ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਪਰਨੀਤ ਸ਼ੇਰਗਿੱਲ
ਮੀਂਹ ਕਾਰਨ ਜਨਤਕ ਥਾਵਾਂ ਪਾਣੀ ਵਿਚ ਡੁੱਬ ਗਈਆਂ
ਪੁਲਿਸ ਪ੍ਰਸਾਸ਼ਨ ਨੇ ਦੋ ਦਿਨਾਂ ਵਿੱਚ ਮੌਕੇ 'ਤੇ 207 ਜਨਤਕ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ : ਖੱਖ
ਕਈ ਲੋਕਾਂ ਨੂੰ ਉੱਚੀ-ਉੱਚੀ ਘੁਰਾੜੇ ਮਾਰਨ ਦੀ ਆਦਤ ਹੁੰਦੀ ਹੈ। ਇਸ ਕਾਰਨ ਆਸ-ਪਾਸ ਸੌਣ ਵਾਲਿਆਂ ਦੀ ਨੀਂਦ ਖਰਾਬ ਹੋ ਜਾਂਦੀ ਹੈ। ਘੁਰਾੜੇ ਆਉਣ ਦੇ ਕਈ ਕਾਰਨ ਹੋ ਸਕਦੇ ਹਨ। ਜਦੋਂ ਸੌਂਦੇ ਸਮੇਂ ਸਾਹ ਨਲੀ ਵਿਚ ਰੁਕਾਵਟ ਆਉਂਦੀ ਹੈ,
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ।
ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਲੀਹਾਂ 'ਤੇ ਲਿਆਕੇ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਗਿਆ ਹੈ,
ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ ਸਦਕਾ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਸਾਈਬਰ ਸੁਰੱਖਿਆ ਸਬੰਧੀ ਸੈਮੀਨਾਰ ਲਗਾਏ ਜਾ ਰਹੇ ਹਨ।
ਅਫੀਮ ਦੀ ਵਰਤੋਂ ਸਦੀਆਂ ਤੋਂ ਕੁਦਰਤੀ ਦਰਦ ਨਿਵਾਰਕ ਗੁਣ ਵਜੋਂ ਕੀਤੀ ਜਾਂਦੀ ਰਹੀ ਹੈ। ਇਹ ਅਜੇ ਵੀ ਕੁਝ ਡਾਕਟਰੀ ਸੰਦਰਭਾਂ ਵਿੱਚ ਵਰਤੀ ਜਾਂਦੀ ਹੈ, ਜਿਵੇਂ ਕੈਂਸਰ ਵਾਲੇ ਮਰੀਜ਼ਾਂ ਲਈ ਉਪਚਾਰਕ ਦੇਖਭਾਲ।
ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ।ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।
ਨਵੀਂ ਦਿੱਲੀ : ਰੋਜ਼ਾਨਾ ਤੇਲ ਦੇ ਵੱਧ ਰਹੇ ਭਾਅ ਵਿਚ ਅੱਜ ਬਰੇਕ ਲੱਗੀ ਹੈ ਪਰ ਇਹ ਸਿਰਫ਼ ਇਕ ਦਿਨ ਦੀ ਰਾਹਤ ਹੀ ਹੋਵੇਗੀ ਕਿਉਂ ਕਿ ਸਰਕਾਰ ਦੀ ਇਹ ਰੀਤ ਬਣ ਗਈ ਹੈ ਕਿ ਇਕ ਦਿਨ ਤੇਲ ਦੇ ਰੇਟ ਵਧਾਓ ਅਤੇ ਦੂਜੇ ਦਿਨ ਰੁਕ ਕੇ ਇਹ ਸਿਲਸਿਲਾ ਜਾਰੀ ਰਹੇ। ਦਰਅਸਲ ਪੈਟਰੋਲ
ਨਵੀਂ ਦਿੱਲੀ : ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਸੈਕਟਰਾਂ ਦੀ ਸਹਾਇਤਾ ਲਈ 15,000 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਸਹੂਲਤ ਹੋਟਲ ਅਤੇ ਰੈਸਟੋਰੈਂਟਾਂ, ਸੈਰ ਸਪਾਟਾ ਅਤੇ ਹਵਾਬਾਜ਼ੀ ਸਹਾਇਕ ਸੇਵਾਵਾਂ ਲਈ ਜਾਰੀ ਕੀਤੀ ਜਾਵੇਗੀ । ਇਸ ਅਨੁਸਾਰ 50,000