ਟ੍ਰਾਂਸਪੋਰਟ ਵਿਵਸਥਾ ਨੂੰ ਸੁਧਾਰਣਾ ਸਾਡੀ ਪ੍ਰਾਥਮਿਕਤਾ ਹੈ ਅਤੇ ਇਸ ਦੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ
ਸੜਕ ਸੁਰੱਖਿਆ ਵਧਾਉਣ ਲਈ ਸਬੰਧਤ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ ਦੀ ਮਾਸਿਕ ਸਮੀਖਿਆ, ਸੀ.ਸੀ.ਟੀ.ਵੀ. ਨਿਗਰਾਨੀ, ਆਨਲਾਈਨ ਚਲਾਨ ਪ੍ਰਣਾਲੀਆਂ ਅਤੇ ਜਵਾਬਦੇਹੀ ਉਪਾਵਾਂ ਦੀ ਵਿਆਪਕ ਰਣਨੀਤੀ ਉਲੀਕੀ