Thursday, November 21, 2024

Rehman

ਮਾਲੇਰਕੋਟਲਾ; ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਵਿਧਾਇਕ ਜਮੀਲ ਉਰ ਰਹਿਮਾਨ

ਕਿਹਾ : ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ 7 ਕਰੋੜ ਦੀ ਲਾਗਤ ਨਾਲ ਲਾਇਬ੍ਰੇਰੀ ਅਤੇ ਕੋਚਿੰਗ ਸੈਂਟਰ ਦਾ ਕੀਤਾ ਜਾਵੇਗਾ ਨਿਰਮਾਣ

ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮਿੱਠੇਵਾਲ ਦੇ ਨਵੇਂ ਚੁਣੇ ਸਰਪੰਚ ਤੇ ਮੈਂਬਰਾਂ ਵੱਲੋਂ ਮੁਲਾਕਾਤ

ਵਿਧਾਨ ਸਭਾ ਡਾਂ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮੁਲਾਕਾਤ ਕੀਤੀ ਗਈ। ਵਿਧਾਇਕ ਡਾਂ ਮੁਹੰਮਦ ਜਮੀਲ ਉਰ ਰਹਿਮਾਨ ਨੇ ਨਵੀ ਚੁਣੀ ਪੰਚਾਇਤ ਨੂੰ ਵਧਾਈ ਦਿੰਦੇ ਹੋਏ 

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਦਾ ਹਾਲ ਜਾਣਿਆ

ਕਿਹਾ, ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਧੇਰੇ ਚਿੰਤਿਤ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸਾਂ ਸੱਦਕਾ ਮਾਲੇਰਕੋਟਲਾ ਹਲਕੇ ਦੇ 8 ਪਿੰਡਾਂ ਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆ ਗਈਆਂ

ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ 69 ਪਿੰਡਾਂ ਚੋਂ 13 ਪਿੰਡਾਂ ਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ,ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਨਹੀਂ ਮਾਰਨੇ ਪੈਣਗੇ ਗੇੜੇ : ਡਾ ਜਮੀਲ ਉਰ ਰਹਿਮਾਨ

ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ – ਵਿਧਾਇਕ ਮਾਲੇਰਕੋਟਲਾ

 

MLA Dr. Jameel Ur Rehman ਡਿਸਟ੍ਰਿਕਟ ਰੈਸਲਿੰਗ ਐਸੋਸੀਏਸ਼ਨ ਦੇ ਚੀਫ ਸਰਪ੍ਰਸਤ ਨਾਮਜਦ

ਜ਼ਿਲਾ ਕੁਸ਼ਤੀ ਐਸੋਸੀਏਸ਼ਨ ਦੇ ਪ੍ਰਧਾਨ ਖਾਲਿਦ ਥਿੰਦ ਅਤੇ ਸਕੱਤਰ ਇਰਫਾਨ ਅੰਜੁਮ ਵੱਲੋਂ ਦਿੱਤੀ ਗਈ

ਆਪ ਦੀ ਸਰਕਾਰ, ਆਪ ਦੇ ਦੁਆਰ’ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਸਰਕਾਰੀ ਕਾਲਜ ਮਾਲੇਰਕੋਟਲਾ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਕਿਹਾ, ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਪਹੁੰਚਾਈਆਂ ਜਾ ਰਹੀਆਂ ਜੋ ਕਿ ਸ਼ਲਾਂਘਾਯੋਗ ਉਪਰਾਲਾ ਹੈ

ਪੰਜਾਬ ਦੇ ਗੋਰਵਮਈ ਇਤਿਹਾਸ ਨੂੰ ਬਿਆਨ ਕਰਦੀਆਂ ਝਾਕੀਆਂ ਨੂੰ ਜ਼ਿਲ੍ਹਾ ਬਰਨਾਲਾ ਲਈ ਕੀਤਾ ਰਵਾਨਾ

ਗਣਤੰਤਰ ਦਿਵਸ ਸਮਾਗਮ ਮੌਕੇ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣਾ ਦਾ ਫੈਸਲਾ ਪੰਜਾਬੀਆਂ ਲਈ  ''ਬਲੈੱਸਿੰਗ ਇਨ ਡਿਸਗਾਇਜ਼' ( ਦੁੱਖ ਦੇ ਰੂਪ ਵਿਚ ਸੁੱਖ ) ਸਾਬਤ : ਡਾ ਜਮੀਲ ਉਰ ਰਹਿਮਾਨ ਵਿਧਾਇਕ ਨੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਸੂਬੇ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਦੇ ਰੂ-ਬਰੂ ਹੋਏ ਸਕੂਲੀ ਵਿਦਿਆਰਥੀ

ਡਾ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਰਕਾਰ ਦੀ ਸਕੀਮ-ਵਿਧਾਇਕ ਮਾਲੇਰਕੋਟਲਾ

ਪ੍ਰਭ ਆਸਰਾ ਦੀ ਟੀਮ ਵੱਲੋਂ ਮਾਨਸਿਕ ਤੌਰ ਤੇ ਪਰੇਸ਼ਾਨ ਅਤੇ ਬੇਸਹਾਰਾ ਨੌਜਵਾਨ ਦਾ ਰੈਸਕਿਊ ਕਰਕੇ ਕੀਤਾ ਇਲਾਜ ਸ਼ੁਰੂ

ਲਵਾਰਿਸ ਤੇ ਬੇਸਹਾਰਾ ਨਾਗਰਿਕਾਂ ਦੀ ਸੇਵਾ ਸੰਭਾਲ ਕਰ ਰਹੀ ਸੰਸਥਾਂ 'ਪ੍ਰਭ ਆਸਰਾ' ਵੱਲੋਂ ਪਿੰਡ ਖੈਰਪੁਰ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਅਤੇ ਬੇਸਹਾਰਾ ਨੌਜਵਾਨ ਨੂੰ ਰੈਸਕਿਊ ਕਰਕੇ ਸੰਸਥਾਂ `ਚ ਦਾਖਿਲ ਕੀਤਾ ਗਿਆ।

ਪੰਜਾਬ ਦੇ ਗੁਰਦਾਸਪੁਰ, ਮੋਹਾਲੀ ਤੇ ਬਠਿੰਡਾ ’ਚ ਲੱਗਣਗੀਆਂ ਬਾਇਓ-ਫ਼ਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ : ਖੁੱਡੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। 

ਮੋਹਾਲੀ ’ਚ ਮਨਾਇਆ ਭਾਸ਼ਾ ਵਿਭਾਗ ਪੰਜਾਬ ਦਾ 76ਵਾਂ ਸਥਾਪਨਾ ਦਿਹਾੜਾ

 ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਨਾਏ ਗਏ ਭਾਸ਼ਾ ਵਿਭਾਗ, ਪੰਜਾਬ ਦੇ 76ਵਾਂ ਸਥਾਪਨਾ ਦਿਹਾੜੇ ਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਆਪਣੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਵੀ ਜਾਰੀ ਕੀਤਾ ਗਿਆ।

ਮਾਲੇਰਕੋਟਲਾ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ

ਭਾਰਤੀ ਜਨਤਾ ਪਾਰਟੀ ਜਿਲਾ ਮਾਲੇਰਕੋਟਲਾ ਦੇ ਪ੍ਰਧਾਨ ਸ੍ਰੀ ਅਮਨ ਥਾਪਰ ਵੱਲੋਂ ਅੱਜ ਹਲਕਾ ਅਮਰਗੜ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਵ ਨਿਯੁਕਤ ਜ਼ਿਲਾ ਪ੍ਰਧਾਨ ਥਾਪਰ ਨੂੰ ਪਾਰਟੀ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ।

ਵਿਧਾਇਕ ਰਹਿਮਾਨ ਨੇ ਨਵੇਂ ਪੰਚਾਇਤ ਘਰ ਦੀ ਨੀਹ ਰੱਖੀ

ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਨੇੜਲੇ ਪਿੰਡ ਖਟੜਾ ਵਿਖੇ ਨਵਾਂ ਪੰਚਾਇਤ ਘਰ ਬਣਾਉਣ ਦੀ ਨੀਂਹ ਰੱਖੀ ਗਈ।

ਵਿਧਾਇਕ ਡਾ ਰਹਿਮਾਨ ਸੰਤੋਖ ਸਿੰਘ ਨੇ ਪਿੰਡ ਕਲਿਆਣ ਦਾ ਕੰਮ ਤੇਜ਼ ਰਫ਼ਤਾਰ ਚੱਲਦਾ।