ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ
ਜੇਕਰ ਪੰਜਾਬੀ ਨੌਜਵਾਨਾਂ ਨੇ ਕੋਈ ਅਵੱਗਿਆ ਕੀਤੀ ਤਾਂ ਕਾਨੂੰਨ ਆਪਣਾ ਕੰਮ ਕਰੇਗਾ, ਪਰ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦਾ ਹੱਕ ਨਹੀਂ
ਖਾਣ ਪੀਣ ਦੀਆਂ ਵਸਤਾਂ ਦੇ ਨਮੂਨੇ ਭਰਕੇ ਜਾਂਚ ਲਈ ਭੇਜੇ
ਮੰਤਰੀ ਵੱਲੋਂ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਐਮਰਜੈਂਸੀ ਸਥਿਤੀ ਤੋਂ ਨਿਪਟਣ ਲਈ ਹਰ ਔਰਤ ਦੇ ਮੋਬਾਇਲ ਦੀ ਸੰਪਰਕ ਸੂਚੀ ਵਿੱਚ 181 ਨੰਬਰ ਸ਼ਾਮਲ ਹੋਣਾ ਲਾਜ਼ਮੀ ਹੈ
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਸੰਬੰਧੀ ਸਹੁੰ ਚੁਕਾਈ ਗਈ।
ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ,ਐਸ.ਪੀ ਟਰੈਫਿਕ ਐੱਚ ਐੱਸ ਮਾਨ ਦੇ ਹੁਕਮਾਂ ਤਹਿਤ ਡੀ.ਐਸ.ਪੀ ਟ੍ਰੈਫਿਕ ਕਰਨੈਲ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ
ਸਕੂਲ ਬੱਸਾਂ ਸਮੇਤ 10 ਵਾਹਨਾਂ ਦੇ ਕੀਤੇ ਗਏ ਚਲਾਨ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਚੁੰਨੀ ਕਲਾਂ ਵਿਖੇ ਸੜ੍ਹਕ ਸੁਰੱਖਿਆ ਕੈਂਪ ਲਗਾਇਆ ਗਿਆ
ਸਕੂਲ ਬੱਸਾਂ ਤੇ ਹੋਰ ਵਾਹਨਾਂ ਤੇ ਲਗਾਏ ਗਏ ਰਿਫਲੈਕਟਰ
ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਆਮ ਲੋਕਾਂ ਤੇ ਟਰੱਕ ਡਰਾਈਵਰਾਂ ਨੂੰ ਕੀਤਾ ਜਾਗਰੂਕ
ਸੂਬਾ ਪੱਧਰ 'ਤੇ ਸੜਕਾਂ ਹੋ ਰਹੀਆਂ ਬਿਹਤਰ - ਲੋਕਨਿਰਮਾਣ ਮੰਤਰੀ ਰਣਬੀਰ ਸਿੰਘ ਗੰਗਵਾ
ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਪੁਲਿਸ ਵੱਲੋਂ ਆਈਸਰ ਲਾਈਟਾਂ ਤੇ ਕੀਤੀ ਗਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ
ਧੁੰਦ ਦੇ ਮੌਸਮ ਨੂੰ ਵੇਖਦੇ ਹੋਏ ਵਾਹਨਾਂ 'ਤੇ ਲਗਾਏ ਗਏ ਰਿਫਲੈਕਟਰ
ਆਰ.ਟੀ.ਓ. ਦਫ਼ਤਰ ਵੱਲੋਂ 400 ਦੇ ਕਰੀਬ ਲੋਕਾਂ ਨੂੰ ਵੰਡਿਆ ਗਿਆ ਸੜ੍ਹਕ ਸੁਰੱਖਿਆ ਜਾਗਰੂਕਤਾ ਸਾਹਿਤ
ਜ਼ੀਰਕਪੁਰ ਦੇ ਮੈਕਡੀ ਚੌਂਕ ਤੇ ਤੈਨਾਤ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਅੱਜ ਦੋ ਦਿਨ ਪਹਿਲਾਂ ਚੋਰੀ ਹੋਇਆ ਮੋਟਰਸਾਈਕਲ ਲੱਭ ਕੇ ਅਸਲ ਮਾਲਕ ਦੇ ਹਵਾਲੇ ਕੀਤਾ ਗਿਆ।
ਸਾਂਝ ਕੇਂਦਰ ਦੇ ਇੰਚਾਰਜ਼ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ
ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਾਅ ਲਈ ਸੜ੍ਹਕਾਂ 'ਤੇ ਪੱਟੀ ਅਤੇ ਰਿਫਲੈਕਟਰ ਲਗਾਉਣ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ
ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਫੋਕੀ ਟੌਹਰ ਜਾ ਰੋਹਬ ਲਈ ਨਹੀਂ ਮਿਲੇਗੀ ਸਕਿਓਰਿਟੀ
ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
ਕਿਹਾ, ਕਿ ਜ਼ਿਲ੍ਹੇ ਦੇ ਸਮੂਹ ਦੁਕਾਨਦਾਰ, ਘਰੇਲੂ ਤੇ ਵਪਾਰਿਕ ਇਕਾਈਆਂ ਦੇ ਮਾਲਕ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਣ ਤੋਂ ਗੁਰੇਜ ਕਰਨ
ਸ਼ਿਵ ਸੈਨਾ ਹਿੰਦੁਸਤਾਨ (ਯੂਥ) ਸੂਬਾ ਪ੍ਰਧਾਨ ਅਰਵਿੰਦ ਗੌਤਮ ਨੇ ਮੰਗ ਕੀਤੀ ਹੈ
ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਅਲੱਖ ਲੇਨ
ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ
ਜ਼ਿਲ੍ਹਾ ਚੋਣ ਅਫਸਰ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵੋਟ ਦਾ ਸਹੀ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨ ਹੱਕ- ਡਾ ਪੱਲਵੀ ਜ਼ਿਲ੍ਹੇ ਦੇ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖਤ ਕਰਨ ਬਾਰੇ ਕੀਤੀ ਹਦਾਇਤ
ਆਮ ਲੋਕਾਂ ਨੂੰ ਸੜਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਅਤੇ ਸੜਕੀ ਹਾਦਸੀਆਂ ਨੂੰ ਠੱਲ ਪਾਉਣ ਦੇ ਮੰਤਵ ਨਾਲ "ਸੜਕ ਸੁਰੱਖਿਆ ਦੇ ਹੀਰੋ ਬਣੋ" ਸਲੋਗਨ ਅਧੀਨ 15 ਜਨਵਰੀ 2024 ਤੋਂ 14 ਫਰਵਰੀ 2024 ਤੱਕ ਮਨਾਏ ਗਏ
ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ।
ਸੜਕ ਸੁਰੱਖਿਆ ਮਹੀਨਾ-2024 ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸਹਾਇਕ ਕਮਿਸ਼ਨਰ ਕਮ ਆਰ.ਟੀ.ਏ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ
ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ ਜੀ.ਟੀ. ਰੋਡ ਤੇ ਗਲਤ ਸਾਇਡ ਤੋਂ ਆਉਣ ਵਾਲੇ ਵਾਹਨਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ ਮੁੱਖ ਸੜਕਾਂ ਤੇ ਬਣਾਏ ਗਏ ਅਣ-ਅਧਿਕਾਰਤ ਕੱਟਾਂ ਨੂੰ ਕੀਤਾ ਜਾਵੇਗਾ ਬੰਦ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨਾਲ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਮਾਂਹ ਸਬੰਧੀ ਕੀਤੀ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਵੱਲੋਂ ਸੜਕੀ ਦੁਰਘਟਨਾਵਾਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਪੰਜਾਬ ਭਰ ਵਿੱਚ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ
34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ
ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ 'ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ
ਸ਼ਹਿਰਾਂ ,ਕਸਬਿਆਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਿਆ,ਉੱਚ ਕੁਆਲਿਟੀ ਦੀਆਂ ਮਿਆਰੀ ਦੀਆਂ ਵਸਤੂਆਂ ਪ੍ਰਦਾਨ ਕਰਵਾਉਣ ਦੇ ਮੰਤਵ ਨਾਲ ਪਿੰਡਾਂ ਵਿੱਚ ਵੀ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ ਜਾਣ- ਗੁਰਮੀਤ ਕੁਮਾਰ ਬਾਂਸਲ