Wednesday, April 02, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Report

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਗ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸਿਹਤ ਬੁਨਿਆਦੀ ਢਾਂਚੇ, ਪੀ.ਆਰ.ਆਈਜ਼ ਅਤੇ ਯੂ.ਐਲ.ਬੀਜ਼ ਨੂੰ ਤਬਾਹ ਕਰਨ ਲਈ ਪਿਛਲੀ ਕਾਂਗਰਸ ਸਰਕਾਰ ‘ਤੇ ਵਰ੍ਹੇ

2017-22 ਦੇ ਕਾਂਗਰਸ ਦੇ ਕਾਰਜਕਾਲ ਦੌਰਾਨ ਜਨਤਕ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਦੀ ਕਾਰਗੁਜ਼ਾਰੀ ਆਡਿਟ ਬਾਰੇ ਕੈਗ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਕੀਤੀ ਪੇਸ਼

ਡਿਪਟੀ ਸਪੀਕਰ ਵੱਲੋਂ ਅਨੁਪੂਰਕ ਮੰਗਾਂ ਨੂੰ ਪ੍ਰਵਾਨ ਕਰਨ ਦੀ ਸਿਫਾਰਸ਼ ਸਬੰਧੀ ਅਨੁਮਾਨ ਕਮੇਟੀ ਦੀ ਰਿਪੋਰਟ ਕੀਤੀ ਪੇਸ਼

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਅਨੁਪੂਰਕ ਮੰਗਾਂ ਦੀ ਪ੍ਰਵਾਨਗੀ

ਕਿਸਾਨ ਖੇਤੀ ਬਾੜੀ ਅਧਿਕਾਰੀ ਜਾਂ ਟੋਲ ਫ੍ਰੀ ਨੰਬਰ 'ਤੇ ਸੰਪਰਕ ਕਰ ਦਰਜ ਕਰਵਾਉਣ ਫ਼ਸਲ ਖ਼ਰਾਬ ਹੋਣ ਦੀ ਰਿਪੋਰਟ : ਖੇਤੀ ਬਾੜੀ ਮੰਤਰੀ

ਹਰਿਆਣਾ ਦੇ ਖੇਤੀ ਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਪ੍ਰਧਾਨ ਮੰਤਰੀ ਫ਼ਸਲ ਬੀਮਾ ਸਕੀਮ

ਮਨਿਦਰਜੀਤ ਵਲੋਂ ਸਰਕਾਰ ਦੇ ਖਿਲਾਫ ਲਾਈਆਂ ਖਬਰਾਂ ਅੱਖਾਂ ਵਿੱਚ ਪਈ ਰੇਤ ਦੀ ਤਰ੍ਹਾਂ ਰੜਕਦੀਆਂ ਹਨ  : ਬੇਗਮਪੁਰਾ ਟਾਈਗਰ ਫੋਰਸ 

ਆਮ ਆਦਮੀ ਪਾਰਟੀ ਦੇ ਇੱਕ ਨੁਮਾਇੰਦੇ ਨੇ ਵੀ ਹੁਸ਼ਿਆਰਪੁਰ ਦੇ ਦੋ ਪੱਤਰਕਾਰਾਂ ਤੇ ਕਰਵਾਇਆ ਸੀ ਝੂਠਾ ਪਰਚਾ : ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ 

ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ ਪੰਜਾਬ ਇੰਡੀਆ ਕਿਸ਼ਨਗੜ ਯੂਨਿਟ ਦੀ ਹੋਈ ਚੋਣ ਜਸਵਿੰਦਰ ਬੱਲ ਪ੍ਰਧਾਨ ਨਿਯੁਕਤ 

ਕਿਸੇ ਵੀ ਪੱਤਰਕਾਰ ਨਾਲ ਧੱਕਾ ਹੁੰਦਾ ਤਾਂ ਅਸੀਂ ਤੁਹਾਡੇ ਨਾਲ ਖੜੇ ਹਾਂ : ਜਸਵਿੰਦਰ ਬੱਲ

ਜਮਹੂਰੀ ਅਧਿਕਾਰ ਸਭਾ ਵੱਲੋਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋ ਚਲ ਰਹੇ ਸੰਘਰਸ਼ ਦੀ ਰਿਪੋਰਟ ਜਾਰੀ 

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਜਗਮੋਹਨ ਸਿੰਘ, ਸੂਬਾ ਸਕੱਤਰ ਪ੍ਰਿਤਪਾਲ ਸਿੰਘ ਅਤੇ ਵਿੱਤ ਸਕੱਤਰ ਤਰਸੇਮ ਲਾਲ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ

ਜਗਜੀਤ ਸਿੰਘ ਡੱਲੇਵਾਲ ਦੇ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਰਿਪੋਰਟ ਦੇਸ਼ ਦੇ ਅੱਗੇ ਜਨਤਕ ਕੀਤੀ ਜਾਵੇ: ਕਿਸਾਨ ਮੋਰਚਾ ਖਨੌਰੀ ਬਾਰਡਰ

ਸ. ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ਉੱਪਰ ਜਾਰੀ ਰਿਹਾ

ਸ਼ਿਕਾਇਤਾਂ ਦੀ ਰਿਪੋਰਟ ਲਈ ਹਰਿਆਣਾ ਸਰਕਾਰ ਨੇ ਲਾਗੂ ਕੀਤੀ ਮਾਨਕ ਸੰਚਾਲਨ ਪ੍ਰਕ੍ਰਿਆ

ਹਰਿਆਣਾ ਸਰਕਾਰ ਨੇ ਸਮਾਧਾਨ ਸੈਲ ਨਾਂਅ ਦੀ ਪਹਿਲ ਕੀਤੀ ਹੈ।ਜਿਸ ਦਾ ਉਦੇਸ਼ ਸ਼ਿਕਾਇਤ ਹੱਲ ਪ੍ਰਕ੍ਰਿਆ ਨੂੰ ਸਹੀ ਢੰਗ ਨਾਲ ਕਰਨਾ

ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦਾ ਉਦਘਾਟਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ, ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ

ਆਮ ਤੋਂ ਕਿਵੇਂ ਖ਼ਾਸ ਹੋ ਜਾਂਦੀਆਂ ਹਨ ਚੋਣਾਂ?

ਦੇਸ਼ ਵਿੱਚ 18ਵੀਆਂ ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਉਮੀਦਵਾਰਾਂ ਤੋਂ ਇਲਾਵਾ ਪਾਰਟੀਆਂ ਵੀ ਆਪਣੇ ਉਮੀਦਵਾਰ ਦੀ ਜਿੱਤ ਲਈ ਦਾਅਪੇਚ ਲਗਾਉਣੇ ਸ਼ੁਰੂ ਕਰ ਦਿੰਦੀਆਂ ਹਨ।

ਯੂਪੀ ’ਚ ਦਾਖ਼ਲ ਹੋਣ ਲਈ ਵਿਖਾਉਣੀ ਪਵੇਗੀ ਕੋਰੋਨਾ ਦੀ ਨੈਗੇਟਿਵ ਰੀਪੋਰਟ

ਕੋਰੋਨਾ ਦੀਆਂ ਫ਼ਰਜ਼ੀ ਰੀਪੋਰਟਾਂ ਲੈ ਕੇ ਦੇਹਰਾਦੂਨ ਘੁੰਮਣ ਗਏ, ਫੜੇ ਗਏ

ਜੀਰੀ/ਝੋਨਾ ਲਾਉਣ ਸਬੰਧੀ ਪੰਚਾਇਤਾਂ ਵੱਲੋਂ ਪਾਸ ਕੀਤੇ ਮਤਿਆਂ ਬਾਰੇ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਵਿਸਥਾਰਤ ਰਿਪੋਰਟ ਤਲਬ

ਮੁਲਾਜ਼ਮ ਜਥੇਬੰਦੀਆਂ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰੀਪੋਰਟ ਰੱਦ, ਕੈਪਟਨ ਸਰਕਾਰ ਵਿਰੁਧ ਸੰਘਰਸ਼ ਦਾ ਐਲਾਨ

96 ਪ੍ਰਤੀਸ਼ਤ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 5536 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਜਿਹਨਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ 1106 ਅਤੇ 18 ਤੋਂ 44 ਸਾਲ ਦੇ 4430 ਨਾਗਰਿਕ ਸ਼ਾਮਲ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,98,009 ਹੋ ਗਿਆ ਹੈ।

ਹੁਣ ਜੇ ਵਿਆਹ ਵੇਖਣ ਜਾਣਾ ਹੈ ਤਾਂ ਕੋਰੋਨਾ ਰੀਪੋਰਟ ਨਾਲ ਲੈ ਕੇ ਜਾਓ

ਭੋਪਾਲ:  ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਵਿਚ ਨਿਤ ਦਿਨ ਬਦਲਾਅ ਕੀਤੇ ਜਾ ਰਹੇ ਹਨ ਤਾਂ ਜੋ ਇਸ ਨੂੰ ਰੋਕਿਆ ਜਾ ਸਕੇ । ਹੁਣ ਮੱਧ ਪ੍ਰਦੇਸ਼ ਵਿਚ Corona virus ਨੂੰ ਮਾਤ ਦੇਣ ਲਈ ਸਰਕਾਰ ਨੇ ਇਕ ਨਵਾਂ ਨਿਯਮ ਬਣਾਇਆ ਹੈ ਜਿਸ ਤਹਿਤ ਹੁਣ ਵਿਆਹਾਂ 'ਚ ਹਿੱਸਾ ਲੈਣ

ਗ਼ੈਰਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੀ ਰੀਪੋਰਟ ਲਈ ਪੰਜਾਬ ਸਰਕਾਰ ਨੇ ਐਪ ਬਣਾਇਆ

ਪਟਿਆਲਾ ਵਿਚ ਕੋਵਿਡ ਕਾਰਨ 6 ਮੌਤਾਂ, 159 ਨਵੇਂ ਕੇਸ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਪ੍ਰੀਕਿਰਿਆ ਆਮ ਵਾਂਗ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1526 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,46,809 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ ਕੱਲ ਮਿਤੀ 31 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ

ਅੱਜ 539 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 376 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65215 ਮਿਲੇ ਹਨ ਜਿਨ੍ਹਾਂ ਵਿੱਚੋਂ 59314 ਮਰੀਜ਼ ਠੀਕ ਹੋ ਗਏ ਅਤੇ 5019 ਕੇਸ ਐਕਟੀਵ ਹਨ । ਜਦਕਿ 882 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 539 ਮਰੀਜ਼ ਠੀਕ ਹੋਏ ਹਨ ਅਤੇ 376 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ ।

ਕਰੋਨਾ ਤੋਂ ਰਾਹਤ : ਦੇਸ਼ ਵਿੱਚ ਕਰੋਨਾ ਮਾਮਲਿਆਂ ਵਿੱਚ ਗਿਰਾਵਟ

ਕਰੋਨਾ ਨੇ ਜਿਥੇ ਦੇਸ਼ ਵਿੱਚ ਕਹਿਰ ਮਚਾਇਆ ਹੋਇਆ ਅਤੇ ਦਿਨ ਬ ਦਿਨ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚਲਦਿਆਂ ਰਾਹਤ ਦੀਆਂ ਖ਼ਬਰਾਂ ਵੀ ਸਾਹਮਣੇ ਆਉਣ ਲਗੀਆਂ ਹਨ। ਰਾਹਤ ਭਰੀ ਖ਼ਬਰ ਇਹ ਹੈ ਕਿ ਕਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਪਿਛਲੇ ਹਫ਼ਤੇ ਵਿੱਚ ਪਾਜ਼ੇਟਿਵ ਦਰ ਵਿੱਚ 5.6 ਦੀ ਗਿਰਾਵਟ ਵੇਖੀ ਗਈ ਹੈ। 9 ਮਈ ਦੇ ਨੇੜੇ ਪਾਜ਼ੇਟਿਵ ਦਰ 24.9 ਸੀ ਅਤੇ 14 ਮਈ ਨੂੰ ਘਟ ਕੇ 19.3 ਰਹਿ ਗਈ ਹੈ।

ਵਿਧਵਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਤੋਂ ਮੰਗੀ ਸਟੇਟਸ ਰਿਪੋਰਟ

ਆਸਟ੍ਰੇਲਿਆਈ ਬੱਲੇਬਾਜ਼ 'ਹਸੀ' ਫਿਰ Corona ਪਾਜੇਟਿਵ

ਚੇਨਈ ਸੁਪਰ ਕਿੰਗਜ਼ (ਸੀਐੱਸਕੇ) ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਦਾ ਕੋਵਿਡ-19 ਟੈਸਟ ਮੁੜ ਪਾਜ਼ੇਟਿਵ ਆਇਆ ਹੈ। ਸਾਬਕਾ ਆਸਟ੍ਰੇਲਿਆਈ

ਨਵਜੋਤ ਸਿੱਧੂ ਵਿਰੁਧ ਰਿਪੋਰਟ ਤਿਆਰ, ਭੇਜੀ ਜਾਵੇਗੀ ਹਰੀਸ਼ ਰਾਵਤ ਨੂੰ

ਚੰਡੀਗੜ੍ਹ : ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਹੀ ਪਾਰਟੀ ਉੱਤੇ ਚੁੱਕੇ ਸਵਾਲਾਂ ਕਾਰਨ ਪੰਜਾਬ ਦੇ ਕਈ ਨੇਤਾ ਨਰਾਜ ਹਨ ਅਤੇ ਇਸ ਲਈ CM ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸਿੱਧੂ ਵਿਰੁਧ ਕਾਰਵਾਈ ਨੂੰ ਲੈ ਕੇ ਦਬਾਅ ਬਣਾ ਰਹੇ ਹਨ । ਇਸਨੂੰ ਲੈ ਕੇ ਵਿਧਾਇਕਾਂ ਅਤੇ ਮੰਤ

ਕੈਰੀਅਰ ਪੁਆਇੰਟ ਗੁਰੂਕੁਲ ਮੋਹਾਲੀ ਦੇ ਵਿਦਿਆਰਥੀਆਂ ਤੇ ਸਟਾਫ਼ ਦੇ 17 ਨਮੂਨੇ ਪਾਜ਼ੇਟਿਵ

ਸਕੂਲ ਦੀ ਰਿਹਾਇਸ਼ ਵਿੱਚ ਰਹਿੰਦੇ ਵਿਦਿਆਰਥੀਂਆਂ ਵੱਲੋਂ ਦਰਮਿਆਨੇ ਤੋਂ ਤੇਜ਼ ਬੁਖਾਰ ਤੋਂ ਪੀੜਤ ਹੋਣ ਸਬੰਧੀ ਸ਼ਿਕਾਇਤ ਮਿਲਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਇਥੇ ਰਹਿਣ ਵਾਲਿਆਂ ਦੇ ਕੋਵਿਡ-19 ਟੈਸਟ ਕਰਵਾਉਣ ਲਈ ਇਕ ਮੈਡੀਕਲ ਟੀਮ ਭੇਜੀ ਗਈ। ਪਿੰਡ ਟੰਗੋਰੀ, ਬਨੂੜ ਰੋਡ, ਮੋਹਾਲੀ ਨੇੜੇ ਸਥਿਤ ਕੈਰੀਅਰ ਪੁਆਇੰਟ ਗੁਰੂਕੁਲ ਤੋਂ ਲਏ ਗਏ ਨਮੂਨਿਆਂ ਦੀ ਰਿਪੋਰਟ ਤੋਂ ਪਤਾ ਲੱਗਾ ਹੈ ਦੇਰ ਸ਼ਾਮ ਤੱਕ ਲਏ ਗਏ ਕੋਵਿਡ ਦੇ 100 ਨਮੂਨਿਆਂ ਵਿੱਚੋਂ ਵਿਦਿਆਰਥੀਆਂ ਅਤੇ ਸਟਾਫ਼ ਸਮੇਤ 17 ਵਿਅਕਤੀ ਪਾਜ਼ੇਟਿਵ ਪਾਏ ਗਏ। 

ਮੋਹਾਲੀ ਵਿੱਚ ਕਰੋਨਾ ਕਾਰਨ 11 ਮਰੀਜ਼ਾਂ ਦੀ ਮੌਤ, 749 ਨਵੇਂ ਮਾਮਲੇ ਮਿਲੇ

ਮੋਹਾਲੀ ਵਿੱਚ ਅੱਜ 749 ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ ਅਤੇ 585 ਮਰੀਜ਼ਾਂ ਨੇ ਕਰੋਨਾ ਦਾ ਲਾਗ ਤੋਂ ਨਿਜ਼ਾਤ ਪਾਈ ਹੈ ਅਤੇ 11 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀ ਗਿਰੀਸ਼ ਦਿਆਲਨ ਨੇ ਕਰੋਨਾ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਮੋਹਾਲੀ ਵਿੱਚ ਅੱਜ 585 ਮਰੀਜ਼ ਠੀਕ ਹੋਏ ਹਨ ਅਤੇ 749 ਨਵੇਂ ਮਾਮਲੇ ਮਿਲੇ ਹਨ ਜਦਕਿ 11 ਮਰੀਜ਼ਾਂ ਨੇ ਕਰੋਨਾ ਕਾਰਨ ਦਮ ਤੋੜਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਅੱਜ ਢਕੌਲੀ ਤੋਂ ਸੱਭ ਤੋਂ ਵੱਧ ਮਰੀਜ਼ 291 ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਸਾਹਮਣੇ ਆਏ ਹਨ ਜਦਕਿ ਡੇਰਾ ਬੰਸੀ ਤੋਂ 87, ਲਾਲੜੂ ਤੋਂ 16, ਬ

ਮੋਹਾਲੀ ਵਿੱਚ ਕਰੋਨਾ (Covid-19) ਦੀ ਲਾਗ ਦੇ 920 ਨਵੇਂ ਮਾਮਲੇ ਮਿਲੇ

ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 920 ਸੱਜਰੇ ਮਾਮਲੇ ਸਾਹਮਣੇ ਆਏ ਹਨ ਅਤੇ 5 ਮਰੀਜ਼ਾਂ ਨੂੰ ਇਸ ਲਾਗ ਕਾਰਨ ਆਪਣੀ ਜ਼ਿੰਦਗੀ ਤੋਂ ਹੱਥ ਧੋਣੇ ਪੈ ਚੁੱਕੇ ਹਨ। ਭਾਵੇਂ ਜ਼ਿਲ੍ਹੇ ਵਿਚ ਕਰੋਨਾ ਦੀ ਲਾਗ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀਆਂ ਲਾਗੂ ਕੀਤੀਆਂ ਹੋਈਆਂ ਹਨ ਪਰ ਫਿਰ ਲਾਗ ਦੇ ਮਾਮਲਿਆਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕਰੋਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿਚ 920 ਨਵੇਂ ਪਾਜ਼ੇਟਿਵ ਮਾਮਲੇ ਮਿਲੇ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ਵਿਚ ਕੁੱਲ 40167 ਦੇ ਕਰੀਬ ਪਾਜ਼ੇਟਿਵ ਮਾਮਲੇ ਹਨ ਅਤੇ 32036 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 7602 ਐਕਟਿਵ ਕੇਸ ਹਨ ਜਦਕਿ ਕੁੱਲ 529 ਮਰੀਜ਼ਾਂ ਨੂੰ ਮੌਤ ਦੇਖਣੀ ਪਈ ਹੈ।

ਮਈ ਦੇ ਅੱਧ ਤੱਕ ਸਿਖ਼ਰਾਂ ’ਤੇ ਹੋਵੇਗਾ ਕਰੋਨਾ (Covid-19)

ਜਿਸ ਰਫ਼ਤਾਰ ਨਾਲ ਦੇਸ਼ ਵਿੱਚ ਕਰੋਨਾ (Covid-19) ਦੇ ਮਾਮਲੇ ਵੱਧ ਰਹੇ ਹਨ ਉਸ ਅਨੁਸਾਰ ਮਈ ਦੇ ਅੱਧ ਤੱਕ ਕਰੋਨਾ ਆਪਣੇ ਸਿਖ਼ਰਾਂ ’ਤੇ ਹੋਵੇਗਾ। ਪੂਰੇ ਦੇਸ਼ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕਈ ਰਾਜਾਂ ਨੇ ਵੱਖ ਵੱਖ ਤਰ੍ਹਾਂ ਦੀਆਂ, ਕਰਫ਼ਿਊ, ਵੀਕੈਂਡ ਲਾਕਡਾਊਨ, ਨਾਈਟ ਕਰਫ਼ਿਊ ਵਰਗੀਆਂ ਸਖ਼ਤੀਆਂ ਵਰਤੀਆਂ ਹਨ ਪਰ ਫ਼ਿਰ ਵੀ ਕਰੋਨਾ ਦੇ ਮਾਮਲੇ ਵੱਧ ਰਹੇ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਰਫ਼ਤਾਰ ਨਾਲ ਦੇਸ਼ ਵਿੱਚ ਕਰੋਨਾ ਦੇ ਮਾਮਲੇ ਵੱਧ ਰਹੇ ਹਨ। ਉਸ ਅਨੁਸਾਰ ਮਈ ਦੇ ਅੱਧ ਤੱਕ ਦੇਸ਼ ਵਿੱਚ ਕਰੋਨਾ ਆਪਣੇ ਸਿਖ਼ਰਾਂ ’ਤੇ ਹੋਵੇਗਾ।

ਪੰਜਾਬ ਵਿੱਚ ਕੋਵਿਡ ਟੀਕਾਕਰਨ (Covid Vaccination) ਵਿੱਚ ਪਠਾਨਕੋਟ ਮੋਹਰੀ

ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ  ਸਭ ਤੋਂ  ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ  ਕਰਵਾ ਕੇ ਮੋਹਰੀ  ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ  ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ।

ਐਸ.ਏ.ਐਸ. ਨਗਰ ਵਿਚ ਕਰੋਨਾ (Covid-19) ਦੇ 697 ਨਵੇਂ ਮਾਮਲੇ ਸਾਹਮਣੇ ਆਏ

ਜ਼ਿਲ੍ਹੇ ਵਿਚ ਕਰੋਨਾ ਦੇ 697 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 527 ਦੇ ਕਰੀਬ ਮਰੀਜ਼ਾਂ ਨੇ ਕਰੋਨਾ ਤੋਂ ਜਿੱਤ ਪ੍ਰਾਪਤ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ 19 ਦੇ 527 ਮਰੀਜ਼ ਸਿਹਤਯਾਬ ਹੋਏ ਹਨ ਅਤੇ 697 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ । 

Corona Update : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 890 ਨਵੇਂ ਮਾਮਲੇ ਸਾਹਮਣੇ ਆਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ 860 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 472 ਦੇ ਕਰੀਬ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ ਕਰੋਨਾ ਦੀ ਲਾਗ ਕਾਰਨ ਇਕ ਵਿਅਕਤੀ ਨੇ ਆਪਣੀ ਜਾਨ ਵੀ ਗਵਾ ਲਈ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੋਨਾ ਦੇ ਕੁੱਲ 33844 ਪਾਜ਼ੇਟਿਵ ਮਾਮਲੇ ਹਨ ਜਿਨ੍ਹਾਂ ਵਿਚੋਂ 28132 ਦੇ ਕਰੀਬ ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5225 ਦੇ ਕਰੀਬ ਐਕਟਿਵ ਕੇਸ ਹਨ ਜਦਕਿ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 487 ਦੇ ਕਰੀਬ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਨਵੇਂ 95 ਹਜ਼ਾਰ 529 ਮਰੀਜ਼ਾਂ ਵਿਚ ਵਾਧਾ