ਦੀ ਦਿੱਤੀ ਗਈ ਟ੍ਰੇਨਿੰਗ

ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਆਸ਼ਿਕਾ ਜੈਨ ਜ਼ਿਲ੍ਹਾ ਸੇਂਟ ਜੋਨ/ਰੈਡ ਕਰਾਸ, ਐਸ.ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟ੍ਰੇਨਿੰਗ ਦਿਤੀ ਗਈ। 

ਰੈਡ ਕਰਾਸ ਵਲੋਂ ਲਗਾਇਆ ਗਿਆ ਮੈਡੀਕਲ ਚੈੱਕ ਅੱਪ ਟ੍ਰੇਨਿੰਗ ਕੈਂਪ

 ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜਿਲਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਕੇਂਦਰੀ ਵਿਦਿਆਲਿਆ, ਸੈਕਟਰ-80, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੈਡੀਕਲ ਚੈੱਕ ਅੱਪ ਕੈਂਪ ਅਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ। 

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਇਹਨਾਂ ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਸੀਐਚਸੀ ਸ਼ਾਮਲ: ਡਾ. ਬਲਬੀਰ ਸਿੰਘ
 
- ਅਪਗ੍ਰੇਡ ਕੀਤੇ ਸਾਰੇ ਹਸਪਤਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਕੀਤੇ ਜਾਣਗੇ ਲੈਸ 
 
- ਸੂਬਾ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ 

ਪਟਿਆਲਾ ਜ਼ਿਲ੍ਹੇ 'ਚ 13 ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕਾਂ ਨੂੰ ਸਮਰਪਿਤ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਸਬੰਧੀ ਇਕ ਅਹਿਮ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ 13 ਨਵੇਂ ਹੋਰ ਖੁੱਲ੍ਹਣ ਵਾਲੇ ਆਮ ਆਦਮੀ ਕਲੀਨਿਕ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਮ 'ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਲੀਨਿਕ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।

ਜਿਲਾ ਰੈਡ ਕਰਾਸ ਸ਼ਾਖਾ ਵਲੋਂ ਵਿਸਵ ਰੈਡ ਕਰਾਸ ਦਿਵਸ ਮਨਾਇਆ ਗਿਆ

 ਜਿਲਾ ਰੈਡ ਕਰਾਸ ਸ਼ਾਖਾ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਜੀ ਦੀ ਰਹਿਨੁਮਾਈ ਹੇਠ ਹਰ ਸਾਲ ਦੀ ਤਰ੍ਹਾਂ ਮਿਤੀ 08 ਮਈ ਨੂੰ ਸਰ ਹੈਨਰੀ ਡਿਊਨਾ (ਜੋ ਕਿ ਰੈਡ ਕਰਾਸ ਦੇ ਸਥਾਪਕ ਹਨ) ਦੇ ਜਨਮ ਦਿਵਸ ਮੌਕੇ ਵਿਸਵ ਰੈਡ ਕਰਾਸ ਦਿਵਸ ਮਨਾਇਆ ਗਿਆ।  ਇਸ ਮੌਕੇ ਦੇ ਕੋਵਿਡ—19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸ਼ੋਸ਼ਲ ਡਿਸਟੈਸਿੰਗ ਦੀ ਪਾਲਣਾ ਕਰਦੇ ਹੋਏ ਗਰੀਬ ਅਤੇ ਲੌੜਵੰਦ ਪਰਿਵਾਰਾਂ ਨੂੰ ਰਾਸ਼ਣ ਜਿਸ ਵਿੱਚ ਦਾਲ, ਚੀਨੀ, ਆਟਾ, ਚਾਵਲ, ਤੇਲ ਆਦਿ ਮੁਹੱਈਆਂ ਕਰਵਾਏ ਗਏ ਅਤੇ ਉਨ੍ਹਾਂ ਨੂੰ ਕਰੋਨਾ ਤੋਂ ਬੱਚਣ ਸਬੰਧੀ ਮਾਸਕ ਲਗਾਉਣ, ਪਾਣੀ ਨਾਲ ਚੰਗੀ ਤਰ੍ਹਾਂ ਹੱਥ ਧੋਣ ਆਦਿ ਬਾਰੇ ਵੀ ਜਾਣੂ ਕਰਵਾਇਆ ਗਿਆ।

ਕੋਵਿਡ ਮਹਾਂਮਾਰੀ ਦੌਰਾਨ ਰੈਡ ਕਰਾਸ ਨੇ ਲੋਕਾਂ ਦੀ ਸਹਾਇਤਾ ਕਰਨ 'ਚ ਨਿਭਾਈ ਅਹਿਮ ਭੂਮਿਕਾ

ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਸਰ ਜੀਨ੍ਹ ਹੈਨਰੀ ਡੂਨਟ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਤੇ ਯਾਦ ਕਰਦਿਆਂ 8 ਮਈ ਨੂੰ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ। ਇਸ ਮੌਕੇ ਸਕੱਤਰ, ਰੈਡ ਕਰਾਸ ਪਟਿਆਲਾ ਪ੍ਰਿਤਪਾਲ ਸਿੰਘ ਸਿੱਧੂ ਨੇ ਰੈਡ ਕਰਾਸ ਵੱਲੋਂ ਕੀਤੇ ਗਏ ਕੰਮਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਮਾਲੀ ਸਾਲ 2020-21 'ਚ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈਡ ਕਰਾਸ ਪਟਿਆਲਾ ਵੱਲੋਂ ਸਰ ਜੀਨ੍ਹ ਹੈਨਰੀ ਡੂਨਟ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲੇ