ਕਿਹਾ ਦੇਸ਼ ਦੀ ਆਰਥਿਕਤਾ ਨੂੰ ਪੂੰਜੀਪਤੀਆਂ ਹਵਾਲੇ ਕਰਨਾ ਸਰਾਸਰ ਗ਼ਲਤ
ਮਾਸਟਰ ਕੁਲਵਿੰਦਰ ਸਿੰਘ ਜੰਡਾ ਸੀਨੀਅਰ ਅਕਾਲੀ ਨੇਤਾ ਹੁਸ਼ਿਆਰਪੁਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ