ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਦੀ 68ਵੇਂ ਬਰਸੀ ਮੌਕੇ ਨਗਰ ਕੌਂਸਲ ਜ਼ੀਰਕਪੁਰ ਵਿਖੇ ਸਮੂਹ ਟੀਮ ਮੈਂਬਰਾਂ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਅੱਗੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ।