ਹਾਰ ਤੋਂ ਘਬਰਾਏ ਧਾਮੀ ਕਰ ਰਹੇ ਬਚਕਾਨਾ ਬਿਆਨਬਾਜ਼ੀ
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ)ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਯੌਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਸੋਧੇ ਸ਼ਡਿਊਲ ਅਨੁਸਾਰ ਐਸ.ਜੀ.ਪੀ.ਸੀ. ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਫਾਰਮ 16 ਸਤੰਬਰ 2024 ਤੱਕ ਦਿੱਤੇ ਜਾ ਸਕਦੇ ਹਨ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 2024-25 ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ।
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ’ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ।
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ'ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ ।
ਕਿਹਾ , ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ 29 ਫਰਵਰੀ ਤੱਕ ਰਜਿ ਸਟ੍ਰੇਸ਼ਟ੍ਰੇ ਨ ਸਬੰਧੀ ਯੋਗ ਵੋਟਰਾਂ ਦੇ ਵੱਧ ਤੋਂ ਵੱਧ ਫਾਰਮ ਭਰਵਾਉਣ ਲਈ ਆਖਿਆ ਐਸ.ਜੀ .ਪੀ .ਸੀ . ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਦਾ ਸੋਧਿਆ ਹੋਇਆ ਸ਼ਡਿਊਲ ਕੀਤਾ ਸਾਂਝਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਹੈ ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਰ ਸਾਬਤ-ਸੂਰਤ ਸਿੱਖ ਨੂੰ ਅਪਣੀ ਵੋਟ ਬਣਵਾਉਣੀ ਚਾਹੀਦੀ ਹੈ ਤਾਕਿ ਉਹ ਗੁਰਦੁਆਰਾ ਪ੍ਰਬੰਧ ਨੂੰ ਸੁਰੱਖਿਅਤ ਹੱਥਾਂ ਵਿਚ ਸੌਂਪਣ ਲਈ ਪੈਣ ਵਾਲੀਆਂ ਵੋਟਾਂ ਵਿਚ ਅਪਣਾ ਹਿੱਸਾ ਪਾ ਸਕੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ
ਇਹ ਵੀ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਸ ਮਾਮਲੇ ਵਿਚ ਸਕੱਤਰ ਅਤੇ ਮੈਨੇਜਰਾਂ ਦੇ ਨਾਂ ਵੀ ਸਾਹਮਣੇ ਆ ਸਕਦੇ ਹਨ। ਇਸ ਮਾਮਲੇ ਵਿਚ ਸ਼ਾਮਲ ਕਸੂਰਵਾਰਾਂ ਤੋਂ ਇਕ ਲੱਖ ਜੁਰਮਾਨਾ ਤੇ 6-6 ਲੱਖ ਰੁਪਏ ਦੀ ਰਕਮ ਵਸੂਲੀ ਜਾਵੇਗੀ। ਜਿਸ ਨਾਲ ਇਸ ਘਪਲੇ ਦਾ ਹਰਜਾਨਾ ਪੂਰਾ ਕਰਦੇ ਹੋਏ ਗੁਰੂ ਘਰ ਦਾ ਪੈਸਾ ਮੁੜ ਵਾਪਸ ਜਮਾ ਹੋਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਝੁਲਾਉਣ ਵਾਲੇ ਯੁਗਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਜ਼ਿਲਾ ਤਰਨਤਾਰਨ ਦੇ ਨੌਜਵਾਨ ਦੇ ਪਰਿਵਾਰ ਨੂੰ ਅੱਜ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਇੱਕ ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਵਲਚੜਤ ਸਿੰਘ ਦੇ ਯਤਨਾਂ ਸਦਕਾ ਪਰਿਵਾਰ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਵਿਖੇ ਚੈਕ ਭੇਟ ਕੀਤਾ ਗਿਆ ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।