ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਧੜੇਬੰਦੀ ਅਤੇ ਸਿੱਖ ਸਿਆਸਤ ਦੀਆਂ ਬਦਲ ਰਹੀਆਂ ਪ੍ਰਸਥਿਤੀਆਂ ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਰਾਸ ਆਈ ਹੈ।
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ
ਅੰਤਰਰਾਸ਼ਟਰੀ ਢਾਡੀ ਸਭਾ ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਢਾਡੀ ਸਭਾ ਦੇ ਕੌਮੀ ਪ੍ਰਧਾਨ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਢਾਡੀ ਜਥਾ ਕੈਨੇਡਾ ਅਤੇ ਅਮਰੀਕਾ ਦੇ ਦੌਰੇ ਮਗਰੋਂ ਅੱਜ ਵਾਪਿਸ ਵਿਦੇਸ਼ ਪਰਤ ਆਏ ਹਨ।
ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਨੂੰ ਗਰਮੀ ਤੇ ਲੂ ਤੋਂ ਬਚਾਉਣ ਲਈ ਛਾਂ ਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਦੇ ਪ੍ਰਬੰਧ ਕਰਨ ਦੀ ਹਦਾਇਤ
ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼ ਨੂੰ ਪ੍ਰੇਰਿਆ