Thursday, November 21, 2024

Ropar

ਰੋਪੜ ਰੇਂਜ ਵਿੱਚ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਵੱਡੇ ਪੱਧਰ ‘ਤੇ ਜਾਰੀ-ਡੀ ਆਈ ਜੀ ਨਿਲਾਂਬਰੀ ਜਗਦਲੇ

211 ਕੇਸਾਂ ਵਿੱਚ 296 ਨਸ਼ਾ ਤਸਕਰ ਗ੍ਰਿਫਤਾਰ

ਪਿੰਡ ਕੁਬਾਹੇੜੀ ਦੇ ਨੌਜਵਾਨ ਦੀ ਰੋਪੜ ਜੇਲ੍ਹ’ਚ ਭੇਦਭਰੀ ਹਾਲਤ’ਚ ਮੌਤ

ਪਰਿਵਾਰ ਨੇ ਲਗਾਏ ਪੁਲਿਸ ਪ੍ਰਸ਼ਾਸ਼ਨ ਤੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼

IIT Ropar ਅਤੇ PSPCL ਨੇ ਸਿੱਖਿਆ ਅਤੇ ਖੋਜ ਸਹਿਯੋਗ ਲਈ ਸਮਝੌਤਾ ਪੱਤਰ 'ਤੇ ਕੀਤੇ ਦਸਤਖ਼ਤ

ਭਾਰਤੀ ਤਕਨਾਲੋਜੀ ਸੰਸਥਾ ਰੋਪੜ (ਆਈਆਈਟੀ ਰੋਪੜ) ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਨੇ ਅੱਜ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮਓਯੂ) 'ਤੇ ਦਸਤਖ਼ਤ ਕੀਤੇ ਹਨ।

ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਉਣ ਅਧਿਕਾਰੀ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਅਧੀਨ ਆਉਂਦੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ। 

ਪੰਜਾਬ 'ਚ ਮੀਂਹ ਕਾਰਨ ਸੜਕਾਂ 'ਤੇ ਚਲਣ ਲਗੀਆਂ ਬੇੜੀਆਂ

ਰੂਪਨਗਰ : ਹੁਣ ਮੀਂਹ ਨੇ ਇਸ ਥਾਂ ਤੇ ਸੜਕਾਂ ਤੇ ਧੰਨ ਧੰਨ ਕਰਵਾ ਦਿੱਤੀ ਹੈ। ਪੰਜਾਬ ਵਿੱਚ ਹੋਣ ਵਾਲੀ ਬਰਸਾਤ ਦਾ ਵਧੇਰੇ ਅਸਰ ਰੋਪੜ ਜ਼ਿਲ੍ਹੇ ਵਿੱਚ ਉਸ ਸਮੇਂ ਵਧੇਰੇ ਦੇਖਣ ਨੂੰ ਮਿਲਿਆ ਜਦੋਂ ਰੂਪਨਗਰ ਸ਼ਹਿਰ ਦੇ ਹਾਲਾਤ ਬਰਸਾਤ ਹੋਣ ਤੋਂ ਬਾਅਦ ਹੋਰ ਮਾੜੇ ਹੋ ਗਏ। ਜਿਸ ਨੇ ਪ੍ਰਸ਼ਾ

ਬਿਜਲੀ ਸੰਕਟ : ਰੋਪੜ ਥਰਮਲ ਪਲਾਂਟ ਦੀ ਇੱਕ ਯੂਨਿਟ ਠੱਪ

ਚੰਡੀਗੜ੍ਹ : ਅਤਿ ਦੀ ਪੈ ਰਹੀ ਗਰਮੀ ਵਿਚ ਅਤੇ ਮਾਨਸੂਨ ਦੀ ਦੇਰੀ ਕਾਰਨ ਲੋਕਾਂ ਦਾ ਜਿਉਣਾ ਔਖਾ ਹੋ ਰਿਹਾ ਹੈ। ਅਜਿਹੇ ਹਾਲਾਤ ਵਿਚ ਹੁਣ ਪੰਜਾਬ ਵਿੱਚ ਭਿਆਨਕ ਗਰਮੀ ਅਤੇ ਝੋਨੇ ਦੀ ਲਵਾਈ ਦੇ ਵਿਚਾਲੇ ਵੀਰਵਾਰ ਨੂੰ ਬਿਜਲੀ ਸੰਕਟ ਉਸ ਸਮੇਂ ਹੋਰ ਗਹਿਰਾ ਗਿਆ, ਜਦੋਂ ਤ

ਰੋਪੜ ਪੁਲਿਸ ਵੱਲੋਂ ਜਾਅਲੀ ਰੈਮਡੇਸਿਵਿਰ ਬਣਾਉਣ ਵਾਲੇ ਕਰੋੜਾਂ ਰੁਪਏ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

ਨਾਬਾਲਗ ਲੜਕੇ ਨਾਲ ਕੀਤਾ ਮੂਹ ਕਾਲਾ

ਰੂਪਨਗਰ : ਰੋਪੜ ਜਿ਼ਲ੍ਹੇ ਤੋਂ ਇਕ ਕੁਕਰਮ ਦੀ ਘਟਨਾ ਦੀ ਜਾਣਕਾਰੀ ਮਿਲੀ ਹੈ। ਇਥੇ ਇਕ ਬੱਚੇ ਨੂੰ ਕੁੱਝ ਲੜਕੇ ਮੱਛੀ ਫੜਨ ਦੇ ਬਹਾਨੇ ਦਰਿਆ ਕੋਲ ਲੈ ਗਏ ਅਤੇ ਉਸ ਨਾਲ ਕੁਕਰਮ ਕਰ ਦਿਤਾ। ਦਰਅਸਲ ਇਕ ਸੱਤ ਸਾਲ ਦੇ ਬੱਚੇ ਨਾਲ ਦੋ ਨਾਬਾਲਗ ਮੁੰਡਿਆ ਵਲੋਂ ਕੁਕਰਮ ਕਰਨ ਦਾ 

RSS ਵਲੋਂ ਲਾਏ ਖ਼ੂਨਦਾਨ ਕੈਂਪ ਵਿੱਚ ਪੁੱਜੇ ਸੰਘਰਸ਼ੀ ਕਿਸਾਨ, ਪਿਆ ਰੌਲਾ

ਰੂਪਨਗਰ : ਹੁਣੇ ਹੁਣੇ ਤਾਜ਼ਾ ਜਾਣਕਾਰੀ ਮੁਤਾਬਕ ਸੰਘਰਸ਼ੀ ਕਿਸਾਨ ਜੱਥੇਬੰਦੀਆਂ RSS ਵਲੋਂ ਲਾਏ ਗਏ ਇੱਕ ਕੈਂਪ ਵਿਚ ਵੜ ਗਈਆਂ ਤੇ ਬਹਿਸ ਨਾਅਰੇਬਾਜ਼ੀ ਕੀਤੀ ਗਈ ਹੈ। ਮੌਕੇ 'ਤੇ ਪੁਲਿਸ ਹਾਲਾਤ 'ਤੇ ਕਾਬੂ ਪਾਉਣ ਦਾ ਯਤਨ ਕਰ ਰਹੀ ਹੈ। ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਨੁ