Friday, April 25, 2025

SantBabaAtarSinghKhalsa

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਵੱਲੋਂ ਦੋ ਰੋਜ਼ਾ ਵਿੱਦਿਅਕ ਟੂਰ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੂੰ ਰਵਾਨਾ ਹੋਇਆ

ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ ਕਪਿਲ ਦੇਵ ਦੀ ਅਗਵਾਈ ਅਤੇ ਡਾ ਗੁਰਪ੍ਰੀਤ ਸਿੰਘ (ਟੂਰ ਡਇੰਚਾਰਜ) ਦੀ ਨਿਗਰਾਨੀ ਹੇਠ ਹੋਏ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਪਾਏ ਗਏ ਸਾਹਿਜ ਪਾਠ ਦਾ ਭੋਗ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜੇ ਵਾਲਿਆਂ ਅਤੇ ਬੀਤੇ ਦਿਨੀੰ ਦੁਨੀਆ ਤੋਂ ਰੁਖਸਤ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਕੇਸਰ ਦਾਸ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਹਿਜ ਪਾਠ ਦਾ ਭੋਗ ਪਾਏ ਗਏ । 

ਸੰਦੋੜ ’ਚ ਐਨ.ਐਸ.ਐਸ. ਅਤੇ ਈਕੋ ਕਲੱਬ ਨੇ ਪਾਣੀ ਬਚਾਉਣ ਦਾ ਸੁਨੇਹਾ ਦਿੱਤਾ

ਪਾਣੀ ਬਚਾਓ ਵਿਸ਼ੇ ਤਹਿਤ ਐਨ.ਐਸ.ਐਸ ਅਤੇ ਈਕੋ ਕਲੱਬ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 175 ਕਰੀਬ ਵਲੰਟੀਅਰਜ ਅਤੇ ਸਮੂਹ ਸਟਾਫ਼ ਨੇ ਸ਼ਮੂਲੀਅਤ ਕੀਤੀ।