Saturday, April 12, 2025

Residents

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆ

ਮਾਲ ਵਿਭਾਗਾਂ ਦੇ ਦਫਤਰਾਂ ਚ ਸੀਸੀਟੀਵੀ ਕੈਮਰਿਆਂ ਦੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਪਿੰਡ ਨੂਰਪੁਰਾ ਵਾਸੀਆਂ ਦੀਆਂ ਮੁਸ਼ਕਲਾਂ ਹੋਣਗੀਆਂ ਹੱਲ: ਬੀ.ਡੀ.ਪੀ.ਓ.

ਜੇ.ਈ. ਤੇ ਪੰਚਾਇਤ ਸਕੱਤਰ ਨੂੰ ਪਿੰਡ ਦੀਆਂ ਮੁਸ਼ਕਲਾਂ ਸਬੰਧੀ ਰਿਪੋਰਟ ਦੇਣ ਦੀ ਹਦਾਇਤ

ਮੰਨਤ ਇਨਕਲੇਵ ਫੇਸ -2 ਦੇ ਵਸਨੀਕ ਦੋ ਦਿਨ ਤੋਂ ਪੀਣ ਵਾਲੇ ਪਾਣੀ ਨੂੰ ਤਰਸੇ

14 ਲੱਖ ਰੁਪਏ ਤੋਂ ਵੱਧ ਬਿਲ ਬਣਨ ਕਾਰਨ ਬਿਜਲੀ ਵਿਭਾਗ ਨੇ ਕੱਟਿਆ ਟਿਊਬਵੈਲ ਦਾ ਕੁਨੈਕਸ਼ਨ

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ

ਪਿੰਡ ਦੀ ਪਹੁੰਚ ਸੜਕ ਬੁਰੀ ਤਰ੍ਹਾਂ ਟੁੱਟਣ ਕਾਰਨ ਵਸਨੀਕ ਪਰੇਸ਼ਾਨ

ਪਿੰਡ ਵਾਸੀਆਂ ਨੇ ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਅਰੋੜਾ ਨੇ ਫੀਲ ਲਾਈਕ ਡਾਂਸ ਸਟੂਡੀਓ ਗਰੁੱਪ ਨਾਲ ਮਨਾਈ ਹਰਿਆਲੀ ਤੀਜ਼

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਆਰੋੜਾ ਨੇ ਡਾਂਸ ਗਰੁੱਪ ਸਟੂਡੀੳ ਨਾਲ ਤੀਜ਼ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ 

ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਅਤੇ ਸੱਭਿਆਚਾਰ ਨੂੰ ਬਿਆਨ ਕਰਦਿਆ ਪ੍ਰਦਰਸ਼ਿਤ ਝਾਕੀਆਂ ਨੇ ਸਥਾਨਿਕ ਨਿਵਾਸੀਆਂ ਨੂੰ ਮੋਹਿਆ

ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਹੋਵੇਗਾ ਲਾਹੇਵੰਦ  :ਮੰਡੇਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ।