Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

SOP

ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਸੈਮੀਨਾਰ ਦੌਰਾਨ ਜਾਤੀ ਅਧਾਰਤ ਵਿਤਕਰੇ ਨੂੰ ਖਤਮ ਕਰਨ ਦੀ ਮਹੱਤਤਾ ‘ਤੇ ਦਿੱਤਾ ਜ਼ੋਰ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਮਾਹਿਲਪੁਰ ਵਿਖੇ ਹੋਣਗੇ ਆਈ ਲੀਗ ਦੇ ਮੈਚ

"ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -3" ਬੱਚਿਆਂ ਨੂੰ ਛੋਟੀ ਉਮਰ ਚ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਕੀਤੀ ਜਾ ਸਕਦੀ ਹੈ ਸਿਰਜਣਾ: ਐਸ.ਡੀ.ਐਮ.

ਬਲਾਕ ਪੱਧਰੀ ਖੇਡਾਂ ਤਹਿਤ ਬਲਾਕ ਸਰਹਿੰਦ ਦੀਆਂ ਖੇਡਾਂ ਦੀ ਐੱਸ.ਡੀ.ਐਮ. ਇਸਮਤ ਵਿਜੈ ਸਿੰਘ ਵੱਲੋਂ ਸ਼ੁਰੂਆਤ

ਪੀ.ਡਬਲਯੂ.ਡੀ.ਫੀਲਡ ਅਤੇ ਵਰਕਸਾਪ ਵਰਕਰਜ ਯੂਨੀਅਨ ਮਾਲੇਰਕੋਟਲਾ ਦੀ ਚੋਣ ਹੋਈ

ਪ੍ਰੇਮ ਸਿੰਘ ਖੁਰਦ ਪ੍ਰਧਾਨ, ਅਜੈਬ ਸਿੰਘ ਕੁਠਾਲਾ,ਸਕੱਤਰ ਬਣੇ

ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

ਨਕਦੀ, ਨਸ਼ੀਲੇ ਪਦਾਰਥਾਂ, ਸ਼ਰਾਬ ਅਤੇ ਕੀਮਤੀ ਸਮਾਨ ਦੀ ਆਵਾਜਾਈ  ਦੀ ਰੋਕ ’ਤੇ ਚੌਕਸੀ ਹੋਰ ਵਧਾਈ ਜਾਵੇ- ਡੀ ਸੀ ਆਸ਼ਿਕਾ ਜੈਨ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੇ ਪੋਤਰੇ ਤੇ ਪੋਤ ਨੂੰਹ ਦੋਵਾਂ ਨੇ ਇਕੱਠਿਆਂ ਲਈ ਡਾਕਟਰ ਆਫ ਫਿਲਾਸਫੀ ਦੀ ਡਿਗਰੀ  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਵੱਲੋਂ ਜਿੱਥੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹਈਆ ਕਰਵਾਕੇ ਵੱਖ ਵੱਖ ਵਿਭਾਗਾਂ ਵਿੱਚ ਅੱਵਲ ਦਰਜੇ ਦੇ ਸਰਕਾਰੀ ਅਧਿਕਾਰੀ  ਬਣਾਇਆ 

ਸੂਬੇ ਦਾ ਪਹਿਲਾ ਕਬੱਡੀ ਤੇ ਖੋ ਖੋ ਦਾ ਇਨਡੋਰ ਗਰਾਊਂਡ ਘਨੌਰ 'ਚ ਬਣੇਗਾ

ਚੋਟੀ ਦੇ ਖਿਡਾਰੀ ਪੈਦਾ ਕਰਨ ਲਈ ਪੰਜਾਬ ਖੇਡ ਨਰਸਰੀ ਦੇ ਰਾਹ 'ਤੇ

ਨਿੱਜੀ ਬੱਸ ਅਪਰੇਟਰਾਂ ਨੇ ਸਰਕਾਰ ਵਿਰੁੱਧ ਕੱਢੀ ਭੜਾਸ

ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ ਨਿੱਜੀ ਬੱਸ ਅਪਰੇਟਰਾਂ ਦੀ ਜਥੇਬੰਦੀ ਪੰਜਾਬ ਮੋਟਰ ਯੂਨੀਅਨ ਵੱਲੋਂ ਕਾਲੀ ਦੀਵਾਲੀ ਮਨਾਉਣ ਦੇ ਦਿੱਤੇ ਸੱਦੇ 'ਤਹਿਤ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਿੱਜੀ ਬੱਸ ਅਪਰੇਟਰਾਂ, ਡਰਾਈਵਰ ਅਤੇ ਕੰਡਕਟਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੱਜਕੇ ਭੜਾਸ ਕੱਢੀ।

ਸੋਪੋਰ ’ਚ ਸੁਰੱਖਿਆ ਬਲਾਂ ਵਲੋਂ 2 ਅਤਿਵਾਦੀ ਹਲਾਕ, ਇਕ ਲਸ਼ਕਰ ਦਾ ਸਿਖਰਲਾ ਕਮਾਂਡਰ

ਮੰਤਰੀ ਮੰਡਲ ਨੇ ਸਰਕਾਰੀ ਬੱਸ ਅਪਰੇਟਰਾਂ ਲਈ ਪਰਮਿਟ ਨਵੀਨੀਕਰਨ ਬਾਰੇ ਨਿਯਮਾਂ ਵਿਚ ਢਿੱਲ ਦੇਣ ਦੀ ਪ੍ਰਵਾਨਗੀ