Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

SAD

ਸੁਖਬੀਰ ਬਾਦਲ ਨੇ ਆਪ ਤਿਆਗ ਦੀ ਭਾਵਨਾ ਦਿਖਾਉਣ ਦੀ ਬਜਾਏ ਕੋਰ ਕਮੇਟੀ ਨੂੰ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾਇਆ: ਗੁਰਪ੍ਰਤਾਪ ਸਿੰਘ ਵਡਾਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਭੰਗ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਕਰਦੇ ਹੋਏ ਅਕਾਲੀ ਸੁਧਾਰ ਲਹਿਰ

ਹਜਾਰਾਂ ਲੋਕਾਂ ਵੱਲੋਂ ਜੈਲਦਾਰ ਚੈੜੀਆਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਚਰਨਜੀਤ ਚੰਨੀ, ਰਾਜਾ ਵੜਿੰਗ ਸਮੇਤ ਸੀਨੀਅਰ ਕਾਂਗਰਸ ਲੀਡਰਸ਼ਿਪ ਹਾਜਰ

ਜੀਂਦ ਜਿਲ੍ਹੇ ਦੇ ਬਡਨਪੁਰ ਅਤੇ ਸਦਨਪੁਰਾ ਪਿੰਡ ਤਹਿਸੀਲ ਉਚਾਨਾ ਨਾਲ ਹੁਣ ਤਹਿਸੀਲ ਨਰਵਾਨਾ ਵਿਚ ਹੋਣਗੇ ਸ਼ਾਮਿਲ

ਹਰਿਆਣਾ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮੰਜੂਰੀ

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ SDM ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਬਰਸਾਤਾਂ ਦੇ ਮੌਸਮ 'ਚ ਸਬੰਧਤ ਵਿਭਾਗ ਰਹਿਣ ਚੌਕਸ : ਐਸ.ਡੀ.ਐਮ.

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। 

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਸਵੀਪ ਟੀਮ ਵੱਲੋਂ ਅੱਜ ਕੋਕਾ ਕੋਲਾ ਫੈਕਟਰੀ, ਨਬੀਪੁਰ (ਸਾਧੂਗੜ੍ਹ) ਵਿਖੇ ਵੱਖ-ਵੱਖ ਸਵੀਪ ਗਤੀਵਿਧੀਆਂ ਰਾਹੀਂ ਫੈਕਟਰੀ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਵੋਟਾਂ ਸਬੰਧੀ ਜਾਗਰੂਕਤ ਕੀਤਾ ਗਿਆ

DC ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤੋਂ ਜਲਦੀ ਸਰਵੇ ਕਰਾਉਣ : TVSN Prasad

ਸੂਬੇ ਦੀ ਅਨਾਜ ਮੰਡੀਆਂ ਤੋਂ 24 ਘੰਟੇ ਵਿਚ 50 ਫੀਸਦੀ ਕਣਕ ਤੇ ਸਰੋਂ ਦੀ ਫਸਲਾਂ ਦਾ ਉਠਾਨ ਕਰਾਇਆ ਜਾਵੇ - ਮੁੱਖ ਸਕੱਤਰ

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ 

ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਨਸ਼ਾ ਤਸਕਰੀ ਕਰਨ ਵਾਲੇ ਅਨਸਰਾ ਨੂੰ ਥਾਣਾ ਸਦਰ ਸਮਾਣਾ ਦੀ ਪੁਲਿਸ ਵੱਲੋ ਕੀਤਾ ਗਿਆ ਕਾਬੂ

ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਐਸ.ਐਸ.ਪੀ. ਸਾਹਿਬ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ

ਸੁਨਾਮ ਵਿਖੇ ਜੈਨ ਸਾਧੂਆਂ ਦੇ ਸੰਮੇਲਨ ਚ, ਉੱਮੜੀ ਭੀੜ

ਜੈਨ ਸੰਤਾਂ ਦੇ ਚਤੁਰਮਾਸ  ਐਲਾਨੇ ਮੰਤਰੀ ਅਮਨ ਅਰੋੜਾ, ਅਰਵਿੰਦ ਖੰਨਾ, ਵਿਧਾਇਕ ਵਰਿੰਦਰ ਗੋਇਲ ਨੇ ਕੀਤੀ ਸ਼ਿਰਕਤ 
 
 

ਹਰਿਦੁਆਰ ਦੇ ਸੰਤ ਮਹਾਂਪੁਰਸ਼ ਸ੍ਰੀ ਸੰਜੂ ਧਰਮਾਣੀ ਜੀ ਸੱਧੇਵਾਲ ਸਕੂਲ ਦੇ ਵਿਦਿਆਰਥੀਆਂ ਨਾਲ਼ ਹੋਏ ਰੂ - ਬ - ਰੂ

ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸੈਂਟਰ ਬਾਸੋਵਾਲ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਪਿੰਡ ਸੱਧੇਵਾਲ ਦੇ ਜੰਮਪਲ ਅਤੇ ਪਾਵਨ - ਪਵਿੱਤਰ ਤੀਰਥ ਅਸਥਾਨ ਸ੍ਰੀ ਹਰਿਦੁਆਰ ਜੀ ਦੇ ਸੰਤ - ਮਹਾਂਪੁਰਖ ਸ੍ਰੀ ਸੰਜੂ ਧਰਮਾਣੀ ਜੀ ਮਹਾਰਾਜ ਸਰਕਾਰੀ ਪ੍ਰਾਇਮਰੀ ਸਕੂਲ ਸੱਧੇਵਾਲ ਵਿਖੇ ਪਹੁੰਚੇ।

ਯਾਦਾਂ ਵਿੱਚ ਵਸਿਆ ਮੇਰੇ ਪਿੰਡ ਸੱਧੇਵਾਲ ਦਾ ਟੋਭਾ...

ਕੁਝ ਥਾਵਾਂ ਨਾਲ ਮਨੁੱਖ ਦਾ ਪਿਆਰ ਸਦੀਵੀ ਬਣਿਆ ਰਹਿੰਦਾ ਹੈ। ਖਾਸ ਤੌਰ 'ਤੇ ਬਚਪਨ ਦੀਆਂ ਯਾਦਾਂ ਅਤੇ ਥਾਵਾਂ ਨਾਲ। ਅਜਿਹੀ ਹੀ ਇੱਕ ਥਾਂ , ਇੱਕ ਯਾਦ ਜੋ ਮੇਰੇ ਚੇਤਿਆਂ 'ਚ ਅੱਜ ਵੀ ਵਸੀ ਹੈ , ਉਹ ਹੈ : ਮੇਰੇ ਪਿੰਡ ਸੱਧੇਵਾਲ ਦਾ ਟੋਭਾ। ਦੋਸਤੋ ! ਪਿੰਡ ਵਿੱਚ ਹੋਰ ਥਾਵਾਂ ਦੇ ਨਾਲ - ਨਾਲ ਪਿੰਡ ਦਾ ਟੋਭਾ ਵੀ ਸਾਡੇ ਬਚਪਨ ਦੇ ਸਮਿਆਂ 'ਚ ਕਦੇ ਭਾਈਚਾਰਕ ਸਾਂਝ , ਸ਼ਾਂਤੀ , ਸਕੂਨ , ਖੁੱਲ੍ਹ - ਦਿਲੀ ਤੇ ਬਚਪਨ ਦੀਆਂ ਯਾਦਾਂ , ਮੌਜ - ਮਸਤੀਆਂ ਤੇ ਅਣਭੋਲ ਅਠਖੇਲੀਆਂ ਦਾ ਅਨਮੋਲ ਪ੍ਰਤੀਕ ਰਿਹਾ ਹੈ। 

ਦੂਧਨਸਾਧਾਂ ਦੇ ਐਸ.ਡੀ.ਐਮ ਵਲੋਂ ਦੁਆਰਾ "ਸੇਫ ਸਕੂਲ ਵਾਹਨ ਪਾਲਿਸੀ" ਸਬੰਧੀ ਸਕੂਲ ਮੁਖੀਆਂ ਨਾਲ ਬੈਠਕ    

ਸੱਧੇਵਾਲ ਸਕੂਲ ਵਿੱਚ ਤੀਸਰੀ ਮਦਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ  , ਜਿਲ੍ਹਾ  ਰੂਪਨਗਰ ( ਪੰਜਾਬ ) ਵਿਖੇ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਸਕੂਲ ਵਿੱਚ ਤੀਸਰੀ ਮਦਰ - ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਰਜਨੀ ਧਰਮਾਣੀ ਵਲੋਂ ਵੱਖ - ਵੱਖ ਤਰ੍ਹਾਂ ਦੀਆਂ ਗਤੀਵਿਧੀਆਂ , ਸਵਾਗਤ ਗਤੀਵਿਧੀ ਆਦਿ ਹਾਜ਼ਰ ਮਾਤਾਵਾਂ ਨੂੰ ਕਰਵਾਈਆਂ ਗਈਆਂ

ਸੁਖਬੀਰ ਸਿੰਘ ਬਾਦਲ ਆਪਣੇ ਜ਼ਮੀਰ ਦੀ ਆਵਾਜ਼ ਸੁਣਨ : ਸਿੱਧੂ, ਧਰਮਸੋਤ

ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।

ਧਰਮਸੋਤ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਕੋਵਿਡ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਜ਼ਿਲ੍ਹਾ ਪਟਿਆਲਾ 'ਚ ਕੋਵਿਡ ਮਹਾਂਮਾਰੀ ਅਤੇ ਇਸਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ 24 ਘੰਟੇ ਨਿਰੰਤਰ ਕੀਤੇ ਜਾ ਰਹੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ. ਧਰਮਸੋਤ ਨੇ ਕੋਵਿਡ ਮਹਾਂਮਾਰੀ ਦੀ ਲਾਗ ਨੂੰ ਹੋਰ ਅਗੇ ਫੈਲਣ ਤੋਂ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਚੌਕਸ ਕੀਤਾ ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ।

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ‘ਚ ਸਹਾਇਤਾ ਕੀਤੀ ਹੈ। ਸੂਬੇ ਦੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ `ਤੇ ਬਤੌਰ ਕਲਰਕ ਨਿਯੁਕਤੀ ਪੱਤਰ ਸੌਂਪਦਿਆਂ ਇਹ ਪ੍ਰਗਟਾਵਾ ਕੀਤਾ। ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਵਿੱਚ ਸਹਾਇਤਾ ਕੀਤੀ ਹੈ। ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਕਾਰੋਬਾਰ ਸ਼ੁਰੂ ਕਰਨ ਵਿੱਚ ਸਹਾਇਤਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ "ਆਪਣੀਆਂ ਜੜ੍ਹਾਂ ਨਾਲ ਜੁੜੋ" ਸਕੀਮ ਵੀ ਸ਼ੁਰੂ ਕੀਤੀ ਹੈ, ਤਾਂ ਜੋ ਪ੍ਰਵਾਸੀ ਪੰਜਾਬੀ ਨੌਜਵਾਨਾਂ ਨੂੰ ਮੁੜ ਪੰਜਾਬ ਨਾਲ ਜੋੜਿਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸੋਨੂ ਸੂਦ (Sonu Sood) ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਚੰਡੀਗੜ੍ਹ :  ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ (Sonu Sood), ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ (Covid vaccination programme) ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ (Brand Ambassador of the Punjab Government) ਬਣ ਗਏ ਹਨ।

ਭਾਦਸੋਂ 'ਚ ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ

ਭਾਦਸੋਂ : ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ।