Thursday, April 17, 2025

SOC

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਅਣਗੌਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ- ਡਾ. ਬਲਜੀਤ ਕੌਰ

ਐਸਸੀ ਸਮਾਜ ਪੰਨੂੰ ਨੂੰ ਅਜਿਹਾ ਸਬਕ ਸਿਖਾਏਗਾ ਕਿ ਪੰਨੂੰ ਦੀਆਂ ਸੱਤ ਪੀੜੀਆਂ ਨਹੀਂ ਭੁੱਲ ਸਕਣਗੀਆਂ : ਬੇਗਮਪੁਰਾ ਟਾਈਗਰ ਫੋਰਸ 

ਖਾਲਿਸਤਾਨੀ ਸੁਪਨੇ ਦਾ ਬੀਮਾਰ ਪੰਨੂ ਐਸਸੀ ਅਤੇ -ਸਿੱਖ ਭਾਈਚਾਰੇ ਵਿੱਚ ਦਰਾੜ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਬੀਰਪਾਲ,ਨੇਕੂ,ਹੈਪੀ,ਸ਼ਤੀਸ਼

ਹਰਬੰਸ ਸਿੰਘ ਨੂੰ ਆਸ਼ਾਦੀਪ ਵੈਲਫੇਅਰ ਸੁਸਾਇਟੀ ਦਾ ਮੁਖੀ ਨਾਮਜ਼ਦ ਕੀਤਾ ਗਿਆ

ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿੱਚ ਹਰਬੰਸ ਸਿੰਘ ਨੂੰ ਆਸ਼ਾਦੀਪ ਵੈਲਫੇਅਰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਹਰਿਆਣਾ ਰਾਜ ਕੋਲਡ ਸਟੋਰੇਜ ਏਸੋਸਇਏਸ਼ਨ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਏਸੋਸਇਏਸ਼ਨ ਨੇ ਕੋਲਡ ਸਟੋਰੇਜ ਮਾਰਕਿਟ ਫੀਸ ਨੂੰ ਇੱਕਮੁਸ਼ਤ (ਸਲੈਬ ਅਧਾਰਿਤ ਪ੍ਰਣਾਲੀ) 'ਤੇ ਬਲਦਣ ਅਤੇ ਉਨ੍ਹਾਂ ਦੀ ਸਟੋਰੇਜ ਸਮਰੱਥਾ ਅਨੁਸਾਰ ਸਲੈਬ ਦਰ ਨੂੰ ਘੱਟ ਕਰ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਰਿੰਪਲ ਧਾਲੀਵਾਲ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਬਣੇ 

ਸੁਨਾਮ ਵਿਖੇ ਓਐਸਏ ਦੇ ਪ੍ਰਧਾਨ ਬਣੇ ਰਿੰਪਲ ਧਾਲੀਵਾਲ ਦਾ ਮੈਂਬਰ ਸਨਮਾਨ ਕਰਦੇ ਹੋਏ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਹਰ ਵਰਗ ਦੀ ਭਲਾਈ ਲਈ ਯੋਗ ਉਪਬੰਧ

ਡਿਬਰੂਗੜ੍ਹ ਜੇਲ੍ਹ ਤੋਂ MP ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਅੰਮ੍ਰਿਤਸਰ

MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਨੂੰ ਅੱਜ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ

ਸਾਹਿਬ ਸ਼੍ਰੀ ਕਾਂਸ਼ੀ ਰਾਮ ਅਜਿਹੇ ਆਗੂ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਗਰੀਬਾਂ, ਮਜ਼ਲੂਮਾਂ, ਕਾਮੇ ਕਿਰਤੀਆਂ ਅਤੇ ਬਹੁਜਨ ਸਮਾਜ ਦੇ ਲੋਕਾਂ ਲਈ ਕੁਰਬਾਨ ਕੀਤਾ : ਆਗੂ ਵੈਲਫੇਅਰ ਸੁਸਾਇਟੀ ਸੰਦੋੜ

ਬਹੁਜਨ ਨਾਇਕ ਸਾਹਿਬ ਸ੍ਰੀ ਕਾਂਸ਼ੀ ਰਾਮ ਸੰਸਾਰ ਦੇ ਇੱਕੋ ਇੱਕ ਅਜਿਹੇ ਆਗੂ ਸਨ ,ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਗਰੀਬਾਂ, ਮਜ਼ਲੂਮਾਂ, ਕਾਮੇ ਕਿਰਤੀਆਂ ਅਤੇ ਬਹੁਜਨ ਸਮਾਜ ਦੇ ਲੋਕਾਂ ਲਈ

ਮੁਖਤਿਆਰ ਸਿੱਧੂ ਸਹਿਕਾਰੀ ਸਭਾ ਛਾਜਲੀ ਦੇ ਪ੍ਰਧਾਨ ਬਣੇ 

ਮੁਖਤਿਆਰ ਸਿੰਘ ਸਿੱਧੂ ਤੇ ਹੋਰ ਮੈਂਬਰ ਬੈਠੇ ਹੋਏ

ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਨੇ ਪੱਤਰਕਾਰ ਬਲਵੀਰ ਸਿੰਘ ਬੱਧਣ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ

ਵੱਖ ਵੱਖ ਫਰੰਟਾਂ ਤੇ ਕੰਮ ਕਰਨ ਵਾਲੇ ਸੂਝਵਾਨ, ਮਿੱਠ ਬੋਲੇ, ਮਿਲਸਾਰ ਤੇ ਇਮਾਨਦਾਰ ਤੇ ਵਿਅਕਤੀ ਦਾ ਜੱਗ ਤੋਂ ਤੁਰ ਜਾਣਾ ਅਸਿਹ 
 

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ : ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ

ਅੰਤਰਰਾਸ਼ਟਰੀ ਸਹਿਕਾਰਤਾ ਸਾਲ 2025 ਦੀ ਕਲਿਆਣ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਵਿੱਚ Dr ਕਰਨਵੀਰ ਸਿੰਘ ਅਤੇ AR ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ

ਜਿਸ ਵਿੱਚ ਸ੍ਰੀ ਵਰਿੰਦਰ ਸਿੰਘ ਇੰਸਪੈਕਟਰ ਸ੍ਰੀ ਗੁਰਪ੍ਰਕਾਸ਼ ਸਿੰਘ ਪਨਕੋਫੈਡ ਸ੍ਰੀ ਸੀ.ਈ.ਆਈ CHD ਸਹਿਕਾਰੀ ਕਰਿਅਰ ਚੰਗੀਆਂ ਸਭਾਵਾਂ ਬਾਰੇ, ਕਾਰੋਬਾਰ ਵਧਾ ਕੇ ਸਹੂਲਤਾਂ ਲੈਣ 

ਵਿਗਿਆਨਕ ਚੇਤਨਾ ਲਹਿਰ ਸਿਰਜਣ ਲਈ ਤਰਕਸ਼ੀਲ ਸੁਸਾਇਟੀ ਦੀ ਅਹਿਮ ਭੂਮਿਕਾ : ਅਮੋਲਕ ਸਿੰਘ 

ਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ ਨਾਮਵਰ ਕਲਾ ਇਤਿਹਾਸਕਾਰ ਅਤੇ ਚਿੰਤਕ ਸੁਭਾਸ਼ ਪਰਿਹਾਰ ਨੂੰ ਦਿੱਤਾ ਗਿਆ

ਬਾਰ ਐਸੋਸੀਏਸ਼ਨ ਦੇ ਨਵੇਂ ਰਾਸ਼ਟਰ ਐਸੋਸੀਏਸ਼ਨ ਦੀ ਹੋਈ ਚੋਣ

ਨਾਯੁ ਸਾਇੰਸ ਤੇ ਟੈਕਸਟਾਈਲ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਵਲੋਂ ਇੱਕ ਮੀਟਿੰਗ ਕੀਤੀ ਗਈ

ਜਸਵਿੰਦਰ ਪੰਜਾਬੀ ਦਾ ਨਾਵਲ ‘ਮੁਰਗਾਬੀਆਂ’ ਸਮਾਜਿਕ ਤੇ ਸਾਹਿਤਕ ਗੰਧਲਾਪਣ ਦਾ ਪ੍ਰਗਟਾਵਾ

ਜਸਵਿੰਦਰ ਪੰਜਾਬੀ ਨਿਵੇਕਲੀ ਕਿਸਮ ਦੇ ਵਿਸ਼ਿਆਂ ‘ਤੇ ਲਿਖਣ ਵਾਲਾ ਸਾਹਿਤਕਾਰ ਹੈ।

ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ

ਤੇਜਿੰਦਰ ਚੰਡਿਹੋਕ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਅੱਠ ਮੌਲਿਕ ਅਤੇ ਦੋ ਸੰਪਾਦਿਤ ਕੀਤੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ।

ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਸੈਮੀਨਾਰ ਦੌਰਾਨ ਜਾਤੀ ਅਧਾਰਤ ਵਿਤਕਰੇ ਨੂੰ ਖਤਮ ਕਰਨ ਦੀ ਮਹੱਤਤਾ ‘ਤੇ ਦਿੱਤਾ ਜ਼ੋਰ

ਹਰੀ ਸਿੰਘ ਚਮਕ ਦਾ ਕਵਿ ਸੰਗ੍ਰਹਿ  ‘ਖ਼ਾਰੇ ਅਥਰੂ’ ਸਮਾਜਿਕ ਸਰੋਕਰਾਂ ਦਾ ਪ੍ਰਤੀਕ

ਹਰੀ ਸਿੰਘ ਚਮਕ ਸੰਵੇਦਨਸ਼ੀਲ ਸ਼ਾਇਰ ਹੈ। ਬਚਪਨ ਵਿੱਚ ਸਕੂਲ ਵਿੱਚ ਪੜ੍ਹਦਿਆਂ ਹੀ ਉਸਨੂੰ ਕਵਿਤਾਵਾਂ ਲਿਖਣ ਦੀ ਚੇਟਕ ਲੱਗ ਗਈ ਸੀ।

ISC ਵੈਲਫੇਅਰ ਐਸੋਸ਼ੀਏਸ਼ਨ UK ਵੱਲੋਂ 24 ਹੁਸ਼ਿਆਰ ਵਿਦਿਆਰਥੀਆਂ ਨੂੰ 1,05,500 ਰੁਪਏ ਦੇ ਵਜ਼ੀਫੇ ਪ੍ਰਦਾਨ

ਸਮਾਜ ਸੇਵਾ ਨੂੰ ਸਮਰਪਿਤ ਇੰਡੀਅਨ ਸ਼ਡਿਊਲ ਕਾਸਟ ਵੈਲਫੇਅਰ ਐੋਸੋਸ਼ੀਏਸ਼ਨ ਡਰਬੀ ਯੂ ਕੇ ਦੀ ਪੰਜਾਬ ਇਕਾਈ ਵੱਲੋਂ ਬੰਗਾ ਵਿਖੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫਾ ਵੰਡ ਸਮਾਗਮ ਕਰਵਾਇਆ ਗਿਆ।

ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ ਪੰਜਾਬ ਇੰਡੀਆ ਕਿਸ਼ਨਗੜ ਯੂਨਿਟ ਦੀ ਹੋਈ ਚੋਣ ਜਸਵਿੰਦਰ ਬੱਲ ਪ੍ਰਧਾਨ ਨਿਯੁਕਤ 

ਕਿਸੇ ਵੀ ਪੱਤਰਕਾਰ ਨਾਲ ਧੱਕਾ ਹੁੰਦਾ ਤਾਂ ਅਸੀਂ ਤੁਹਾਡੇ ਨਾਲ ਖੜੇ ਹਾਂ : ਜਸਵਿੰਦਰ ਬੱਲ

ਸਮਾਜਿਕ ਸੁਰੱਖਿਆ ਵਿਭਾਗ ਨੇ ਕਰਵਾਇਆ ਸਮਾਗਮ 

ਜਖੇਪਲ ਵਿਖੇ ਵਿਭਾਗ ਦੇ ਅਧਿਕਾਰੀ ਸਰਵੇ ਕਰਦੇ ਹੋਏ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ ਕਰਵਾਈ : ਸੰਤ ਨਿਰਮਲ ਦਾਸ ਜੀ

ਸਾਡੀ ਪੰਜ ਏਕੜ ਜਮੀਨ ਪੂਰੀ ਕਰਕੇ ਦਿੱਤੀ ਜਾਵੇ : ਸੁਸਾਇਟੀ

 ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਵੱਲੋਂ ਸ.ਹ.ਸ. ਅਸਰਪੁਰ ਵਿਖੇ ਵੰਡੀ ਗਈ ਸਟੇਸ਼ਨਰੀ

ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਪਟਿਆਲਾ ਹਰ ਸਮੇਂ ਸਮਾਜ ਸੇਵਾ ਦੇ ਕੰਮਾਂ ਲਈ ਤਿਆਰ ਬਰ ਤਿਆਰ ਰਹਿੰਦੀ ਹੈ।

ਚਾਈਨਾ ਡੋਰ- ਜਾਨਲੇਵਾ ਸ਼ੌਂਕ ਜਾਂ ਸਮਾਜ ਲਈ ਖਤਰਾ....? 

ਚਾਈਨਾ ਡੋਰ, ਜੋ ਅੱਜਕੱਲ੍ਹ ਸ਼ੌਂਕ ਦੇ ਨਾਮ 'ਤੇ ਹਰ ਗਲੀ, ਚੌਂਕ ਅਤੇ ਮੰਡੀ ਵਿੱਚ ਆਸਾਨੀ ਨਾਲ ਮਿਲਦੀ ਹੈ, ਆਪਣੇ ਨਾਲ ਬੇਹਦ ਭਿਆਨਕ ਖਤਰਾ ਨਾਲ ਲਿਆਉਂਦੀ ਹੈ। ਇਹ ਡੋਰ ਪਤੰਗਬਾਜ਼ੀ ਨੂੰ ਇੱਕ ਜਾਨਲੇਵਾ ਖੇਡ ਵਿੱਚ ਬਦਲ ਰਹੀ ਹੈ। 

ਬਰੇਟਾ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਸਨਮਾਨਿਤ ਕੀਤਾ

ਬਰੇਟਾ ਵੈੱਲਫੇਅਰ ਐਸੋਸੀਏਸ਼ਨ (ਰਜਿ.) ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੇ ਨਵੇਂ ਚੁਣੇ ਗਏ ਮੇਅਰ ਸ਼੍ਰੀ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਸ਼੍ਰੀ ਹਰਿੰਦਰ ਕੋਹਲੀ

ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦਿਨ-ਰਾਤ ਇੱਕ ਕਰ ਕੇ ਕੀਤਾ ਜਾ ਰਿਹੈ ਕੰਮ : ਜ਼ਿਲ੍ਹਾ ਪੁਲਿਸ ਮੁਖੀ

ਸੰਪਰਕ" ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਗਿੱਲ ਫਾਰਮ ਬੱਸੀ ਪਠਾਣਾਂ ਵਿਖੇ ਲੋਕ ਮਿਲਣੀ ਨੂੰ ਕੀਤਾ ਸੰਬੋਧਨ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ

ਪੰਜਾਬ ਹਾਰਟੀਕਲਚਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਬਾਗਬਾਨੀ ਮੰਤਰੀ ਪੰਜਾਬ ਜੀ ਨੂੰ ਮੰਗ ਪੱਤਰ ਦਿੱਤਾ ਗਿਆ

ਪੰਜਾਬ ਹਾਰਟੀਕਲਚਰ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਪ੍ਰਧਾਨ ਸ.ਜਸਬੀਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ 

ਮੈਡੀਕਲ ਪ੍ਰੈਕਟਿਸਨਰ ਐਸੋਸੀਏਸ਼ਨ ਬਲਾਕ ਖਨੋਰੀ ਦਾ ਸਲਾਨਾ ਇਜਲਾਸ ਹੋਇਆ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ. 295) ਦੇ ਬਲਾਕ ਖਨੋਰੀ ਦਾ ਸਲਾਨਾ ਇਜਲਾਸ ਹੋਇਆ। 

ਸੁਨਾਮ ਵਿਖੇ ਸੁਖਮਨੀ ਸੇਵਾ ਸੁਸਾਇਟੀ ਨੇ ਮਨਾਇਆ ਪ੍ਰਕਾਸ਼ ਦਿਹਾੜਾ 

ਭਾਈ ਜਗਮੇਲ ਸਿੰਘ ਛਾਜਲਾ ਦਾ ਜਥਾ ਕੀਰਤਨ ਕਰਦਾ ਹੋਇਆ

ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਨੇ ਲਗਾਇਆ 10ਵਾਂ ਮੁਫ਼ਤ ਸਿਹਤ ਜਾਂਚ ਕੈਂਪ

 ਜ਼ੀਰਕਪੁਰ ਖੇਤਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਮਨੁੱਖੀ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਜ਼ੀਰਕਪੁਰ ਵੱਲੋਂ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਅੱਜ 10ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। 

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ 'ਤੇ ਪਹੁੰਚ ਕੇ ਕੀਤੇ ਸ਼ਰਧਾਸੁਮਨ ਅਰਪਿਤ

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦਾ ਯੂਟਿਊਬ ਤੇ ਫੇਸਬੁੱਕ ਪੇਜ ਲਾਂਚ

ਨੌਜਵਾਨਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ 

ਚਾਈਲਡ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਸੱਤ ਰੋਜ਼ਾ ਐਨ ਐਸ ਐਸ ਕੈਂਪ ਸਮਾਪਤ 

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਨਵੀਂ ਬਣੀ ਬਾਡੀ ਦੀ ਪਲੇਠੀ ਮੀਟਿੰਗ ਲੁਧਿਆਣਾ ’ਚ ਹੋਈ

ਬੀਤੇ ਦਿਨੀ ਲੁਧਿਆਣਾ ਵਿਖੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਨਵੀਂ ਬਣੀ ਬਾਡੀ ਦੀ ਪਲੇਠੀ ਮੀਟਿੰਗ ਬੱਚਤ ਭਵਨ ਵਿਖੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ।

ਡਾ ਭੀਮ ਰਾਉ ਅੰਬੇਦਕਰ ਜੀ ਇੱਕ ਵਿਦਵਾਨ, ਕਾਨੂੰਨਦਾਨ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ : ਬੇਗਮਪੁਰਾ ਟਾਈਗਰ ਫੋਰਸ 

ਬਲਾਕ ਬੁੱਲੋਵਾਲ ਤੋਂ ਰਾਮ ਮੂਰਤੀ ਪ੍ਰਧਾਨ,ਹਰਜੀਤ ਭੱਟੀ ਉਪ ਪ੍ਰਧਾਨ,ਅਤੇ ਮਨਦੀਪ ਕੁਮਾਰ ਜਨਰਲ ਸਕੱਤਰ ਨਿਯੁਕਤ : ਨੇਕੂ, ਹੈਪੀ 

ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪੁਲਿਸ ਜਥੇਬੰਦੀ ਦੇ ਮੈਂਬਰ ਸਨਮਾਨਿਤ 

ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ।

ਨਸ਼ਾ ਮਨੁੱਖ ਨੂੰ ਸਰੀਰਕ ਤੇ ਸਮਾਜਿਕ ਵਿੱਚੋਂ ਖਤਮ ਕਰਦੈ : ਸਿੰਗਲਾ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਸੈਮੀਨਾਰ 

ਐਮਆਈ ਜੀ ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨਿਆਂ ਰੰਗ

ਸਥਾਨਕ ਟੇਲੈਂਟ ਨੂੰ ਲੋਕਾਂ ਸਾਹਮਣੇ ਪ੍ਰਗਟ ਕਰਨ ਦਾ ਐਮ ਆਈ ਜੀ ਸੁਪਰ ਐਸੋਸੀਏਸ਼ਨ ਦਾ ਇਹ ਵਿਲੱਖਣ ਉਪਰਾਲਾ ਹੈ 

ਸ਼ੋਸ਼ਲ ਮੀਡੀਏ ਨੇ ਅਖਬਾਰਾਂ ਨੂੰ ਢਾਅ ਲਾਈ !

ਅਖ਼ਬਾਰ ਛਪਣ ਦੀ ਸ਼ੁਰੂਆਤ ਜਰਮਨ ਤੋ ਹੋਈ।ਜੋ ਕੱਪੜੇ ਤੇ ਛਪਦਾ ਸੀ।ਜਿਸ ਦਾ ਨਾ ਸੀ ਫਿਰਤੂ।ਅਖ਼ਬਾਰ ਕੋਈ ਵੀ ਜਾਣਕਾਰੀ ਹਾਸਲ ਕਰਨ ਦਾ ਬਹੁਤ ਵਧੀਆ ਸਰੋਤ ਹੈ।

1234