Thursday, September 19, 2024

Rule

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਉਮੀਦਵਾਰਾਂ ਨੂੰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਪੰਚਾਇਤੀ ਚੋਣਾਂ ਲੜਨ ਤੋਂ ਰੋਕਣ ਦੇ ਮੰਤਵ ਨਾਲ ਚੁੱਕਿਆ ਕਦਮ

ਸੀਈਓ ਹਰਿਆਣਾ ਨੇ ਪ੍ਰਚਾਰ ਵੀਡੀਓ ਵਿਚ ਬੱਚੇ ਨੂੰ ਸ਼ਾਮਿਲ ਕਰ ਕੇ ਚੋਣ ਜਾਬਤਾ ਦੇ ਕਥਿਤ ਉਲੰਘਣ 'ਤੇ ਭਾਜਪਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਮੁੱਖ ਚੋਣ ਅਧਿਕਾਰੀ (ਸੀਈਓ) ਹਰਿਆਣਾ ਨੂੰ ਆਮ ਆਦਮੀ ਪਾਰਟੀ ਤੋਂ 02JP48aryana ਹੈਂਡਲ ਵੱਲੋਂ ਐਕਸ (ਪੂਰਵ ਵਿਚ ਟਵੀਟਰ) 'ਤੇ ਹਾਲ ਹੀ ਵਿਚ ਕੀਤੇ ਗਏ

ਹਰਿਆਣਾ ਸਰਕਾਰ ਨੇ 60 ਸਾਲ ਤੋਂ ਵੱਧ ਉਮਰ ਦੇ ਮਾਨਤਾ ਪ੍ਰਾਪਤ ਮੀਡੀਆ ਪਰਸਨਸ ਦੇ ਲਈ ਪੈਂਸ਼ਨ ਨਿਯਮਾਂ ਨੁੰ ਬਣਾਇਆ ਆਸਾਨ

ਕੈਬਨਿਟ ਨੇ ਨਿਯਮਾਂ ਵਿਚ ਸੋਧਾਂ ਨੁੰ ਦਿੱਤੀ ਮੰਜੂਰੀ

ਟਰੈਫਿਕ ਪੁਲਿਸ ਨੇ ਆਵਾਜਾਈ ਨਿਯਮਾਂ ਪ੍ਰਤੀ ਕੀਤਾ ਪ੍ਰੇਰਿਤ 

ਕਿਹਾ ਸੜਕ ਸੁਰੱਖਿਆ,  ਜੀਵਨ ਰੱਖਿਆ

ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਬਚਾਈਆਂ ਜਾ ਸਕਦੀਆਂ ਹਨ ਅਨਮੋਲ ਮਨੁੱਖੀ ਜਾਨਾਂ : ਡਿਪਟੀ ਕਮਿਸ਼ਨਰ

 ਰੋਜ਼ਾਨਾਂ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਣ ਲਈ ਸਾਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਟਰੈਫਿਕ ਨਿਯਮਾਂ ਦੀ ਪਾਲਣਾ ਨਾਲ ਹੀ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

UK ਸਰਕਾਰ ਨੇ ਬਦਲੇ ਵੀਜ਼ਾ ਨਿਯਮ ਲਾਈਆਂ ਵੱਡੀਆਂ ਪਾਬੰਦੀਆਂ

UK ਸਰਕਾਰ ਦੇ ਇਸ ਫੈਸਲੇ ਦੀ ਭਾਰਤ ਵਿੱਚ ਖਾਸ ਕਰਕੇ ਚਰਚਾ ਹੈ। ਰਿਸ਼ੀ ਸੁਨਕ ਦੀ ਸਰਕਾਰ ਨੇ ਬ੍ਰਿਟੇਨ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਕੁਝ ਸਖਤ ਕਦਮ ਚੁੱਕੇ ਹਨ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ

ਸਤੰਬਰ ਮਹੀਨੇ 'ਚ ਸਰਕਾਰ ਵਲੋਂ ਕਈ ਮਹੱਤਵਪੂਰਨ ਨਿਯਮਾਂ 'ਚ ਬਦਲਾਅ ਕੀਤਾ ਜਾ ਰਿਹਾ ਹੈ

ਆਧਾਰ ਡੇਟਾ ਨੂੰ ਮੁਫ਼ਤ ਵਿੱਚ ਅਪਡੇਟ ਕਰਨ ਦਾ ਆਖਰੀ ਮੌਕਾ

ਜੇਕਰ ਤੁਸੀਂ ਆਪਣਾ ਆਧਾਰ ਮੁਫਤ 'ਚ ਅਪਡੇਟ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਯਕੀਨੀ ਤੌਰ 'ਤੇ ਇਹ ਕੰਮ 14 ਸਤੰਬਰ 2023 ਤੱਕ ਪੂਰਾ ਕਰ ਲੈਣਾ ਚਾਹੀਦਾ ਹੈ। UIDAI ਨੇ ਆਧਾਰ ਨੂੰ ਮੁਫਤ ਅਪਡੇਟ ਕਰਨ ਲਈ 14 ਸਤੰਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਪਹਿਲਾਂ ਇਹ ਸਹੂਲਤ ਸਿਰਫ 14 ਜੂਨ ਤੱਕ ਦਿੱਤੀ ਜਾਂਦੀ ਸੀ, ਉਸ ਤੋਂ ਬਾਅਦ ਇਸ ਨੂੰ 14 ਸਤੰਬਰ ਤੱਕ ਵਧਾ ਦਿੱਤਾ ਗਿਆ ਸੀ। ਤੁਸੀਂ ਉਕਤ ਮਿਤੀ ਤੱਕ ਬਿਨਾਂ ਕਿਸੇ ਖਰਚੇ ਦੇ ਆਪਣੇ ਆਧਾਰ ਵੇਰਵਿਆਂ ਨੂੰ ਅਪਡੇਟ ਕਰ ਸਕਦੇ ਹੋ।

ਅੱਜ ਤੋਂ ਬਦਲ ਗਏ ਹਨ ਏਟੀਐਮ, ਕਿਸ਼ਤ, ਤਨਖ਼ਾਹ, ਪੈਨਸ਼ਨ ਨਾਲ ਜੁੜੇ ਨਿਯਮ

ਪੰਜਾਬ ਕੈਬਨਿਟ ਵੱਲੋਂ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਹਰੀ ਝੰਡੀ

ਘਰ ਵਿਚ ਪਏ ਨੇ ਸੋਨੇ ਦੇ ਗਹਿਣੇ ਤਾਂ ਪੜ੍ਹ ਲਉ ਇਹ ਜ਼ਰੂਰੀ ਖ਼ਬਰ

ਚੀਨ ਵਿਚ ਘੱਟ ਰਹੀ ਆਬਾਦੀ, ਹੁਣ ਤਿੰਨ ਨਿਆਣੇ ਪੈਦਾ ਕਰ ਸਕਣਗੇ ਜੋੜੇ?

ਟਵਿਟਰ ਨੂੰ ਡਿਜੀਟਲ ਮੀਡੀਆ ਸਬੰਧੀ ਨਵੇਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ : ਹਾਈ ਕੋਰਟ

ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇ ਡਿਜੀਟਲ ਮੀਡੀਆ ਸਬੰਧੀ ਨਵੇਂ ਸੂਚਨਾ ਤਕਨੀਕ ਨਿਯਮਾਂ ’ਤੇ ਰੋਕ ਨਹੀਂ ਲਾਈ ਗਈ ਤਾਂ ਟਵਿਟਰ ਨੂੰ ਇਸ ਦੀ ਪਾਲਣਾ ਕਰਨੀ ਪਵੇਗੀ। ਇਸ ਟਿਪਣੀ ਦੇ ਨਾਲ ਹੀ ਜੱਜ ਰੇਖਾ ਪੱਲੀ ਨੇ ਵਕੀਲ ਅਮਿਤ ਆਚਾਰਿਆ ਦੀ ਪਟੀਸ਼ਨ ’ਤੇ ਕੇਂਦਰ ਅਤੇ ਸੋਸ਼ਲ ਮੀਡੀਆ ਮੰਚ ਟਵਿਟਰ ਨੂੰ ਨੋਟਿਸ ਜਾਰੀ ਕਰ ਕੇ ਅਪਣਾ ਪੱਖ ਰੱਖਣ ਦਾ ਨਿਰਦੇਸ਼ ਦਿਤਾ ਹੈ। ਆਚਾਰਿਆ ਨੇ ਅਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਟਵਿਟਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਹੈ। 

ਇਨ੍ਹਾਂ ਵਾਹਨਾਂ ਤੋਂ ਟੋਲ ਟੈਕਸ ਵਸੂਲ ਨਹੀਂ ਕੀਤਾ ਜਾਵੇਗਾ, ਪੜ੍ਹੋ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਟੋਲ ਪਲਾਜਿ਼ਆਂ ਲਈ ਨਵੇਂ ਨਿਯਮ ਤੈਅ ਕੀਤੇ ਹਨ। ਜਾਣਕਾਰੀ ਅਨੁਸਾਰ ਟੋਲ ਪਲਾਜ਼ਾ 'ਤੇ ਲੰਬੀਆਂ ਕਤਾਰਾਂ ਦੀ ਸ਼ਿਕਾਇਤ ਕਰਨ ਵਾਲੇ ਯਾਤਰੀਆਂ ਸਬੰਧੀ ਇਹ ਨਵੇਂ ਨਿਯਮ ਬਣਾਏ ਹਨ। ਦਰਅਸਲ ਕੇਂਦਰ ਸਰਕਾਰ ਨੇ

Covid-19 ਮਰੀਜ਼ਾਂ ਤੋਂ ਲਾਗ ਦਾ 10 ਮੀਟਰ ਤੱਕ ਖ਼ਤਰਾ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਮਰੀਜ਼ ਵੱਲੋਂ ਫੈਲਾਏ ਕੀਟਾਣੂ 10 ਮੀਟਰ ਤੱਕ ਜਾ ਸਕਦੇ ਹਨ। Princepal ਸਾਇੰਟੇਫਿਕ Advisor Office ਨੇ ਅੱਜ ਅਡਵਾਇਜ਼ਰੀ ਜਾਰੀ ਕਰਦਿਆਂ ਦੱਸਿਆ ਕਿ ਮਰੀਜ਼ ਵੱਲੋਂ ਛਿੱਕ ਮਾਰਨ ’ਤੇ ਕੀਟਾਣੂ ਭਾਵੇਂ 2 ਮੀਟ

ਮੰਤਰੀ ਮੰਡਲ ਵੱਲੋਂ ਨਵੇਂ ਨਿਯਮਾਂ ਨੂੰ ਵੇਲਾ ਵਿਹਾਅ ਚੁੱਕੀ ਜੇਲ੍ਹ ਨੇਮਾਵਲੀ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ

ਹੁਣ ਪੰਜਾਬ ਵਿਚ Lockdown ਪਾਬੰਦੀਆਂ ਤੋੜਨ ਵਾਲਿਆਂ ਦੇ ਵਾਹਨਾਂ ਨੂੰ ਜਬਤ ਕੀਤਾ ਜਾਵੇਗਾ

ਚੰਡੀਗੜ੍ਹ : ਪੰਜਾਬ ਵਿਚ ਤਾਲਾਬੰਦੀ ਦਾ ਅਸਰ ਪੂਰੀ ਤਰ੍ਹਾਂ ਨਜ਼ਰ ਨਹੀਂ ਆ ਰਿਹਾ ਇਸੇ ਕਰ ਕੇ ਉਚ ਅਧਿਕਾਰੀਆਂ ਨੇ ਹੋਰ ਪਾਬੰਦੀਆਂ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਕਾਰਵਾਈ ਇਸ ਕਰ ਕੇ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਘਰਾਂ ਵਿਚ ਬੈਠ ਸਕਣ ਬੇਵਜ੍ਹਾ ਇੱਧਰ ਉਧਰ ਨਾ ਘੁੰਮ 

ਡੇਰਾਬੱਸੀ ਦੇ ਹੋਟਲ ਦੇ ਮਾਲਕ ਖ਼ਿਲਾਫ਼ ਕੋਵਿਡ-19 ਦੇ ਨਿਯਮਾਂ ਦੀ ਓੁਲੰਘਣਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਇੱਕ ਹੋਟਲ ਦੇ ਮਾਲਕ ਅਤੇ ਮੈਨੇਜਰ ਖ਼ਿਲਾਫ਼ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ ਐਸ ਆਈ ਮੇਵਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕੀ