ਫ਼ਰਵਰੀ 2022 ਵਿੱਚ ਸ਼ੁਰੂ ਹੋਈ ਯੂਕਰੇਨ ਅਤੇ ਰੂਸ ਦੀ ਜੰਗ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਯੂਕਰੇਨ ਨੇ ਰੂਸ ’ਤੇ ਹਮਲਾ ਕਰ ਦਿੱਤਾ ਹੈ। ਯੂਕਰੇਨ ਦੀ ਫ਼ੌਜ ਰੂਸ ਦੇ ਅੰਦਰ 30 ਕਿਲੋਮੀਟਰ ਤੱਕ ਦਾਖ਼ਲ ਹੋ ਚੁੱਕੀ ਹੈ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਚੀਨ ਪਹੁੰਚੇ ਹਨ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬੁੱਧਵਾਰ ਨੂੰ ਬੀਜਿੰਗ ਵਿੱਚ ਉਨਾਂ ਦਾ ਸਵਾਗਤ ਕੀਤਾ।
ਰੂਸ ਵਿੱਚ 79ਵਾਂ ਜਿੱਤ ਦਿਵਸ ਮਨਾਇਆ ਗਿਆ।
ਭਾਰਤੀਆਂ ਨੂੰ ਧੋਖੇ ਨਾਲ ਰੂਸ ਯੂਕਰੇਨ ਜੰਗ ਵਿੱਚ ਭੇਜਣ ਦੇ ਮਾਮਲੇ ਵਿੱਚ ਸੀਬੀਆਈ ਨੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ
ਅਮਰੀਕਾ ਦੇ ਰਾਸ਼ਟਰੀ ਜੋ ਬਾਈਡਨ ਵੱਲੋਂ ਇਕ ਪ੍ਰੋਗਰਾਮ ਦੌਰਾਨ ਚੀਨ ਦੇ ਰਾਸ਼ਟਰਪਤੀ ਨੂੰ ਰੂਸ ਦਾ ਰਾਸ਼ਟਰਪਤੀ ਕਹਿ ਦਿੱਤਾ ਜਿਸ ਨੂੰ ਉਨ੍ਹਾਂ ਖ਼ੁਦ ਹੀ ਦਰੁਸਤ ਵੀ ਕਰ ਲਿਆ ਗਿਆ ਪਰ ਇਸ ਬਿਆਨ ਨਾਲ ਅਮਰੀਕੀ ਰਾਸ਼ਟਰਪਤੀ ਦੀ ਯਾਦਦਾਸ਼ਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।