Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

SBI

Supreme Court ਨੇ ਸੋਮਵਾਰ ਨੂੰ SBI ਨੂੰ 21 ਮਾਰਚ ਤੱਕ ਇਲੈਕਟੋਰਲ ਬਾਂਡ ਨਾਲ ਜੁੜੀ ਸਾਰੀ ਜਾਣਕਾਰੀ ਦੇਣ ਲਈ ਕਿਹਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਐਸਬੀਆਈ (SBI) ਨੂੰ 21 ਮਾਰਚ ਤੱਕ ਇਲੈਕਟੋਰਲ ਬਾਂਡ ਨਾਲ ਜੁੜੀ ਸਾਰੀ ਜਾਣਕਾਰੀ ਦੇਣ ਲਈ ਕਿਹਾ ਹੈ।

ਯੂਨੀਵਰਿਸਟੀ ਵਿੱਚ ‘ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ  ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ ਕਰਵਾਇਆ ਗਿਆ। 

ਦਿਨ ਦਿਹਾੜੇ ਦੋ ਲੁਟੇਰਿਆਂ ਵੱਲੋਂ SBI ਝਬਾਲ Branch 'ਚ ਮਾਰਿਆ 9 ਲੱਖ ਦਾ ਡਾਕਾ

ਕਸਬਾ ਝਬਾਲ ਵਿਖੇ ਅੰਮ੍ਰਿਤਸਰ ਰੋਡ ਤੇ ਸਥਿਤ ਸਟੇਟ ਬੈਂਕ ਆਫ ਇੰਡੀਆ ਝਬਾਲ ਬ੍ਰਾਂਚ ਚ,ਅੱਜ ਦਿਨ ਦਿਹਾੜੇ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਡਾਕਾ ਮਾਰ ਕੇ 8‌ ਲੱਖ ਰੁਪਏ ਲੁੱਟਣ ਦੇ ਨਾਲ ਨਾਲ ਗਾਰਡ ਦੀ ਰਫਲ ਲੈ ਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਸਟਰ ਵਰਲਡ ਯੂਨੀਵਰਸ ਚੈਂਪੀਅਨਸ਼ਿਪ ਵਿੱਚ PSPCL ਦੇ ਹਰਮੀਤ ਸਿੰਘ ਬੱਗਾ ਸਨਮਾਨਿਤ

ਖੇਡਾਂ ਨੂੰ ਉਤਸਾਹਿਤ ਕਰਨ ਲਈ ਪੀਐਸਪੀਸੀਐਲ ਦੇ ਉਪਰਾਲਿਆਂ ਤੇ ਲੱਗੀ ਮੋਹਰ

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕਿਹਾ ਕਿ ਉਹ ਕਬਰਾਂ ਤੇ ਜਾ ਕੇ ਨਹੀਂ ਗਾਉਂਦੇ