ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜੇ ਵਾਲਿਆਂ ਅਤੇ ਬੀਤੇ ਦਿਨੀੰ ਦੁਨੀਆ ਤੋਂ ਰੁਖਸਤ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਕੇਸਰ ਦਾਸ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਹਿਜ ਪਾਠ ਦਾ ਭੋਗ ਪਾਏ ਗਏ ।
ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਈਸਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 26 ਮਾਰਚ ਤੋਂ 30 ਮਾਰਚ ਤੱਕ - ਬਾਬਾ ਵਿਸਾਖਾ ਸਿੰਘ ਜੀ
ਪਾਣੀ ਬਚਾਓ ਵਿਸ਼ੇ ਤਹਿਤ ਐਨ.ਐਸ.ਐਸ ਅਤੇ ਈਕੋ ਕਲੱਬ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 175 ਕਰੀਬ ਵਲੰਟੀਅਰਜ ਅਤੇ ਸਮੂਹ ਸਟਾਫ਼ ਨੇ ਸ਼ਮੂਲੀਅਤ ਕੀਤੀ।
ਪੰਜਾਬ ਪੱਲੇਦਾਰ ਯੂਨੀਅਨ ਏਟਕ ਯੂਨੀਅਨ ਰਜਿ 28,ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ,ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ,ਫੂਡ ਹੈਂਡਲਿੰਗ ਵਰਕਰ ਯੂਨੀਅਨ, ਫੂਡ ਐਂਡ ਅਲਾਈਡ ਯੂਨੀਅਨ ,ਪੰਜਾਬ ਦੀਆਂ ਸਮੂਹ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਆਦੇਸ਼ ਅਨੁਸਾਰ
ਸੰਦੌੜ ਵਿਖੇ ਬੱਸ ਸਟੈਂਡ ਤੇ ਵਿਖੇ ਦੁਕਾਨਦਾਰਾਂ ਅਤੇ ਪਿੰਡ ਸਮੂਹ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਦੁੱਧ ਅਤੇ ਰੋਟੀ ਚਾਹ,ਸਬਜੀ ਦੇ ਅਤੁੱਟ ਲੰਗਰ ਲਗਾਇਆ ਗਿਆ।
ਸੰਦੌੜ ਧੰਨ ਬਾਬਾ ਜੀਵਨ ਸਿੰਘ ਸ਼੍ਰੋਮਣੀ ਜਰਨੈਲ, ਅੱਜ ਸੰਦੌੜ ਵਿਖੇ ਨੰਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਬਾਬਾ ਜੀਵਨਸਰ ਸਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਅਗਵਾਈ ਹੇਠ ਸੋਹਣੀ ਫੁਲਾਂ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਗੁਰੂ ਗ੍ਰੰਥ ਸਾਹਿਬ ਜੀ ਸਜਾਏ ਗਏ।