Friday, November 22, 2024

Religious

ਗਾਇਕ ਧਰਮਵੀਰ ਦਾ ਧਾਰਮਿਕ ਗੀਤ ‘ਆਜੋ ਗੁਰੂ ਨਾਨਕ ਜੀ’ ਹੋਇਆ ਰਿਲੀਜ਼

ਬੀਤੇ ਲੰਮੇ ਸਮੇ ਤੋਂ ਗਾਇਕ ਧਰਮਵੀਰ ਅਪਣੇ ਪੰਜਾਬੀ ਸੱਭਿਆਚਾਰਕ ਗੀਤਾਂ ਰਾਹੀਂ ਮਾਂ ਬੋਲੀ ਪੰਜਾਬੀ ਤੇ ਸੱਭਿਆਚਾਰ ਦੀ ਸੇਵਾ ਕਰਦਾ ਆ ਰਿਹਾ ਹੈ।

ਧਾਰਮਿਕ ਤੇ ਸਮਾਜਿਕ ਸੰਸਥਾਵਾਂ ਸਮਾਜ ਨੁੰ ਦਿੱਦੀਆਂ ਹਨ ਨਵੀਂ ਦਿਸ਼ਾ : ਨਾਇਬ ਸਿੰਘ ਸੈਨੀ

ਮੁੱਖ ਮੰਤਰੀ ਅੱਜ ਧੰਨਵਾਦੀ ਦੌਰੇ ਦੌਰਾਨ ਸੈਕਟਰ-9 ਸਥਿਤ ਬ੍ਰਹਮ ਕੁਮਾਰੀ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ, ਪ੍ਰੋਗ੍ਰਾਮ ਵਿਚ ਕੀਤੀ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ

Gurdwara Sukh Sagar Bhogiwal ਵਿਖੇ ਧਾਰਮਿਕ ਸਮਾਗਮ ਮਗਰੋਂ ਹੋਏ ਓਪਨ ਕੁਸ਼ਤੀ ਮੁਕਾਬਲੇ

Gurdwara Sukh Sagar Bhogiwal (ਬਾਲੇਵਾਲ) ਵਿਖੇ ਥਾਵਾ ਬੀਰਮ ਦਾਸ, ਬਾਵਾ ਪੂਰਨ ਦਾਸ ਅਤੇ ਸµਤ ਬਲਵਤ ਸਿਘ ਸਿਧਸਰ ਸਿਹੋੜਾ ਵਾਲਿਆਂ ਦੀਆਂ ਵੀ ਯਾਦ ਵਿਚ ਤਿਨ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਆਖਡ ਪਾਠ ਸਾਹਿਬ ਦੇ ਭੋਗ ਉਪਰਤ ਖਾਲਸਾ ਪ੍ਰਕਾਸ਼ ਕੀਰਤਨ ਦਰਬਾਰ ਸਜਾਇਆ ਗਿਆ

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ 

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਿਆਸੀ ਪ੍ਰਚਾਰ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਬੀ.ਐਨ. ਖਾਲਸਾ ਸਕੂਲ ਪਹੁੰਚ ਕੇ ਸਟਾਫ ਨੂੰ ਭੇਂਟ ਕੀਤੀਆਂ ਧਾਰਮਕ ਪੁਸਤਕਾਂ

ਵਿਦਿਆਰਥੀ ਜੀਵਨ ਦੇ ਸਮੇਂ ਦੀਆਂ ਸਮੂਹ ਸਟਾਫ ਨਾਲ ਯਾਦਾਂ ਨੂੰ ਕੀਤਾ ਤਾਜ਼ਾ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। 

ਪਿੰਡ ਕਲਿਆਣ ਪੁਲ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਵਲੋਂ ਦੀਵਾਨ ਸਜਾਏ

 ਪਿੰਡ ਕਲਿਆਣ ਦੇ ਪੁਲ ਦੇ ਨਜ਼ਦੀਕ ਪੰਜ ਦਿਨ ਗੁਰਦੁਆਰਾ ਈਸ਼ਰਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਦੋ ਰੋਜ਼ਾ ਧਾਰਮਿਕ ਸਮਾਗਮ ਦਾ ਪੋਸਟਰ ਕੀਤਾ ਜਾਰੀ 

ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ ਤੇ ਹੋਰ ਪੋਸਟਰ ਜਾਰੀ ਕਰਦੇ ਹੋਏ

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਮੂਲੀਅਤ 

ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਣਗੇ ਧਾਰਮਕ ਸਮਾਗਮ : ਜਥੇਦਾਰ ਲਾਛੜੂ

ਮਹਿਰੌਲੀ ਮਸਜਿਦ ; AAP ਮੁਸਲਮਾਨਾਂ ਦੇ ਧਾਰਮਕ ਸਥਾਨਾਂ ਨੂੰ ਸੁਰੱਖਿਆ ਦੇਣ ਵਿਚ ਨਾਕਾਮ ਰਹੀ : ਜ਼ਾਹਿਦਾ ਸੁਲੇਮਾਨ

ਕਿਹਾ, ਦਿੱਲੀ ਵਿਚ 1398 ਤੋਂ ਪਹਿਲਾਂ ਬਣੀ ਮਸਜਿਦ ਢਾਹ ਦਿਤੀ ਗਈ ਪਰ ਝਾੜੂ ਪਾਰਟੀ ਖ਼ਾਮੋਸ਼ ਬੈਠੀ ਰਹੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ 

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

ਸ਼ਹੀਦੀ ਸਭਾ ਦੇ ਮਾਹੌਲ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਸਾਫ ਸਫਾਈ ਦਾ ਦਿੱਤਾ ਜਾਵੇ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ

ਸ਼ਹੀਦੀ ਸਭਾ ਨੂੰ ਵੇਖਦੇ ਹੋਏ 8 ਟੀਮਾਂ ਬਣਾ ਕੇ ਕਰਵਾਈ ਜਾ ਰਹੀ ਹੈ ਸਾਫ ਸਫਾਈ ਡੀ.ਸੀ. ਵੱਲੋਂ ਸੰਗਤਾਂ ਤੇ ਲੰਗਰ ਕਮੇਟੀਆਂ ਨੂੰ ਸ਼ਹੀਦੀ ਸਭਾ ਦੌਰਾਨ ਪਲਾਸਟਿਕ ਦੇ ਲਿਫਾਫੇ ਤੇ ਥਰਮੋਕੋਲ ਕਰੋਕਰੀ ਨਾ ਵਰਤਣ ਦੀ ਅਪੀਲ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ 225 ਸਫਾਈ ਸੇਵਕਾਂ ਨੂੰ ਵੰਡੀਆਂ ਜਰਸੀਆਂ

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

 ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ।

ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਚੌਥਾ ਸੈਮੀਨਾਰ ਬਹਾਦਰਗੜ੍ਹ ਵਿਖੇ 15 ਸਤੰਬਰ ਨੂੰ ਕਰਵਾਇਆ ਜਾਵੇਗਾ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਮੋਰਚਾ ਗੁਰੂ ਕਾ ਬਾਗ਼ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਚੌਥਾ ਸੈਮੀਨਾਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ  15 ਸਤੰਬਰ ਨੂੰ 10 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾਵੇਗਾ।