Friday, January 24, 2025

Registrationcamp

ਰੋਜ਼ਗਾਰ ਬਿਊਰੋ ਵੱਲੋਂ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ 24 ਜਨਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 24 ਜਨਵਰੀ ਸਵੇਰੇ 11 ਵਜੇ ਟੈਕ ਮਹਿੰਦਰਾ ਹੈਲਥ ਕੇਅਰ ਸਮਾਰਟ ਅਕੈਡਮੀ ਦੇ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਨਵੰਬਰ ਤੋਂ 22 ਨਵੰਬਰ ਤੱਕ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਲਾਇਆ ਜਾਵੇਗਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੈਂਟ, ਸਕਿਓਰਟੀ ਸਕਿਲਜ਼ ਕਾਊਂਸਿਲ ਇੰਡੀਆ ਲਿਮਿਟਿਡ (Security Skills Council India Ltd)  ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17/11/2023 ਤੋਂ 22/11/2023 ਜਿਲ੍ਹੇ ਦੇ ਵੱਖ-2 ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।