Thursday, September 19, 2024

SHO

ਗਣੇਸ਼ ਜੀ ਦੀ ਮੂਰਤੀ ਦੇ ਵਿਸਰਜਨ ਮੌਕੇ ਕੱਢੀ ਸ਼ੋਭਾ ਯਾਤਰਾ 

ਗਣੇਸ਼ ਉਤਸਵ ਮੌਕੇ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਨ ਲਈ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਮੰਦਰਾਂ ਤੋਂ ਨਹਿਰਾਂ ਤੱਕ ਲਿਜਾਈ ਗਈ।

ਨਗਰ ਨਿਗਮ ਦੀ ਟੀਮ ਵੱਲੋਂ ਮੀਟ ਦੀਆਂ ਦੁਕਾਨਾਂ ਦੀ ਜਾਂਚ

ਨਗਰ ਨਿਗਮ ਦੇ ਮੈਡੀਕਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ।

3 ਬੀ 2 ਦੀ ਬੂਥ ਮਾਰਕੀਟ ਦੀ ਪਾਰਕਿੰਗ ਵਿੱਚ ਲੱਗੀਆਂ ਰੇਹੜੀਆਂ ਤੋਂ ਦੁਕਾਨਦਾਰ ਪੇ੍ਰਸ਼ਾਨ

ਪਾਰਕਿੰਗ ਵਿੱਚ ਟੇਬਲਾਂ ’ਤੇ ਪਰੋਸਿਆ ਜਾਂਦਾ ਹੈ ਖਾਣਾ, ਸੀਵਰੇਜ ਅਤੇ ਪਾਣੀ ਦੇ ਚਲਦੇ ਹਨ ਅਣਅਧਿਕਾਰਤ ਕਨੈਕਸ਼ਨ

ਏ.ਪੀ.ਜੇ. ਪਬਲਿਕ ਸਕੂਲ ਵਿਖੇ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ

 ਏਪੀਜੇ ਸਕੂਲ ਵਿਖੇ ਦੋ ਰੋਜ਼ਾ ਲਾਇਨ ਕੁਐਸਟ ਸਿਖਲਾਈ ਵਰਕਸ਼ਾਪ ਲਾਇਨਜ਼ ਕਲੱਬ (ਮੋਹਾਲੀ) ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। 

ਜ਼ੀ ਪੰਜਾਬੀ ਦੇ ਨਵੇਂ ਸ਼ੋਅ “ਜ਼ਾਇਕਾ ਪੰਜਾਬ ਦਾ” ਵਿੱਚ ਅਨਮੋਲ ਗੁਪਤਾ ਅਤੇ ਦੀਪਾਲੀ ਮੋਂਗਾ ਦੇ ਨਾਲ ਸ਼ਾਮਲ ਹੋਵੋ ਅਤੇ ਪੰਜਾਬ ਦੇ ਅਸਲੀ ਸੁਆਦਾਂ ਦਾ ਆਨੰਦ ਲਓ

ਅੱਜ ਸ਼ਾਮ 6 ਵਜੇ ਪ੍ਰੀਮੀਅਰ ਹੋਣ ਵਾਲੇ ਆਪਣੇ ਨਵੇਂ ਸ਼ੋਅ 'ਜ਼ਾਇਕਾ ਪੰਜਾਬ ਦਾ' ਦੇ ਨਾਲ ਪੰਜਾਬ ਦੇ ਦਿਲਾਂ ਵਿੱਚੋਂ ਇੱਕ ਰਸੋਈ ਯਾਤਰਾ। 

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ

ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। 

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਿਆਂ ’ਚ ਅੰਗਰੇਜ਼ੀ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ

ਅਧਿਆਪਕਾਂ ਨੂੰ ਜਮਾਤ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਦੇ ਗੁਰ ਸਾਂਝੇ ਕਰਨ ਦਾ ਉਪਰਾਲਾ

ਕੰਗਨਾ ਰਣੌਤ ਦੇ ਬਿਆਨ ਉਸ ਦੇ ਮਾਨਸਿਕ ਅਸੰਤੁਲਨ ਨੂੰ ਦਰਸਾਉਂਦੇ ਹਨ : ਹਰਚੰਦ ਸਿੰਘ ਬਰਸਟ

ਕਿਹਾ ਰਣੋਤ ਤੇ ਕਾਰਵਾਈ ਨਾ ਕਰਨਾ ਭਾਜਪਾ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

ਵਾਤਾਵਰਨ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਿੱਖਿਆ ਪ੍ਰੋਗਰਾਮ ਅਧੀਨ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕਾਊਂਸਲ ਫ਼ਾਰ

ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣੇ

ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਅਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਚਾਂਲਸਰ ਡਾ. ਅਸ਼ੋਕ ਕੁਮਾਰ ਮਿੱਤਲ ਨੂੰ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣ ਗਏ ਹਨ।

ਪਸ਼ੂ ਪਾਲਣ ਵਿਭਾਗ ਨੇ ਜਾਨਵਰਾਂ ਤੇ ਪੰਛੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕਰਵਾਈ ਟਰੇਨਿੰਗ ਵਰਕਸ਼ਾਪ

ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਕੈਟਲ ਫਾਰਮ ਰੌਣੀ ਵਿਖੇ ਮੀਟ ਦੀਆਂ ਦੁਕਾਨਾਂ ਦੇ ਮਾਲਕਾਂ ਤੇ ਕਾਮਿਆਂ ਨੂੰ ਸਾਫ਼-ਸੁਥਰਾ ਮੀਟ ਪੈਦਾ ਕਰਨ

ਨੌਜਵਾਨਾਂ ਦੇ ਜੀਵਨ ਮਿਆਰ, ਸਮਾਜਿਕ-ਸੱਭਿਆਚਾਰਕ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੂਥ ਕਲੱਬ ਵਰਕਸ਼ਾਪ

ਯੁਵਾ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਯੂਥ ਕਲੱਬਾਂ ਵੱਲੋਂ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ: ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ

 ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮੈਂਬਰ ਅਮਿਤ ਜੈਨ ਵੱਲੋਂ ਕੈਟਲ ਪਾਉਂਡ ਮਗਰਾ, ਲਾਲੜੂ ਦਾ ਦੌਰਾ 

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਮੈਂਬਰ ਅਮਿਤ ਜੈਨ ਵੱਲੋਂ ਅੱਜ ਕੈਟਲ ਪਾਉਂਡ ਮਗਰਾ, ਲਾਲੜੂ ਦਾ ਦੌਰਾ ਕੀਤਾ ਗਿਆ। 

ਤਰਨ ਤਾਰਨ ਵਿੱਚ ਪਾਕਿਸਤਾਨੀ ਘੁਸਪੈਠੀਆ ਹਲਾਕ

ਬੀ.ਐਸ.ਐਫ਼. ਨੇ ਤਰਨ ਤਾਰਨ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀ.ਐਸ.ਐਫ਼. ਵੱਲੋਂ 15 ਅਗੱਸਤ ਦੇ ਮੱਦੇਨਜ਼ਰ ਸਰਹੱਦ ’ਤੇ ਚੌਕਸੀ ਵਧਾਈ ਹੋਈ ਸੀ ਅਤੇ ਘੁਸਪੈਠੀਆ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ।

ਬੱਸ ਸਟੈਂਡਾਂ 'ਤੇ ਠੇਕੇਦਾਰਾਂ/ਦੁਕਾਨਦਾਰਾਂ ਦੇ ਹਿੱਤ ਵਿਚ ਸਰਕਾਰ ਨੇ ਬਣਾਈ ਕਿਰਾਇਆ/ਸਮਾਯੋਜਨ/ਵਾਪਸੀ ਯੋਜਨਾ

1 ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਲਈ ਕਿਰਾਏ 'ਤੇ ਮਿਲੇਗੀ ਸੌ-ਫੀਸਦੀ ਛੋਟ

ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਤਕਨਾਲੋਜੀ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿੱਖਿਆ ਅਫਸਰ, ਸ.ਅ.ਸ. ਨਗਰ ਦੀ ਅਗਵਾਈ ਵਿੱਚ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਖਾਲੜਾ : ਕਿਰਨਪਾਲਦੀਪ ਕੌਰ ਨੇ ਬਤੌਰ ਵਧੀਕ SHO ਸਬ-ਇੰਸਪੈਕਟਰ ਦਾ ਸੰਭਾਲਿਆ ਅਹੁਦਾ

ਜ਼ਿਲ੍ਹਾ ਤਰਨਤਾਰਨ ਦੇ ਮੁੱਖ ਅਫਸਰ ਐਸ.ਐਸ.ਪੀ ਸ੍ਰੀ ਅਸ਼ਵਨੀ ਕਪੂਰ ਦੇ ਹੁਕਮਾਂ ਤਹਿਤ ਪੁਲਿਸ ਥਾਣਾ ਖਾਲੜਾ ਦਾ ਚਾਰਜ ਬਤੌਰ ਐਡੀਸ਼ਨਲ ਐਸ ਐਚ ਓ ਸਬ ਇੰਸਪੈਕਟਰ

ਆੜਤੀ ਰਾਜੂ ਬਜਾਜ ਨੂੰ ਗਹਿਰਾ ਸਦਮਾ ਮਾਂ ਦਾ ਹੋਇਆ ਦਿਹਾਂਤ

ਵਰਲਡ ਆਈ.ਵੀ.ਐੱਫ ਡੇ ' ਤੇ ਰੇਡੀਐਂਸ ਹਸਪਤਾਲ ਵੱਲੋਂ ਬੇਬੀ ਸ਼ੋ ਦਾ ਆਯੋਜਨ

ਔਲਾਦ ਸੁੱਖ ਦੀ ਪ੍ਰਾਪਤੀ ਕਰਨ ਵਾਲੇ ਜੋੜਿਆਂ ਨੇ ਕੀਤੀ ਸ਼ਿਰਕਤ

ਰਾਜਾ ਨਨਹੇੜੀਆਂ ਨੂੰ ਸਦਮਾ- ਭਰਾ ਦਾ ਦਿਹਾਂਤ

ਬਹੁਜਨ ਸਮਾਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਸਵਿੰਦਰ ਸਿੰਘ ਦਾ ਅਚਾਨਕ ਹੀ ਦਿਹਾਂਤ ਹੋ ਗਿਆ।

ਪੰਜਾਬੀ ਸ਼ਾਰਟਹੈਂਡ ਜਮਾਤਾਂ 2024-25 ਲਈ ਦਾਖਲਾ ਸ਼ੁਰੂ

ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ-ਨਾਲ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼-ਗਤੀ) ਵਿਚ ਦਾਖਲਾ ਲੈ ਸਕਦੇ ਹਨ। ਇਨ੍ਹਾਂ ਜਮਾਤਾਂ ਵਿਚ ਸੈਸ਼ਨ 2024-2025 ਲਈ ਨਵਾਂ ਦਾਖਲਾ ਆਰੰਭ ਹੋਣ ਜਾ ਰਿਹਾ ਹੈ।

ਕਿਉਂ ਸੁਣਾਇਆ ਦਾਦਾ ਜੀ ਨੇ ਵਿਰਾਜ ਨੂੰ ਘਰ ਛੱਡਣ ਦਾ ਹੁਕਮ?

ਪਿਛਲੇ ਐਪੀਸੋਡ ਵਿੱਚ, ਅਸੀਂ ਦੇਖਿਆ ਕਿ ਸ਼ਨਾਇਆ ਗਾਇਬ ਸੀ, ਰਣਵੀਰ ਨੂੰ ਹਸਪਤਾਲ ਦੇ ਮੁਰਦਾਘਰ ਤੋਂ ਇੱਕ ਕਾਲ ਆਈ, ਅਤੇ ਉਹ ਸਾਰੇ ਇਹ ਦੇਖਣ ਲਈ ਗਏ ਕਿ ਕੀ ਮ੍ਰਿਤਕ ਵਿਅਕਤੀ ਸ਼ਨਾਇਆ ਹੈ। ਸ਼ਨਾਇਆ ਵਿਰਾਜ ਨੇ ਨਰੂਲਾ ਦੇ ਘਰ ਵਿਆਹ ਕੀਤਾ।

ਕੈਨੇਡਾ ਦੇ PM ਟਰੂਡੋ ਪਹੁੰਚੇ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’

ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ 

ਪੰਜਾਬੀ ਯੂਨੀਵਰਸਿਟੀ ਨੇ ਫੋਰਟਿਸ ਹਸਪਤਾਲ, ਮੋਹਾਲੀ ਨਾਲ ਹੋਇਆ ਆਪਣਾ ਇਕਰਾਰਨਾਮਾ ਨਵਿਆਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੋਰਟਿਸ ਹਸਪਤਾਲ, ਮੋਹਾਲੀ ਨਾਲ਼ ਕੀਤੇ ਹੋਏ ਆਪਣੇ ਇਕਰਾਰਨਾਮੇ ਨੂੰ ਹੋਰ ਤਿੰਨ ਸਾਲਾਂ ਲਈ ਨਵਿਆਇਆ ਹੈ।

ਅਮਰੀਕਾ ਦੇ ਲਾਸ ਵੇਗਾਸ ‘ਚ ਫਾਇਰਿੰਗ

ਅਮਰੀਕਾ ਦੇ ਉੱਤਰੀ ਲਾਸ ਵੇਗਾਸ ‘ਚ ਸੋਮਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।

ਹਰ ਕੋਈ ਵਿਅਕਤੀ ਇੱਕ ਰੁੱਖ ਆਪਣੇ ਬਜ਼ੁਰਗਾਂ ਦੇ ਨਾਮ 'ਤੇ ਲਗਾ ਕੇ ਵਾਤਾਵਰਣ ਦੀ ਸਵੱਛਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰੇ : ਅਸ਼ੋਕ ਸਿੰਗਲਾ

 ਧਰਤੀ ਦਾ ਵੱਧ ਰਿਹਾ ਤਾਪਮਾਨ , ਧਰਤੀ ਹੇਠਲਾ ਪਾਣੀ ਦਾ ਡਿੱਗਦਾ ਪੱਧਰ , ਪੰਛੀਆਂ,ਜੀਵ ਜੰਤੂਆਂ ਦੀਆਂ ਘਟਦੀਆਂ ਜਾਤੀਆਂ-ਪ੍ਰਜਾਤੀਆਂ ਸਭ ਵੱਡੀਆਂ ਚਿੰਤਾਵਾਂ ਦੇ ਵਿਸ਼ੇ- ਦੀਪਕ ਕਪੂਰ

ਸੁਨਾਮ ਹਲਕੇ ਦੇ ਪਿੰਡਾਂ ਚ, ਸਿਮਰਨਜੀਤ ਸਿੰਘ ਮਾਨ ਨੇ ਕੀਤਾ ਰੋਡ ਸ਼ੋਅ

ਕਿਹਾ ਲੋਕਾਂ ਦੇ ਸਾਥ ਦਿੱਤਾ ਵੱਡਾ ਹੌਸਲਾ  

ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਫਲੋਰੋਸੈਂਟ ਸੈਂਸਰ ਕੀਤਾ ਵਿਕਸਿਤ

ਵਾਤਾਵਰਣ ਸੁਰੱਖਿਆ ਅਤੇ ਪ੍ਰਦੂਸ਼ਣ-ਸਬੰਧੀ ਸਿਹਤ ਜੋਖ਼ਮਾਂ ਦੀ ਰੋਕਥਾਮ ਪੱਖੋਂ ਅਹਿਮ ਹੈ ਖੋਜ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਚੋਣ ਅਬਜ਼ਰਬਰਾਂ ਅਤੇ ਵੋਟਰਾਂ ਲਈ ਬਣੇ ਖਿੱਚ ਦਾ ਕੇਂਦਰ

ਸਹਿਜਵੀਰ ਦੇ ਆਉਣ ਵਾਲੇ ਐਪੀਸੋਡ ਵਿੱਚ ਹੋਣਗੇ ਹੈਰਾਨ ਕਰਨ ਵਾਲੇ ਟਵਿਸਟ

"ਸਹਿਜਵੀਰ" ਦੇ ਨਵੇਂ ਐਪੀਸੋਡ ਵਿੱਚ, ਦਰਸ਼ਕ ਹੈਰਾਨ ਰਹਿ ਗਏ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ

ਸ਼ੋ੍ਰਮਣੀ ਕਮੇਟੀ ਹਰ ਪੱਖ ਤੋਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਜਥੇਦਾਰ ਲਾਛੜੂ

ਗੁਰੂ ਘਰ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਵਿਰੋਧ ਚ, ਕੀਤੀ ਨਾਅਰੇਬਾਜ਼ੀ

ਕਿਹਾ ਗੁਰੂਘਰ ਅਤੇ ਸਕੂਲ ਨੇੜੇ ਠੇਕਾ ਖੋਲ੍ਹਣ ਤੋਂ ਰੋਕੇ ਪ੍ਰਸ਼ਾਸਨ

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਵੱਖ ਵੱਖ ਜਥੇਬੰਦੀਆਂ ਵੱਲੋਂ ਵੀ ਵਾਈਸ ਚਾਂਸਲਰ ਨਾਲ ਮੀਟਿੰਗ

ਸ਼ੋ੍ਮਣੀ ਕਮੇਟੀ ਨੇ ਪੰਥਕ ਢਾਡੀ ਭਾਈ ਸ਼ੇਰ ਸਿੰਘ ਨਮੋਲ ਨੂੰ ਭੇਜੀ ਸਹਾਇਤਾ ਰਾਸ਼ੀ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਥਕ ਢਾਡੀ ਭਾਈ ਸ਼ੇਰ ਸਿੰਘ ਨਮੋਲ ਨੂੰ ਸਹਾਇਤਾ ਰਾਸ਼ੀ ਭੇਜੀ ਗਈ।

ਜਾਣੋ ਕਿ ਇਸ ਹਫਤੇ ਤੁਹਾਡੇ ਮਨਪਸੰਦ ਸ਼ੋਅ ਵਿੱਚ ਕੀ ਹੋਣ ਵਾਲਾ ਹੈ ਨਵਾਂ

ਇਹ ਹਫ਼ਤਾ ਉਤਸਾਹ ਨਾਲ ਭਰਿਆ ਰਹੇਗਾ ਕਿਉਂਕਿ ਸ਼ੋਅ ਵਿੱਚ ਕਈ ਤਰ੍ਹਾਂ ਦੇ ਟਵਿਸਟ ਅਤੇ ਮੋੜ ਆ ਰਹੇ ਹਨ

ਅਸਲਾ ਧਾਰਕ 15 ਅਪ੍ਰੈਲ ਤੱਕ ਆਪਣਾ ਅਸਲਾ ਜਮ੍ਹਾਂ ਕਰਵਾਉਣ

ਥਾਣਾ ਸਿਟੀ ਇੰਚਾਰਜ਼  ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਨੇ ਸਾਰੇ ਅਸਲਾ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ

ਮੁਕਾਬਲੇ ‘ਚ ਮਾਰਿਆ ਗਿਆ ਸ਼ੂਟਰ ਅਮਰਜੀਤ

ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ੂਟਰ ਅਮਰਜੀਤ ਮੰਗਲਵਾਰ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (STF) ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ।

ਨਵੇਂ ਪੰਜਾਬੀ ਸ਼ੋਅ 'ਹੀਰ ਤੇ ਟੇਢੀ ਖੀਰ' ਦੇ ਮਹਾਂ ਲਾਂਚ ਤੇ ਫਲੌਕ ਸਟੂਡੀਓ ਨੇ ਧਮਾਕੇਦਾਰ ਜਸ਼ਨ ਮਨਾਇਆ

ਇੱਕ ਇਤਿਹਾਸਕ ਇਕੱਠ ਵਿੱਚ, ਜ਼ੀ ਪੰਜਾਬੀ ਦੇ ਨਵੇਂ ਸ਼ੋਅ, "ਹੀਰ ਤੇਰੀ ਟੇਢੀ ਖੀਰ" ਦੇ ਲਾਂਚ ਦਾ ਜਸ਼ਨ ਮਨਾਉਣ ਲਈ ਭਾਰਤੀ ਟੈਲੀਵਿਜ਼ਨ ਦੇ ਦਿੱਗਜ ਕਲਾਕਾਰ ਇਕੱਠੇ ਹੋਏ।

123